ਖਾਸ ਖ਼ਬਰਪੰਜਾਬਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਪੰਜਾਬ ਦੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 2 ਦੀ ਮੌਤ, 2 ਜ਼ਖ਼ਮੀCurrent UpdatesJune 16, 2023 June 16, 2023 ਨਾਹਨ : ਜ਼ਿਲ੍ਹਾ ਸਿਰਮੌਰ ਦੀ ਸਬ-ਡਵੀਜ਼ਨ ਪਾਉਂਟਾ ਸਾਹਿਬ ‘ਚ ਹਿਮਾਚਲ-ਹਰਿਆਣਾ ਦੀ ਸਰਹੱਦ ‘ਤੇ ਬਹਿਬਲ ਬੈਰੀਅਰ ਨੇੜੇ ਸ਼ੁੱਕਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ‘ਚ...
ਖਾਸ ਖ਼ਬਰਪੰਜਾਬਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤCurrent UpdatesJune 16, 2023June 16, 2023 June 16, 2023June 16, 2023 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂCurrent UpdatesJune 13, 2023 June 13, 2023 ਚੰਡੀਗੜ੍ਹ, :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀCurrent UpdatesJune 8, 2023 June 8, 2023 ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਚੰਡੀਗੜ੍ਹ, : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲCurrent UpdatesJune 8, 2023 June 8, 2023 – ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ ਚੰਡੀਗੜ੍ਹ, :ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
ਮਨੋਰੰਜਨਨਸੀਰੂਦੀਨ ਸ਼ਾਹ ਦੇ ਬਿਆਨ ‘ਤੇ ਮਨੋਜ ਤਿਵਾਰੀ ਗੁੱਸੇ ‘ਚ ਆ ਗਏCurrent UpdatesJune 4, 2023 June 4, 2023 ਮੁੰਬਈ : ਹਿੰਦੀ ਸਿਨੇਮਾ ਦੇ ਉੱਘੇ ਅਭਿਨੇਤਾ ਨਸੀਰੂਦੀਨ ਸ਼ਾਹ ਨੇ ਫਿਲਮ ਦ ਕੇਰਲਾ ਸਟੋਰੀ ਦੀ ਸਖ਼ਤ ਆਲੋਚਨਾ ਕੀਤੀ। ਹੁਣ ਮਨੋਜ ਤਿਵਾਰੀ ਨੇ ਉਸ ਨੂੰ ਸੱਚ...
ਖਾਸ ਖ਼ਬਰਮਨੋਰੰਜਨਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਕਮਲ ਹਾਸਨ, ਕਿਹਾ- ਮੈਂ ਆਪਣੇ ਚੈਂਪੀਅਨਾਂ ਨਾਲ ਖੜ੍ਹਾ ਹਾਂCurrent UpdatesMay 25, 2023 May 25, 2023 ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਸਟਾਰ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਉਹ...
ਖਾਸ ਖ਼ਬਰਮਨੋਰੰਜਨਅੱਲੂ ਅਰਜੁਨ ਦੀ ਪੁਸ਼ਪਾ 2 ‘ਚ ਨਜ਼ਰ ਆਉਣਗੇ ਰਣਵੀਰ ਸਿੰਘ?Current UpdatesMay 25, 2023 May 25, 2023 ਮੁੰਬਈ: ਸਟਾਈਲਿਸ਼ ਸਟਾਰ ਆਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦੀ ਸਫਲਤਾ ਤੋਂ ਬਾਅਦ ਤੋਂ ਹੀ ‘ਪੁਸ਼ਪਾ: ਦ ਰੂਲ ‘ ਨੂੰ ਲੈ ਕੇ ਦਰਸ਼ਕਾਂ ‘ਚ...
ਖਾਸ ਖ਼ਬਰਮਨੋਰੰਜਨਦਾ ਕੇਰਲ ਸਟੋਰੀ ਦੀ ਕਮਾਈ 50 ਕਰੋੜ ਦੇ ਨੇੜੇ ਪੁੱਜੀCurrent UpdatesMay 10, 2023 May 10, 2023 ਨਿਰਮਾਤਾ ਵਿਪੁਲ ਅਮ੍ਰਿਤਲਾਲ ਸ਼ਾਹ ਦੀ ਸੁਦੀਪਤੋ ਸੇਨ ਦੁਆਰਾ ਨਿਰਦੇਸ਼ਤ ਫਿਲਮ ‘ਦਿ ਕੇਰਲਾ ਸਟੋਰੀ’ ਨੇ ਅਭਿਨੇਤਰੀ ਅਦਾ ਸ਼ਰਮਾ ਨੂੰ ਹਿੰਦੀ ਸਿਨੇਮਾ ਦੇ ਦਰਸ਼ਕਾਂ ਨਾਲ ਸਭ ਤੋਂ...
ਮਨੋਰੰਜਨਐਸ਼ਵਰਿਆ 28 ਅਪ੍ਰੈਲ ਨੂੰ ਨੰਦਿਨੀ, PS-2 ਦੇ ਰੂਪ ਵਿੱਚ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰCurrent UpdatesApril 27, 2023April 27, 2023 April 27, 2023April 27, 2023 ਐਸ਼ਵਰਿਆ ਰਾਏ ਬੱਚਨ ਪਿਛਲੇ ਸਾਲ ਦੀ ਬਾਕਸ ਆਫਿਸ ਬਲਾਕਬਸਟਰ ਪੋਨੀਅਨ ਸੇਲਵਨ ਦੇ ਦੂਜੇ ਭਾਗ ਦੇ ਨਾਲ ਇੱਕ ਵਾਰ ਫਿਰ ਆਪਣੇ ਆਈਕੋਨਿਕ ਕਿਰਦਾਰ ਨੰਦਿਨੀ ਦੇ ਰੂਪ...