ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾCurrent UpdatesJanuary 1, 2025 January 1, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆCurrent UpdatesJanuary 1, 2025 January 1, 2025 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਖਾਸ ਖ਼ਬਰਮਨੋਰੰਜਨਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁੱਕਵੀਂ ਥਾਂ ਦੀ ਨਿਸ਼ਾਨੇਦਹੀ ਦਾ ਅਮਲ ਸ਼ੁਰੂCurrent UpdatesJanuary 1, 2025 January 1, 2025 ਨਵੀਂ ਦਿੱਲੀ-ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦਗਾਰ ਵਾਸਤੇ ਥਾਂ ਦੀ ਨਿਸ਼ਾਨਦੇਹੀ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਢੁੱਕਵੀਂ ਥਾਂ ਨੂੰ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’Current UpdatesJanuary 1, 2025 January 1, 2025 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲCurrent UpdatesJanuary 1, 2025 January 1, 2025 ਚੰਡੀਗੜ੍ਹ-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਨਵੇਂ ਸਾਲ ਵਾਲੇ ਦਿਨ ਆਮ ਆਦਮੀ ਪਾਰਟੀ (AAP) ਵਿਚ ਸ਼ਾਮਲ ਹੋ...
ਖਾਸ ਖ਼ਬਰਰਾਸ਼ਟਰੀਪਿਓ ਨਾਲ ਮਿਲ ਕੇ ਕੀਤਾ ਮਾਂ ਤੇ ਚਾਰ ਭੈਣਾਂ ਦਾ ਕਤਲCurrent UpdatesJanuary 1, 2025 January 1, 2025 ਲਖਨਊ-ਨਵੇਂ ਸਾਲ ਦੀ ਇੱਕ ਭਿਆਨਕ ਸ਼ੁਰੂਆਤ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ ਪੁਲੀਸ ਨੇ ਬੁੱਧਵਾਰ ਨੂੰ ਇੱਕ 24 ਸਾਲਾ ਵਿਅਕਤੀ ਅਰਸ਼ਦ ਨੂੰ ਸ਼ਹਿਰ ਦੇ ਇੱਕ ਹੋਟਲ...
ਖਾਸ ਖ਼ਬਰਪੰਜਾਬਮੁਹਾਲੀ ’ਚ ਮਰਸਡੀਜ਼ ਕਾਰ ਦੀ ਟੱਕਰ ਕਾਰਨ ਭੋਜਨ-ਡਲਿਵਰੀ ਆਦਮੀ ਦੀ ਮੌਤ, ਇਕ ਜ਼ਖ਼ਮੀCurrent UpdatesDecember 31, 2024 December 31, 2024 ਚੰਡੀਗੜ੍ਹ:ਮੁਹਾਲੀ ਵਿਚ ਮੰਗਲਵਾਰ ਤੜਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਫੂਡ ਡਿਲਵਰੀ ਮਜ਼ਦੂਰ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ...
ਖਾਸ ਖ਼ਬਰਰਾਸ਼ਟਰੀਭਾਰਤ ਦਾ ਵਿਦੇਸ਼ੀ ਕਰਜ਼ਾ ਵਧ ਕੇ 711.8 ਅਰਬ ਡਾਲਰCurrent UpdatesDecember 31, 2024 December 31, 2024 ਨਵੀਂ ਦਿੱਲੀ:ਦੇਸ਼ ਦਾ ਵਿਦੇਸ਼ੀ ਕਰਜ਼ਾ ਸਤੰਬਰ ਵਿੱਚ ਵਧ ਕੇ 711.8 ਅਰਬ ਡਾਲਰ ਹੋ ਗਿਆ ਹੈ। ਇਹ ਜੂਨ 2024 ਦੀ ਤੁਲਨਾ ਵਿੱਚ 4.3 ਫ਼ੀਸਦੀ ਵੱਧ ਹੈ।...
ਖਾਸ ਖ਼ਬਰਰਾਸ਼ਟਰੀਪੁਲਾੜ ਡੌਕਿੰਗ ਪ੍ਰਯੋਗ: ਸਬੰਧਤ ਪੁਲਾੜ ਯਾਨ ਸਫਲਤਾਪੂਰਵਕ ਵੱਖ ਹੋਏCurrent UpdatesDecember 31, 2024 December 31, 2024 ਆਂਧਰਾ ਪ੍ਰਦੇਸ਼-ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦਾ ਪੀਐੱਸਐੱਲਵੀ-ਸੀ60 ਰਾਕੇਟ ਦੋ ਸਪੇਸਕਰਾਫਟਾਂ ਨੂੰ ਲੈ ਕੇ ਅੱਜ ਦੇਰ ਰਾਤ ਇੱਥੇ ਪੁਲਾੜ ਕੇਂਦਰ ਤੋਂ ਰਵਾਨਾ ਹੋਇਆ ਸੀ। ਇਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਵੱਲੋਂ ਗੁਹਾਟੀ ਕੰਸਰਟ ਡਾ. ਮਨਮੋਹਨ ਸਿੰਘ ਨੂੰ ਸਮਰਪਿਤCurrent UpdatesDecember 31, 2024 December 31, 2024 ਨਵੀਂ ਦਿੱਲੀ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਗੁਹਾਟੀ ਕੰਸਰਟ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ ਹੈ ਜਿਨ੍ਹਾਂ ਦਾ ਬੀਤੀ 26 ਦਸੰਬਰ...