December 31, 2025

#amarnath

ਖਾਸ ਖ਼ਬਰਪੰਜਾਬਰਾਸ਼ਟਰੀ

ਪੋਲੋ ਖੇਡ ਰਹੇ ਦੋ ਸਿੱਖ ਘੋੜਸਵਾਰਾਂ ਦੇ ਬੁੱਤਾਂ ’ਚੋਂ ਇਕ ਗਾਇਬ

Current Updates
ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਵਾਏ ਹੌਰਸ ਪੋਲੋ ਖੇਡ ਰਹੇ ਦੋ ਸਿੱਖ ਖਿਡਾਰੀਆਂ ਦੇ ਬੁੱਤਾਂ ’ਚੋਂ ਇਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆ

Current Updates
ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ...
ਖਾਸ ਖ਼ਬਰਰਾਸ਼ਟਰੀ

ਸ਼ੇਅਰ ਬਾਜ਼ਾਰ ਨੂੰ ਗੋਤਾ, ਰੁਪੱਈਆ ਡਿੱਗਿਆ

Current Updates
ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਅੱਜ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ ’ਚ ਗਿਰਾਵਟ ਜਾਰੀ ਰਹੀ ਅਤੇ ਬੀਐੱਸਈ ਸੈਂਸੇਕਸ 1,258 ਅੰਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਐੱਨਐੱਸਈ...
ਖਾਸ ਖ਼ਬਰਖੇਡਾਂਰਾਸ਼ਟਰੀ

ਟੈਨਿਸ: ਸ੍ਰੀਰਾਮ ਤੇ ਮਿਗੁਏਲ ਦੀ ਜਿੱਤ, ਨਾਗਲ ਬਾਹਰ

Current Updates
ਨਵੀਂ ਦਿੱਲੀ-ਭਾਰਤ ਦੇ ਐੱਨ ਸ੍ਰੀਰਾਮ ਬਾਲਾਜੀ ਅਤੇ ਮੈਕਸਿਕੋ ਦੇ ਮਿਗੁਏਲ ਰੇਯੇਸ-ਵਾਰੇਲਾ ਦੀ ਪੁਰਸ਼ ਡਬਲਜ਼ ਜੋੜੀ ਨੇ ਅੱਜ ਐਡੀਲੇਡ ਇੰਟਰਨੈਸ਼ਨਲ ਟੈਨਿਸ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਵਿੱਚ ਥਾਂ...
ਖਾਸ ਖ਼ਬਰਰਾਸ਼ਟਰੀ

ਭਾਰਤ ਜਲਦੀ ਹੀ 100 ਕਰੋੜ ਵੋਟਰਾਂ ਵਾਲਾ ਦੇਸ਼ ਹੋਵੇਗਾ: ਸੀਈਸੀ ਰਾਜੀਵ ਕੁਮਾਰ

Current Updates
ਨਵੀਂ ਦਿੱਲੀ-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਰਤ ਇੱਕ ਅਰਬ ਰਜਿਸਟਰਡ ਵੋਟਰਾਂ ਵਾਲਾ ਦੇਸ਼ ਬਣਨ ਲਈ ਤਿਆਰ ਹੈ,...
ਖਾਸ ਖ਼ਬਰਰਾਸ਼ਟਰੀ

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

Current Updates
ਰੋਪੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

Current Updates
ਨਵੀਂ ਦਿੱਲੀ-ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024...
ਖਾਸ ਖ਼ਬਰਰਾਸ਼ਟਰੀ

ਚੋਣ ਪਟੀਸ਼ਨ ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦੀ ਨਾਂਹ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਖਾਸ ਖ਼ਬਰਰਾਸ਼ਟਰੀ

ਕੇਂਦਰ ਨੇ ਸੂਬਿਆਂ ਨੂੰ ਸਾਹ ਦੀਆਂ ਬਿਮਾਰੀਆਂ ’ਤੇ ਨਿਗਰਾਨੀ ਬਾਰੇ ਸਮੀਖਿਆ ਕਰਨ ਲਈ ਕਿਹਾ

Current Updates
ਨਵੀਂ ਦਿੱਲੀ- ਭਾਰਤ ਵਿੱਚ HMPV ਦੇ ਕੇਸਾਂ ਵਿੱਚ ਵਾਧੇ ਦੇ ਵਿਚਕਾਰ ਕੇਂਦਰ ਨੇ ਮੰਗਲਵਾਰ ਨੂੰ ਸੂਬਿਆਂ ਨੂੰ ਸਾਹ ਸੰਬੰਧੀ ਬਿਮਾਰੀਆਂ ’ਤੇ ਨਿਗਰਾਨੀ ਦੀ ਸਮੀਖਿਆ ਕਰਨ ਲਈ...
ਖਾਸ ਖ਼ਬਰਰਾਸ਼ਟਰੀ

ਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨ

Current Updates
ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦਿੱਲੀ ਅਸੈਂਬਲੀ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 70 ਮੈਂਬਰੀ ਦਿੱਲੀ ਅਸੈਂਬਲੀ ਦੀ ਮਿਆਦ...