August 22, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਦੋ ਫਾੜ ਹੋਈ ਰੇਲ ਗੱਡੀ, ਸਲੀਪਰ ਕੋਚ ਦਾ ਪਖਾਨਾ ਬੁਰੀ ਤਰ੍ਹਾਂ ਨੁਕਸਾਨਿਆ

Current Updates
ਲੁਧਿਆਣਾ-  ਲੁਧਿਆਣਾ ਦੇ ਮੁੱਖ ਰੇਲਵੇ ਸਟੇਸ਼ਨ ’ਤੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਨਵੀਂ ਦਿੱਲੀ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੋਈ ਫ਼ੌਜੀ ਕਾਰਵਾਈ ਦਾ ਨਾਂ ‘Operation Blue Star’ ਕਿਵੇਂ ਪਿਆ?

Current Updates
ਅੰਮ੍ਰਿਤਸਰ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿੱਚ ਭਾਰਤੀ ਸੈਨਾ ਵੱਲੋਂ ਕੀਤੇ ਗਏ ‘ਅਪਰੇਸ਼ਨ ਬਲੂ ਸਟਾਰ’ ਨੂੰ ਅੱਜ ਪੂਰੇ 42 ਸਾਲ ਬੀਤ ਚੁੱਕੇ ਹਨ। ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਰਾਣੇ ਹਰੀਕੇ ਹੈੱਡ ਪੁਲ ‘ਤੇ ਸੰਤਰੀ ਤੋਂ ਹਥਿਆਰ ਖੋਹਣ ਵਾਲਾ ਮੁਲਜ਼ਮ ਪੁਲੀਸ ਮੁਕਾਬਲੇ ਮਗਰੋਂ ਕਾਬੂ

Current Updates
ਫਾਜ਼ਿਲਕਾ-  ਜ਼ਿਲ੍ਹਾ ਫਾਜ਼ਿਲਕਾ ਪੁਲੀਸ ਨੇ ਪਿਛਲੇ ਦਿਨੀਂ ਪੁਰਾਣੇ ਹਰੀਕੇ ਹੈੱਡ ਪੁਲ ‘ਤੇ ਸੰਤਰੀ ਦੀ ਡਿਊਟੀ ਨਿਭਾ ਰਹੇ ਪੀ ਏ ਪੀ (PAP) ਦੇ ਜਵਾਨ ‘ਤੇ ਹੋਏ...
ਖਾਸ ਖ਼ਬਰਪੰਜਾਬਰਾਸ਼ਟਰੀ

ਬਟਾਲਾ ਵਿੱਚ ਸੜਕੀ ਵਿਵਾਦ ਬਾਅਦ ਦੋ ਧਿਰਾਂ ਦਰਮਿਆਨ ਗੋਲੀਬਾਰੀ; ਇੱਕ ਦੀ ਮੌਤ, ਦੋ ਜ਼ਖ਼ਮੀ

Current Updates
ਬਟਾਲਾ-  ਇੱਥੋਂ ਦੇ ਭੀੜ-ਭੜੱਕੇ ਵਾਲੇ ਖੇਤਰ ਸਿੰਬਲ ਚੌਂਕ ਨੇੜੇ ਅੱਜ ਦੋ ਧਿਰਾਂ ਦਰਮਿਆਨ ਸੜਕੀ ਵਿਵਾਦ ਤੋਂ ਬਾਅਦ ਚੱਲੀਆਂ ਗੋਲੀਆਂ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਰਟੀ ਨੇ Captain Amrinder Singh ਦੇ ਕਾਂਗਰਸ ‘ਚ ਜਾਣ ਦੀਆਂ ਅਫ਼ਵਾਹਾਂ ਨੂੰ ਨਕਾਰਿਆ

Current Updates
ਚੰਡੀਗੜ੍ਹ- ਹਾਲ ਹੀ ਵਿੱਚ ਹੋਏ ਇੱਕ ਪਾਰਟੀ ਪ੍ਰੋਗਰਾਮ ਦੌਰਾਨ, ਜਿੱਥੇ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਨੇ ਅਹੁਦਾ ਸੰਭਾਲਿਆ, ਉੱਥੇ ਅਮਰਿੰਦਰ ਸਿੰਘ, ਰਾਘਵ ਚੱਢਾ ਅਤੇ ਹਰਭਜਨ...
ਖਾਸ ਖ਼ਬਰਪੰਜਾਬਰਾਸ਼ਟਰੀ

ਲੀਲਾ ਭਵਨ ਤੋਂ ਥਾਪਰ ਚੌਕ ਤੱਕ ਸੜਕ ਬਣਨੀ ਸ਼ੁਰੂ

Current Updates
ਪਟਿਆਲਾ-  ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਕ ਤੱਕ 2.25 ਕਰੋੜ ਰੁਪਏ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਦੇ ਦਖਲ ਤੋਂ ਬਾਅਦ ਪੁਲੀਸ ਨੇ Bikram Majithia ਦੀ ਕਾਨੂੰਨੀ ਟੀਮ ਨੂੰ ਸੌਂਪੀ FIR ਦੀ ਕਾਪੀ

Current Updates
ਅੰਮ੍ਰਿਤਸਰ- ਇੱਕ ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ, ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀ

Gurdaspur ਦੇ ਪੈਟਰੋਲ ਪੰਪ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਬਾਰੀ; BJP ਆਗੂ ਵਾਲ-ਵਾਲ ਬਚਿਆ

Current Updates
ਗੁਰਦਾਸਪੁਰ- ਭਾਜਪਾ ਆਗੂ ਵਿਜੇ ਸੋਨੀ ਨੇ ਵੀਰਵਾਰ ਨੂੰ ਦੱਸਿਆ ਕਿ ਜਦੋਂ ਉਹ ਗੁਰਦਾਸਪੁਰ ਵਿੱਚ ਆਪਣੇ ਪੈਟਰੋਲ ਪੰਪ ‘ਤੇ ਮੌਜੂਦ ਸਨ, ਤਾਂ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਅਖੰਡ ਪਾਠ ਆਰੰਭ

Current Updates
ਅੰਮ੍ਰਿਤਸਰ- ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਵੱਡੀ ਅਤਿਵਾਦੀ ਸਾਜ਼ਿਸ਼ ਨਾਕਾਮ; ਮੁਹਾਲੀ ਤੋਂ ਦੋ ਵਿਅਕਤੀ IED ਸਮੇਤ ਗ੍ਰਿਫ਼ਤਾਰ

Current Updates
ਚੰਡੀਗੜ੍ਹ-  ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਐੱਸ ਏ ਐੱਸ ਨਗਰ ਨੇ ਸਰਹੱਦ ਪਾਰ ਦੇ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ...