August 1, 2026

#Chandighar

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Current Updates
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

MP ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਹਾਜ਼ਰੀ ਦੇ ਮਾਮਲੇ ’ਤੇ ਸਰਕਾਰ ਚੁੱਪ

Current Updates
ਚੰਡੀਗੜ੍ਹ: ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਸਵਾਲ ਉਠਾਏ ਗਏ, ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ ਰਾਜ ਸਰਕਾਰ ਨੇ ਖਡੂਰ ਸਾਹਿਬ...
Hindi Newsਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘विकी लव्स पंजाब 2026’ अभियान की शुरुआत

Current Updates
पंजाब के गांव दिखेंगे दुनिया को चंडीगढ़- पंजाबी विकीमीडियन्स यूजर ग्रुप की ओर से पंजाब के गांवों को विश्व स्तर पर दर्ज करने के लिए...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਵਿਕੀ ਲਵਸ ਪੰਜਾਬ 2026’ ਮੁਹਿੰਮ ਦੀ ਸ਼ੁਰੂਆਤ

Current Updates
ਪੰਜਾਬ ਦੇ ਪਿੰਡ ਦਿਖਣਗੇ ਦੁਨੀਆ ਨੂੰ ਚੰਡੀਗੜ੍ਹ- ਪੰਜਾਬੀ ਵਿਕੀਮੀਡੀਅਨਜ਼ ਯੂਜਰ ਗਰੁੱਪ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਵਿਸ਼ਵ ਪੱਧਰ ‘ਤੇ ਦਰਜ ਕਰਨ ਲਈ ਇੱਕ ਵੱਡੀ ਡਿਜ਼ੀਟਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਜਟ ਵਿੱਚ ਪੰਜਾਬ ਲਈ ਕੁਝ ਵੀ ਖਾਸ ਨਹੀਂ : ਸੰਸਦ ਮੈਂਬਰ ਵਿਕਰਮ ਸਾਹਨੀ

Current Updates
ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਮੈਂਬਰ, ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਬੇਸ਼ੱਕ ਕੇਂਦਰੀ ਬਜਟ 2026 ਵਿੱਚ ਕਈ ਦੂਰਦਰਸ਼ੀ ਐਲਾਨ ਕੀਤੇ ਗਏ ਹਨ ਪਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦੱਖਣੀ ਕੋਰੀਆ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਸਕਾਰਾਤਮਕ ਦ੍ਰਿਸ਼ਟੀਕੋਣ ਦਾ ਸਵਾਗਤ ਕੀਤਾ ਅਤੇ ਪੰਜਾਬ ਨਾਲ ਸਹਿਯੋਗ ‘ਚ ਦਿਲਚਸਪੀ ਪ੍ਰਗਟਾਈ

Current Updates
ਚੰਡੀਗੜ੍ਹ: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਕੀਲ ਪ੍ਰਦੀਪ ਵਿਰਕ ਵੱਲੋਂ ਵੱਡਾ ਦਾਅਵਾ, ‘328 ਨਹੀਂ 800 ਤੋਂ ਵੱਧ ਸਰੂਪ ਲਾਪਤਾ’

Current Updates
ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਨਾਲ ਸੰਬੰਧਿਤ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ‘ਤੇ ਕੱਲ੍ਹ...
ਖਾਸ ਖ਼ਬਰਰਾਸ਼ਟਰੀ

ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਬਾਲੀਵੁੱਡ ਗਾਇਕਾ ਸੁਨਿਧੀ ਚੌਹਾਨ ਨੂੰ ਨੋਟਿਸ

Current Updates
ਚੰਡੀਗੜ੍ਹ: ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਗੋਆ ਵਿੱਚ 25 ਜਨਵਰੀ ਨੂੰ ਹੋਣ ਵਾਲੇ ਮਸ਼ਹੂਰ ਗਾਇਕਾ ਸੁਨਿਧੀ ਚੌਹਾਨ ਦੇ ਲਾਈਵ ਸ਼ੋਅ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਹਿਮ ਮੀਟਿੰਗ

Current Updates
ਚੰਡੀਗੜ੍ਹ: 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਲੰਧਰ ਦੌਰੇ ਦੇ ਮੱਦੇਨਜ਼ਰ ਪੰਜਾਬ ਭਾਜਪਾ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਖ਼ਿਲਾਫ਼ FIR ਦਰਜ ਕਰਨ ਦੀ ਉਠੀ ਮੰਗ

Current Updates
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ । ਪ੍ਰਾਪਤ ਹੋੲ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇਕ ਕਾਰ ਸ਼ੋਅਰੂਮ ’ਚ ਉਨ੍ਹਾਂ...