ਖਾਸ ਖ਼ਬਰਰਾਸ਼ਟਰੀਕੌਮੀ ਰਾਜਧਾਨੀ ਵਿੱਚ ਪੁੱਜੀਆਂ ਨਮੋ ਭਾਰਤ ਟਰੇਨਾਂCurrent UpdatesJanuary 6, 2025 January 6, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਮਨੋਰੰਜਨਰਾਸ਼ਟਰੀਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰCurrent UpdatesJanuary 6, 2025 January 6, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਮਨੋਰੰਜਨਦਿਲਜੀਤ ਨੇ ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂCurrent UpdatesJanuary 6, 2025 January 6, 2025 ਮੁੰਬਈ: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਚਾਰਟਰਡ ਫਲਾਈਟ ਨਾਲ ਕਈ ਮੋਨੋਕ੍ਰੋਮ (ਬਲੈਕ ਐਂਡ ਵਾਈਟ) ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesJanuary 6, 2025 January 6, 2025 ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਰਾਸ਼ਟਰੀਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈCurrent UpdatesJanuary 6, 2025 January 6, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਾਸ ਖ਼ਬਰਮਨੋਰੰਜਨਕਿਆਰਾ ਅਡਵਾਨੀ ਨੂੰ ਆਰਾਮ ਕਰਨ ਦੀ ਸਲਾਹCurrent UpdatesJanuary 5, 2025 January 5, 2025 ਮੁੰਬਈ: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੂੰ ਲੋੜੋਂ ਵੱਧ ਰੁਝੇਵਿਆਂ ਕਾਰਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਅਦਾਕਾਰਾ ਦੇ ਪ੍ਰਤੀਨਿਧੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲCurrent UpdatesJanuary 5, 2025 January 5, 2025 ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀCurrent UpdatesJanuary 5, 2025 January 5, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ...
ਖਾਸ ਖ਼ਬਰਰਾਸ਼ਟਰੀਮਰਨ ਵਰਤ ਦਾ ਚੌਥਾ ਦਿਨ: ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਤੇ ਤੇਜਸਵੀ ਤੋਂ ਸਾਥ ਮੰਗਿਆCurrent UpdatesJanuary 5, 2025 January 5, 2025 ਪਟਨਾ-ਬਿਹਾਰ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ਦੇ ਗਾਂਧੀ ਮੈਦਾਨ ਵਿਚ ਮਰਨ ਵਰਤ ਉੱਤੇ ਬੈਠੇ ਜਨ ਸਵਰਾਜ ਪਾਰਟੀ...
ਖਾਸ ਖ਼ਬਰਰਾਸ਼ਟਰੀਕਿਸ਼ਤਵਾੜ ਵਿਚ ਵਾਹਨ ਨਦੀ ’ਚ ਡਿੱਗਾ, 4 ਮੌਤਾਂCurrent UpdatesJanuary 5, 2025 January 5, 2025 ਜੰਮੂ-ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਵਾਹਨ ਦੇ ਸੜਕ ਤੋਂ ਤਿਲਕ ਕੇ ਹੇਠਾਂ ਨਦੀ ਵਿਚ ਡਿੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ...