December 27, 2025

#‎bhaghwantmaan‬

ਖਾਸ ਖ਼ਬਰਮਨੋਰੰਜਨਰਾਸ਼ਟਰੀ

ਵੱਡੇ ਬੰਦਿਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਹੀ ਪੈਂਦਾ: ਗੁਰੂ ਰੰਧਾਵਾ

Current Updates
ਮੁੰਬਈ: ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਟੀ-ਸੀਰੀਜ਼ ਨਾਲ ਸਮੱਸਿਆਵਾਂ ਦਾ ਸੰਕੇਤ ਦਿੱਤਾ ਹੈ। ਉਸ ਨੇ ਆਪਣੇ ਚਾਹੁਣ...
ਖਾਸ ਖ਼ਬਰਤਕਨਾਲੋਜੀ

ਹੌਂਡਾਮੋਟਰਸਾਈਕਲ ਅਤੇ ਸਕੂਟਰ ਦੀ ਵਿਕਰੀ ’ਚ 32 ਫੀਸਦੀ ਵਾਧਾ

Current Updates
ਨਵੀਂ ਦਿੱਲੀ-ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਨੇ ਸ਼ਨਿੱਚਵਾਰ ਨੂੰ ਦੱਸਿਆ ਕਿ 2024 ’ਚ ਇਸਦੀ ਕੁੱਲ ਵਿਕਰੀ 58,01,498 ਯੂਨਿਟ ਰਹੀ, ਜੋ ਕਿ ਸਾਲ 2023 ਨਾਲੋਂ 32...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ: ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ; ਤਿੰਨ ਫੌਜੀ ਹਲਾਕ 2 ਜ਼ਖ਼ਮੀ

Current Updates
ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਤਿੰਨ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਦੋ ਹੋਰ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀ

ਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾ

Current Updates
ਪਟਿਆਲਾ-ਪਿਛਲੇ 40 ਦਿਨਾਂ ਤੋਂ ਢਾਬੀ ਗੁੱਜਰਾਂ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇਥੇ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼...
ਖਾਸ ਖ਼ਬਰਰਾਸ਼ਟਰੀ

ਡੇਟਾ ਸੁਰੱਖਿਆ ਨਿਯਮਾਂ ’ਚ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ’ਤੇ ਜ਼ੋਰ: ਵੈਸ਼ਨਵ

Current Updates
ਨਵੀਂ ਦਿੱਲੀ-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਡੇਟਾ ਸੁਰੱਖਿਆ ਨਿਯਮ ਨਾਗਰਿਕ ਹੱਕਾਂ ਦੀ ਰੱਖਿਆ ਕਰਦਿਆਂ ਰੈਗੂਲੇਸ਼ਨ ਤੇ ਇਨੋਵੇਸ਼ਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਮਿਤਾਭ ਨੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

Current Updates
ਮੁੰਬਈ:ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਅੱਜ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ ਦੇਸ਼ ਨੇ ਸਾਲ 2024 ਵਿੱਚ ਗੁਆ ਲਿਆ। ਦੇਸ਼ ਨੇ ਹਾਲ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

Current Updates
ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ ਵੱਲੋਂ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਸੂਰਤ ਨੂੰ ਵਿਗਾੜ ਕੇ ਰੱਖ ਦਿੱਤਾ ਹੈ।...
ਖਾਸ ਖ਼ਬਰਰਾਸ਼ਟਰੀ

ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀ

Current Updates
ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ...
ਖਾਸ ਖ਼ਬਰਰਾਸ਼ਟਰੀ

ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈ

Current Updates
ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ...
ਖਾਸ ਖ਼ਬਰਰਾਸ਼ਟਰੀ

ਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

Current Updates
ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ...