ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈCurrent UpdatesJanuary 4, 2025 January 4, 2025 ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ...
ਖਾਸ ਖ਼ਬਰਰਾਸ਼ਟਰੀਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆCurrent UpdatesJanuary 4, 2025 January 4, 2025 ਇੰਫਾਲ-ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ, ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਵਿਚ ਸੁਰੱਖਿਆ ਹਾਲਾਤ...
ਖਾਸ ਖ਼ਬਰਰਾਸ਼ਟਰੀਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨCurrent UpdatesJanuary 4, 2025 January 4, 2025 ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ...
ਖਾਸ ਖ਼ਬਰਰਾਸ਼ਟਰੀਐੱਸਪੀ ਦਫ਼ਤਰ ’ਤੇ ਹਮਲੇ ਤੋਂ ਬਾਅਦ ਮਨੀਪੁਰ ਦੇ ਕੰਗਪੋਕਪੀ ’ਚ ਸੁਰੱਖਿਆ ਬਲ ਤਾਇਨਾਤCurrent UpdatesJanuary 4, 2025 January 4, 2025 ਇੰਫਾਲ-ਕੁਕੀ ਸਮੂਹਾਂ ਦੀਆਂ ਮੰਗਾਂ ਅਨੁਸਾਰ ਕੇਂਦਰੀ ਹਥਿਆਰਬੰਦ ਬਲਾਂ ਨੂੰ ਹਟਾਉਣ ਵਿੱਚ ਅਸਫਲ ਰਹਿਣ ਦੌਰਾਨ ਭੀੜ ਦੇ ਹਮਲੇ ਵਿੱਚ ਐੱਸਪੀ ਜ਼ਖਮੀ ਹੋਣ ਤੋਂ ਬਾਅਦ ਅੱਜ ਮਨੀਪੁਰ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ, ਦੋ ਫੌਜੀ ਹਲਾਕ 3 ਜ਼ਖ਼ਮੀCurrent UpdatesJanuary 4, 2025 January 4, 2025 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਦੋ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀਅਜੈ ਕੁਮਾਰ ਭੱਲਾ ਨੇ ਮਨੀਪੁਰ ਦੇ ਰਾਜਪਾਲ ਵਜੋਂ ਹਲਫ਼ ਲਿਆCurrent UpdatesJanuary 3, 2025 January 3, 2025 ਇੰਫ਼ਾਲ-ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਅੱਜ ਇਥੇ ਰਾਜ ਭਵਨ ਵਿਚ ਰੱਖੇ ਸਮਾਗਮ ਦੌਰਾਨ ਮਨੀਪੁਰ ਦੇ 19ਵੇਂ ਰਾਜਪਾਲ ਵੱਲੋਂ ਹਲਫ਼ ਲਿਆ। ਮਨੀਪੁਰ ਹਾਈ...
ਖਾਸ ਖ਼ਬਰਰਾਸ਼ਟਰੀਦੁਬਈ ਤੋਂ ਆ ਰਹੀ ਉਡਾਣ ਦੀ ਇਹਤਿਆਤੀ ਲੈਂਡਿੰਗCurrent UpdatesJanuary 3, 2025 January 3, 2025 ਕੇਰਲਾ-ਦੁਬਈ ਤੋਂ ਆ ਰਹੀ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ ਨੂੰ ਕਰੀਪੁਰ ਹਵਾਈ ਅੱਡੇ ਉੱਤੇ ਇਹਤਿਆਤੀ ਉਪਰਾਲੇ ਵਜੋਂ ਉਤਾਰਿਆ ਗਿਆ। ਹਵਾਈ ਅੱਡੇ ਦੇ ਸੂਤਰਾਂ ਨੇ ਕਿਹਾ...
ਖਾਸ ਖ਼ਬਰਰਾਸ਼ਟਰੀਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ: ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏCurrent UpdatesJanuary 3, 2025 January 3, 2025 ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ...
ਖਾਸ ਖ਼ਬਰਰਾਸ਼ਟਰੀਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ’ਚ ਦੇਰੀCurrent UpdatesJanuary 3, 2025 January 3, 2025 ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਅੱਜ ਤੜਕਸਾਰ ਸੰਘਣੀ ਧੁੰਦ ਦੇਖਣ ਨੂੰ ਮਿਲੀ ਜਿਸ ਕਾਰਨ ਵਿਜ਼ੀਬਿਲਟੀ ਘੱਟ ਰਹੀ। ਘੱਟ ਵਿਜ਼ੀਬਿਲਟੀ ਅਤੇ ਖਰਾਬ ਮੌਸਮ ਕਾਰਨ ਸ਼ੁੱਕਰਵਾਰ ਸਵੇਰੇ...
ਖਾਸ ਖ਼ਬਰਰਾਸ਼ਟਰੀਕਤਲ ਕੇਸ: ਸੁਪਰੀਮ ਕੋਰਟ ਨੇ ਰਾਮ ਰਹੀਮ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਪਟੀਸ਼ਨ ’ਤੇ ਜਵਾਬ ਮੰਗਿਆCurrent UpdatesJanuary 3, 2025 January 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ...