April 24, 2026

#amarnath

ਖਾਸ ਖ਼ਬਰਪੰਜਾਬਰਾਸ਼ਟਰੀ

ਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰ

Current Updates
ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬੱਚਿਆਂ ਨਾਲ ਛੁੱਟੀਆਂ ਬਿਤਾਉਣ ਗਏ ਕਰੀਨਾ ਤੇ ਸੈਫ਼ ਅਲੀ ਖਾਨ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਕਰੀਨਾ ਕਪੂਰ ਅਤੇ ਸੈਫ਼ ਅਲੀ ਖ਼ਾਨ ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਦੇਖੇ ਗਏ। ਇਹ ਜੋੜਾ ਆਪਣੇ ਬੱਚਿਆਂ ਤੈਮੂਰ ਅਤੇ ਜੇਹ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਮੁਕਾਬਲੇ ’ਚ ਅਗਵਾਕਾਰ ਹਲਾਕ

Current Updates
ਨਾਭਾ- ਖੰਨਾ ਨੇੜਲੇ ਪਿੰਡ ਸ਼ੀਹਾਂ ਦੌਦ ਤੋਂ ਬੁੱਧਵਾਰ ਸ਼ਾਮ ਚੁੱਕੇ ਗਏ ਬੱਚੇ ਭਵਕੀਰਤ ਸਿੰਘ (7 ਸਾਲ) ਦਾ ਅਗਵਾਕਾਰ ਅੱਜ ਇਥੇ ਪਟਿਆਲਾ ਪੁਲੀਸ ਨਾਲ ਹੋਏ ਮੁਕਾਬਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾ

Current Updates
ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਖਾਸ ਖ਼ਬਰਰਾਸ਼ਟਰੀ

ਬੈਂਕ ਯੂਨੀਅਨਾਂ 24 ਤੇ 25 ਮਾਰਚ ਦੀ ਹੜਤਾਲ ਲਈ ਬਜ਼ਿੱਦ

Current Updates
ਕੋਲਕਾਤਾ- ਬੈਂਕ ਯੂਨੀਅਨਾਂ ਦੀ ਸਾਂਝੀ ਫੋਰਮ (ਯੂਐੱਫਬੀਯੂ) ਨੇ ਕਿਹਾ ਕਿ 24 ਤੇ 25 ਮਾਰਚ ਦੀ ਦੋ ਰੋਜ਼ਾ ਦੇਸ਼-ਵਿਆਪੀ ਹੜਤਾਲ ਮਿੱਥੇ ਮੁਤਾਬਕ ਹੋਵੇਗੀ ਕਿਉਂਕਿ ਮੁੱਖ ਮੰਗਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂ

Current Updates
ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ: ਪੁਲੀਸ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਗੁਰਗੇ ਸਣੇ ਤਿੰਨ ਕਾਬੂ

Current Updates
ਫ਼ਰੀਦਕੋਟ- ਪੰਜਾਬ ਦੇ ਫਰੀਦਕੋਟ ਵਿੱਚ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਫ਼ਰੀਦਕੋਟ ਪੁਲੀਸ ਨੇ ਇਕ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਰੋਹ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨਤਾਰਨ ਸਰਹੱਦ ਨੇੜਿਓ 549 ਗ੍ਰਾਮ ਹੈਰੋਇਨ ਜ਼ਬਤ

Current Updates
ਤਰਨਤਾਰਨ- ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਤਰਨਤਾਰਨ ਸਰਹੱਦੀ ਖੇਤਰ ਤੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਦੇ...
ਖਾਸ ਖ਼ਬਰਰਾਸ਼ਟਰੀ

ਹੋਲੀ ਅਤੇ ਜੁੰਮੇ ਦੀ ਨਮਾਜ਼ ਮੌਕੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

Current Updates
ਨਵੀਂ ਦਿੱਲੀ- ਇੱਕ ਅਧਿਕਾਰੀ ਨੇ ਦੱਸਿਆ ਕਿ ਰਮਜ਼ਾਨ ਦੇ ਦੂਜੇ ਸ਼ੁੱਕਰਵਾਰ(ਜੁੰਮੇ) ਦੀ ਨਮਾਜ਼ ਦੇ ਨਾਲ ਮੇਲ ਖਾਂਦੀ ਹੋਲੀ ਦੇ ਜਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਹਾਈ...
ਖਾਸ ਖ਼ਬਰਰਾਸ਼ਟਰੀ

ਤਿਲੰਗਾਨਾ ਸੁਰੰਗ ਹਾਦਸਾ: ਫਸੇ ਸੱਤ ਮਜ਼ਦੂਰਾਂ ਲਈ ਰਾਹਤ ਕਾਰਜ ਜਾਰੀ

Current Updates
ਨਾਗਰਕੁਰਨੂਲ- ਇੱਥੇ 22 ਫਰਵਰੀ ਤੋਂ SLBC ਸੁਰੰਗ ਦੇ ਅੰਦਰ ਫਸੇ ਸੱਤ ਮਜ਼ਦੂਰਾਂ ਲਈ ਸ਼ੁੱਕਰਵਾਰ ਨੂੰ ਬਚਾਅ ਕਾਰਜ ਜਾਰੀ ਹਨ। ਮਜ਼ਦੂਰਾਂ ਦੀ ਭਾਲ ਅਤੇ ਬਚਾਅ ਕਾਰਜਾਂ...