ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦਹਿਸ਼ਤਗਰਦ ਹਲਾਕCurrent UpdatesMarch 17, 2025 March 17, 2025 ਸ੍ਰੀਨਗਰ- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ।ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਦਹਿਸ਼ਤਗਰਦਾਂ...
ਖਾਸ ਖ਼ਬਰਰਾਸ਼ਟਰੀਕੋਲਕਾਤਾ ਜਬਰ ਜਨਾਹ ਅਤੇ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹCurrent UpdatesMarch 17, 2025 March 17, 2025 ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਨੇ ਆਰਜੀ ਕਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਵਿੱਚ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀਧਾਰਮਿਕ ਅਸਥਾਨ ’ਤੇ ਵਿਸਫੋਟਕ ਸੁੱਟਣ ਵਾਲਾ ਮੁਲਜ਼ਮ ਪੁੁਲੀਸ ਮੁਕਾਬਲੇ ’ਚ ਹਲਾਕ, ਦੂਜਾ ਫ਼ਰਾਰCurrent UpdatesMarch 17, 2025 March 17, 2025 ਅੰਮ੍ਰਿਤਸਰ- ਇਥੇ ਖੰਡ ਵਾਲਾ ਵਿਖੇ ਧਾਰਮਿਕ ਅਸਥਾਨ ’ਤੇ ਧਮਾਕਾ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਇਕ ਮੁਲਜ਼ਮ ਦੀ ਅੱਜ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਸ਼ਿਲਪਾ ਸ਼ੈਟੀ ਵੱਲੋਂ ਪਾਲੀਵੁੱਡ ਡੇਟਾ-ਡਾਇਰੈਕਟਰੀ ਰਿਲੀਜ਼Current UpdatesMarch 17, 2025 March 17, 2025 ਚੰਡੀਗੜ੍ਹ- ਪੰਜਾਬੀ ਮਨੋਰੰਜਨ ਇੰਡਸਟਰੀ ਦੀ 2025-2026 ਦੀ ਡੇਟਾ-ਇਨਫਰਮੇਸ਼ਨ ਤੇ ਟੈਲੀਫ਼ੋਨ ਡਾਇਰੈਕਟਰੀ ਇੱਥੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਸ਼ਿਲਪਾ ਸ਼ੈੱਟੀ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਫ਼ਿਲਮ ‘ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ’ ਦੀ ਰਿਲੀਜ਼ ਟਲੀCurrent UpdatesMarch 17, 2025 March 17, 2025 ਮੁੰਬਈ: ਵਰੁਣ ਧਵਨ ਅਤੇ ਜਾਹਨਵੀ ਕਪੂਰ ਦੀ ਰੁਮਾਂਟਿਕ ਫ਼ਿਲਮ ‘ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ’ ਹੁਣ ਸਿਨੇਮਾਘਰਾਂ ਵਿੱਚ 12 ਸਤੰਬਰ ਨੂੰ ਰਿਲੀਜ਼ ਹੋਵੇਗੀ। ਜ਼ਿਕਰਯੋਗ ਹੈ ਕਿ...
ਖਾਸ ਖ਼ਬਰਰਾਸ਼ਟਰੀਵਪਾਰਫਰਵਰੀ ਮਹੀਨੇ ਥੋਕ ਮਹਿੰਗਾਈ ਵਿਚ ਵਾਧਾ, ਥੋਕ ਮਹਿੰਗਾਈ ਵਧ ਕੇ 2.38 ਫੀਸਦ ਹੋਈCurrent UpdatesMarch 17, 2025 March 17, 2025 ਨਵੀਂ ਦਿੱਲੀ- ਇਸ ਸਾਲ ਫਰਵਰੀ ਵਿਚ ਥੋਕ ਕੀਮਤਾਂ ’ਤੇ ਅਧਾਰਿਤ ਮਹਿੰਗਾਈ ਮਾਮੂਲੀ ਵਾਧੇ ਨਾਲ 2.38 ਫੀਸਦ ਹੋ ਗਈ ਹੈ। ਸੋਮਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ ਜਨਵਰੀ...
ਖਾਸ ਖ਼ਬਰਪੰਜਾਬਰਾਸ਼ਟਰੀਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲCurrent UpdatesMarch 17, 2025 March 17, 2025 ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ; ਸੈਂਸੈਕਸ 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਚੜ੍ਹਿਆCurrent UpdatesMarch 17, 2025 March 17, 2025 ਮੁੰਬਈ- ਸੈਂਸੈਕਸ ਅਤੇ ਨਿਫਟੀ ਵਿਚ ਸੋਮਵਾਰ ਨੂੰ ਉਛਾਲ ਦਰਜ ਕੀਤਾ ਗਿਆ ਅਤੇ ਇਸ ਦੌਰਾਨ ਬਜ਼ਾਰ ਲਗਭਗ 0.5 ਫੀਸਦੀ ਵਾਧੇ ਨਾਲ ਬੰਦ ਹੋਏ। 30 ਸ਼ੇਅਰਾਂ ਵਾਲਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਸ਼ਿਆਂ ਖ਼ਿਲਾਫ਼ ਕਾਰਵਾਈ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵCurrent UpdatesMarch 17, 2025 March 17, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀCurrent UpdatesMarch 16, 2025 March 16, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ...