ਖਾਸ ਖ਼ਬਰਰਾਸ਼ਟਰੀਭਾਰਤੀ ਫ਼ੌਜ ਵੱਲੋਂ ਪੈਂਗੌਂਗ ਝੀਲ ’ਤੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤCurrent UpdatesDecember 29, 2024 December 29, 2024 ਨਵੀਂ ਦਿੱਲੀ-ਭਾਰਤੀ ਫ਼ੌਜ ਨੇ ਅੱਜ ਲੇਹ ਵਿੱਚ 14,300 ਫੁੱਟ ਦੀ ਉਚਾਈ ’ਤੇ ਪੈਂਗੌਂਗ ਝੀਲ ਦੇ ਕੰਢੇ ਮਰਾਠਾ ਯੋਧੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀਕਸ਼ਮੀਰ ਯੂਨੀਵਰਸਿਟੀ ਵੱਲੋਂ ਸੋਮਵਾਰ ਲਈ ਤਜਵੀਜ਼ਤ ਪ੍ਰੀਖਿਆਵਾਂ ਮੁਲਤਵੀCurrent UpdatesDecember 29, 2024 December 29, 2024 ਸ੍ਰੀਨਗਰ-ਕਸ਼ਮੀਰ ਯੂਨੀਵਰਸਿਟੀ ਨੇ ਤਾਜ਼ਾ ਬਰਫ਼ਬਾਰੀ ਤੇ ਖਰਾਬ ਮੌਸਮ ਕਰਕੇ ਸੋਮਵਾਰ ਲਈ ਤਜਵੀਜ਼ਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਨੇ ਐਤਵਾਰ ਨੂੰ ਜਾਰੀ ਇਕ ਬਿਆਨ...
ਖਾਸ ਖ਼ਬਰਰਾਸ਼ਟਰੀਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ’ਚ ਜਲਪ੍ਰਵਾਹCurrent UpdatesDecember 29, 2024 December 29, 2024 ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਅੱਜ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ...
ਖਾਸ ਖ਼ਬਰਪੰਜਾਬਪੰਜਾਬੀ ਯੂਨੀਵਰਸਿਟੀ ’ਚ ‘ਇੰਡੀਅਨ ਹਿਸਟਰੀ ਕਾਂਗਰਸ’ ਦੇ ਸੈਸ਼ਨ ਦਾ ਆਗਾਜ਼Current UpdatesDecember 29, 2024 December 29, 2024 ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿੱਚ ‘ਇੰਡੀਅਨ ਹਿਸਟਰੀ ਕਾਂਗਰਸ’ ਦਾ ਤਿੰਨ ਰੋਜ਼ਾ 83ਵਾਂ ਸੈਸ਼ਨ ਅੱਜ ਸ਼ੁਰੁੂ ਹੋ ਗਿਆ। ਇਸ ਦਾ ਦਾ ਉਦਘਾਟਨ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਮਨੋਰੰਜਨਅਮਿਤਾਭ ਨੇ ਦਿਲਚਸਪ ਕਿੱਸਾ ਸੁਣਾਇਆCurrent UpdatesDecember 29, 2024 December 29, 2024 ਮੁੰਬਈ: ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਦਿਲਚਸਪ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਕ ਵਾਰ ਸਮਾਗਮ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਦੋਂ...
ਖਾਸ ਖ਼ਬਰਰਾਸ਼ਟਰੀਕੈਟਰੀਨਾ ਤੇ ਵਿੱਕੀ ਨੇ ਛੁੱਟੀਆਂ ਦਾ ਆਨੰਦ ਮਾਣਿਆCurrent UpdatesDecember 29, 2024 December 29, 2024 ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਛੁੱਟੀਆਂ ਬਿਤਾਉਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਿਛਲੇ ਦਿਨੀਂ ਉਸ ਨੇ ਆਪਣੇ ਪਤੀ ਸਣੇ...
ਖਾਸ ਖ਼ਬਰਚੰਡੀਗੜ੍ਹਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾCurrent UpdatesDecember 29, 2024 December 29, 2024 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ...
ਖਾਸ ਖ਼ਬਰਚੰਡੀਗੜ੍ਹਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆCurrent UpdatesDecember 29, 2024 December 29, 2024 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਖਾਸ ਖ਼ਬਰਮਨੋਰੰਜਨਅਦਾਕਾਰਾ ਉਰਮਿਲਾ ਕੋਠਾਰੇ ਦੀ ਕਾਰ ਦੀ ਟੱਕਰ ਨਾਲ ਇੱਕ ਮਜ਼ਦੂਰ ਹਲਾਕ, ਦੂਜਾ ਜ਼ਖ਼ਮੀCurrent UpdatesDecember 29, 2024 December 29, 2024 ਮੁੰਬਈ-ਪੁਲੀਸ ਨੇ ਦੱਸਿਆ ਕਿ ਸ਼ਨਿੱਚਵਾਰ ਤੜਕੇ ਮੁੰਬਈ ਦੇ ਕਾਂਦੀਵਾਲੀ ਖੇਤਰ ਵਿੱਚ ਮਰਾਠੀ ਅਦਾਕਾਰਾ ਉਰਮਿਲਾ ਕੋਠਾਰੇ (Urmila Kothare) ਦੀ ਕਾਰ ਨਾਲ ਟਕਰਾਉਣ ਕਾਰਨ ਇੱਕ ਮਜ਼ਦੂਰ ਦੀ...
ਖਾਸ ਖ਼ਬਰਮਨੋਰੰਜਨਪੰਜਾਬੀ ਸਿਨੇਮਾ 2024: ਦਰਸ਼ਕ ਹਸਾਏ ਵੀ ਤੇ ਰੁਆਏ ਵੀCurrent UpdatesDecember 29, 2024 December 29, 2024 ਪੰਜਾਬੀ ਸਿਨੇਮਾ -ਇਸ ਸਾਲ 60 ਦੇ ਕਰੀਬ ਪੰਜਾਬੀ ਫਿਲਮਾਂ ਰਿਲੀਜ਼ ਹੋਈਆਂ, ਪਰ ਸਿਰਫ਼ 5-7 ਫਿਲਮਾਂ ਹੀ ਕਾਮਯਾਬ ਹੋਈਆਂ, ਜਦੋਂਕਿ ਪਿਛਲੇ ਸਾਲ ਰਚਨਾਤਮਕ ਪੱਖੋਂ ਉਸਾਰੂ ਸੋਚ...