ਖਾਸ ਖ਼ਬਰਪੰਜਾਬਰਾਸ਼ਟਰੀਮੁਕੱਦਸ ਇਜਲਾਸ: ਤਿੰਨ ਸ਼ਹਿਰ ਪਵਿੱਤਰ ਐਲਾਨੇCurrent UpdatesNovember 25, 2025 November 25, 2025 ਸ਼੍ਰੀ ਆਨੰਦਪੁਰ ਸਾਹਿਬ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ...
ਖਾਸ ਖ਼ਬਰਰਾਸ਼ਟਰੀਨਫ਼ਰਤ ਭਰੇ ਭਾਸ਼ਣ ਦੀ ਹਰ ਘਟਨਾ ’ਤੇ ਕਾਨੂੰਨ ਬਣਾਉਣ ਜਾਂ ਨਿਗਰਾਨੀ ਕਰਨ ਦਾ ਇਰਾਦਾ ਨਹੀਂCurrent UpdatesNovember 25, 2025 November 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਦੇਸ਼ ਭਰ ਵਿੱਚ ਨਫ਼ਰਤ ਭਰੇ ਭਾਸ਼ਣ ਦੀ ਹਰ ਘਟਨਾ ’ਤੇ ਨਾ ਤਾਂ ਕਾਨੂੰਨ ਬਣਾਉਣਾ ਚਾਹੁੰਦਾ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨCurrent UpdatesNovember 25, 2025 November 25, 2025 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀहर हिंदू याद रखे गुरु तेग़ बहादुर साहिब की कुर्बानी : तेजिंदर मेहता – श्री राम–सीता विवाह महोत्सव अवसर पर गुरु साहिब को किया यादCurrent UpdatesNovember 25, 2025November 26, 2025 November 25, 2025November 26, 2025 पटियाला- ज़िला योजना कमेटी के चेयरमैन और आम आदमी पार्टी के जिला प्रधान तेजिंदर मेहता ने कहा कि उत्तरी भारत का हर हिंदू श्री गुरु...
ਖਾਸ ਖ਼ਬਰਪੰਜਾਬਰਾਸ਼ਟਰੀਹਰ ਹਿੰਦੂ ਯਾਦ ਰੱਖੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਕੁਰਬਾਨੀ : ਤੇਜਿੰਦਰ ਮਹਿਤਾ – ਸ੍ਰੀ ਰਾਮ–ਸੀਤਾ ਵਿਆਹ ਮਹਾਉਤਸਵ ਮੌਕੇ ਗੁਰੂ ਸਾਹਿਬ ਨੂੰ ਕੀਤਾ ਯਾਦCurrent UpdatesNovember 25, 2025 November 25, 2025 ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਉੱਤਰੀ ਭਾਰਤ ਦਾ ਹਰ ਹਿੰਦੂ ਸ੍ਰੀ ਗੁਰੂ ਤੇਗ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਕਿਵੇਂ ਧਰਮਿੰਦਰ ਨੇ ਫ਼ਿਲਮ ‘ਸ਼ੋਅਲੇ’ ਦੇ ਸੈੱਟ ’ਤੇ 2000 ਰੁਪਏ ਖਰਚ ਕੇ ਹੇਮਾ ਮਾਲਿਨੀ ਨੂੰ ਰਿਝਾਇਆCurrent UpdatesNovember 25, 2025 November 25, 2025 ਮੁੰਬਈ- ਬਾਲੀਵੁੱਡ ਦੇ ਸਭ ਤੋਂ ਰੋਮਾਂਟਿਕ ਅਦਾਕਾਰਾਂ ’ਚੋਂ ਇਕ ਧਰਮਿੰਦਰ ਨੇ ਭਾਵੇਂ ਇੱਕ ਐਕਸ਼ਨ ਹੀਰੋ ਵਜੋਂ ਵੱਡੇ ਪਰਦੇ ’ਤੇ ਰਾਜ ਕੀਤਾ ਹੋਵੇ, ਪਰ ਇਹ ਅਦਾਕਾਰ...
ਖਾਸ ਖ਼ਬਰਰਾਸ਼ਟਰੀ‘ਸਦੀਆਂ ਦੇ ਜ਼ਖ਼ਮ ਅੱਜ ਭਰੇ’: ਮੋਦੀCurrent UpdatesNovember 25, 2025 November 25, 2025 ਅਯੁੱਧਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ 191 ਫੁੱਟ ਉੱਚੇ ਰਾਮ ਜਨਮ ਭੂਮੀ ਮੰਦਰ ਦੇ ਸਿਖਰ ’ਤੇ ਕੇਸਰੀ ਝੰਡਾ ਲਹਿਰਾਇਆ,...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦCurrent UpdatesNovember 25, 2025 November 25, 2025 ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਇੱਥੇ ਅਦਾਲਤ ਵਿੱਚ ਪੇਸ਼ੀ ਸੀ। ਉਹ...
ਖਾਸ ਖ਼ਬਰਪੰਜਾਬਰਾਸ਼ਟਰੀਮਾਣਹਾਨੀ ਮਾਮਲਾ: ਕੰਗਨਾ ਰਣੌਤ ਦੀ ਬਠਿੰਡਾ ਕੋਰਟ ਵਿਚ ਮੁੜ ਪੇਸ਼ੀ ਅੱਜCurrent UpdatesNovember 24, 2025 November 24, 2025 ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰCurrent UpdatesNovember 24, 2025 November 24, 2025 ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...