ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਫੋਨ ਪਿੱਛੇ ਦੋਸਤਾਂ ਦੀ ਲੜਾਈ ’ਚ ਨੌਜਵਾਨ ਦਾ ਕਤਲCurrent UpdatesMarch 10, 2025 March 10, 2025 ਪਟਿਆਲਾ- ਮੋਬਾਈਲ ਫੋਨ ਨੂੰ ਲੈ ਕੇ ਦੋਸਤਾਂ ਦਰਮਿਆਨ ਹੋਏ ਝਗੜੇ ਵਿਚ ਨੌਜਵਾਨ ਦੀ ਛੁਰਾ ਲੱਗਣ ਕਾਰਨ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਾਧੁਰੀ ਦੀਕਸ਼ਿਤ ਨੇ ਆਇਫਾ ਨਾਲ ਸਾਂਝ ਨੂੰ ਕੀਤਾ ਯਾਦCurrent UpdatesMarch 10, 2025 March 10, 2025 ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਇਫਾ-2025) ਦੌਰਾਨ ਅੱਜ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ...
ਖਾਸ ਖ਼ਬਰਰਾਸ਼ਟਰੀਵਪਾਰਆਈਫਾ4-2025: ਫ਼ਿਲਮ ‘ਸ਼ੋਲੇ’ ਦੀ ਵਿਸ਼ੇਸ਼ ਸਕਰੀਨਿੰਗ ’ਚ ਸ਼ਾਮਲ ਹੋਇਆ ਰਮੇਸ਼ ਸਿੱਪੀCurrent UpdatesMarch 10, 2025 March 10, 2025 ਜੈਪੁਰ: ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ (ਆਈਆਈਐੱਫਏ) ਐਵਾਰਡਜ਼-2025 ਦੌਰਾਨ ਅੱਜ ਜੈਪੁਰ ਦੇ ਉੱਘੇ ਰਾਜਮੰਦਰ ਸਿਨੇਮਾ ’ਚ ਇੱਕ ਸਪੈਸ਼ਲ ਸਕਰੀਨਿੰਗ ਨਾਲ ਫ਼ਿਲਮ ‘ਸ਼ੋਲੇ’ ਦੇ 50 ਵਰ੍ਹੇ ਪੂਰੇ...
ਖਾਸ ਖ਼ਬਰਰਾਸ਼ਟਰੀਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਅੱਜ ਤੋਂCurrent UpdatesMarch 10, 2025 March 10, 2025 ਨਵੀਂ ਦਿੱਲੀ- ਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਭਲਕੇ ਸੋਮਵਾਰ ਤੋਂ ਸ਼ੁਰੂ ਹੋਵੇਗਾ ਜਿਸ ’ਚ ਸਰਕਾਰ ਅਤੇ ਵਿਰੋਧੀ ਧਿਰਾਂ ਦੇ ਆਹਮੋ-ਸਾਹਮਣੇ ਆਉਣ ਦੀ ਸੰਭਾਵਨਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਹਿੰਦੀ ਸਿਨੇਮਾ ’ਚ ਔਰਤਾਂ ਲਈ ਬਰਾਬਰ ਦਾ ਮਿਹਨਤਾਨਾ ਦੂਰ ਦੀ ਗੱਲ: ਮਾਧੁਰੀ ਦੀਕਸ਼ਿਤCurrent UpdatesMarch 9, 2025 March 9, 2025 ਜੈਪੁਰ- ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਦਾ ਮੰਨਣਾ ਹੈ ਕਿ ਹਿੰਦੀ ਸਿਨੇਮਾ ’ਚ ਮੁਰਦਾਂ ਦੇ ਬਰਾਬਰ ਮਿਹਨਤਾਨਾ ਮਿਲਣਾ ਹਾਲੇ ਦੂਰ ਦੀ ਗੱਲ ਹੈ ਕਿਉਂਕਿ ਔਰਤਾਂ ਨੂੰ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਈਫਾ-2025: ਸ਼ਾਹਿਦ ਕਪੂਰ ਤੇ ਕਰੀਨਾ ਕਪੂਰ ਮੰਚ ’ਤੇ ਇਕੱਠੇ ਨਜ਼ਰ ਆਏCurrent UpdatesMarch 9, 2025 March 9, 2025 ਜੈਪੁਰ- ਬੌਲੀਵੁੱਡ ਕਲਾਕਾਰ ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ ਅੱਜ ਇੱਥੇ 25ਵੇਂ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਈਆਈਐੱਫਏ) ’ਚ ਪ੍ਰੈੱਸ ਕਾਨਫਰੰਸ ਮੌਕੇ ਸਟੇਜ ਉੱਤੇ ਇਕੱਠੇ ਨਜ਼ਰ ਆਏ।...
ਖਾਸ ਖ਼ਬਰਮਨੋਰੰਜਨਰਾਸ਼ਟਰੀਆਈਫਾ ਡਿਜੀਟਲ ਅਵਾਰਡ 2025: ‘ਅਮਰ ਸਿੰਘ ਚਮਕੀਲਾ’ ਅਤੇ ‘ਪੰਚਾਇਤ 3’ ਨੂੰ ਮਿਲਿਆ ਆਈਫਾ ਡਿਜੀਟਲ ਐਵਾਰਡCurrent UpdatesMarch 9, 2025 March 9, 2025 ਜੈਪੁਰ: ‘ਅਮਰ ਸਿੰਘ ਚਮਕੀਲਾ’, ‘ਪੰਚਾਇਤ 3’ ਵੱਡੇ ਜੇਤੂਆਂ ਵਿੱਚੋਂ ਫਿਲਮ ਨਿਰਮਾਤਾ ਇਮਤਿਆਜ਼ ਅਲੀ ਦੀ ‘ਅਮਰ ਸਿੰਘ ਚਮਕੀਲਾ’ ਅਤੇ ਵੈੱਬ ਸੀਰੀਜ਼ ‘ਪੰਚਾਇਤ’ ਦੇ ਤੀਜਾ ਸੀਜ਼ਨ ਨੂੰ ਇੱਥੇ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਲੋਕਾਂ ਨੂੰ ਸ਼ੀਸ਼ ਮਹਿਲ ਖੁੱਲ੍ਹਣ ਦੀ ਹਾਲੇ ਕਰਨੀ ਪਵੇਗੀ ਹੋਰ ਉਡੀਕCurrent UpdatesMarch 9, 2025 March 9, 2025 ਪਟਿਆਲਾ- ਸੈਲਾਨੀਆਂ ਲਈ 16 ਸਾਲਾਂ ਤੋਂ ਬੰਦ ਪਏ ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਖੁੱਲ੍ਹਣ ਦੀ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਆਮ ਲੋਕਾਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਸੱਤਾ ਲਈ ਜਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘCurrent UpdatesMarch 9, 2025 March 9, 2025 ਰਾਜਪੁਰਾ- ਇਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ, ਨਿਹੰਗ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਮਾਗਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 300 ਤੋਂ ਵੱਧ ਅਧਿਆਪਕਾਂ/ਪ੍ਰਿੰਸੀਪਲਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesMarch 9, 2025 March 9, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਦੇ ਉਦੇਸ਼ ਨਾਲ 306 ਪ੍ਰਿੰਸੀਪਲਾਂ ਅਤੇ...