ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇCurrent UpdatesMarch 7, 2025 March 7, 2025 ਮੁੰਬਈ- ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੂੰ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਅਸਥਿਰ ਰੁਝਾਨਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਨਿਕਾਸੀ ਕਾਰਨ...
ਖਾਸ ਖ਼ਬਰਰਾਸ਼ਟਰੀਹਰਿਆਣਾ: ਪੰਚਕੂਲਾ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤCurrent UpdatesMarch 7, 2025 March 7, 2025 ਪੰਚਕੂਲਾ- ਇਸ ਜ਼ਿਲ੍ਹੇ ਵਿੱਚ ਅੱਜ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਤੋਂ ਬਾਅਦ ਪਾਇਲਟ ਸੁਰੱਖਿਅਤ ਬਾਹਰ ਆ ਗਿਆ।ਇਹ ਜਾਣਕਾਰੀ ਪੁਲੀਸ ਅਧਿਕਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ1.5 ਕਿਲੋ ਹੈਰੋਇਨ ਸਮੇਤ ਇੱਕ ਪੁਲੀਸ ਮੁਲਾਜ਼ਮ ਗ੍ਰਿਫ਼ਤਾਰCurrent UpdatesMarch 7, 2025 March 7, 2025 ਮੁਹਾਲੀ- ਜ਼ੀਰਕਪੁਰ ਨੇੜੇ ਢਕੋਲੀ ਵਿੱਚ 82 ਬਟਾਲੀਅਨ ਦੇ ਇੱਕ ਪੁਲੀਸ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਉਸ ਤੋਂ 1.5 ਕਿਲੋ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾCurrent UpdatesMarch 7, 2025 March 7, 2025 ਸੰਗਰੂਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੰਥਕ ਧਿਰਾਂ ਨੂੰ ਏਕੇ ਦਾ ਸੱਦਾCurrent UpdatesMarch 7, 2025 March 7, 2025 ਪਟਿਆਲਾ- ਇੱਥੋਂ ਦੇ ਇਕ ਪੈਲੇਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਭਰਤੀ ਮੁਹਿੰਮ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤCurrent UpdatesMarch 7, 2025 March 7, 2025 ਮੋਹਾਲੀ:ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆCurrent UpdatesMarch 7, 2025 March 7, 2025 ਮੋਹਾਲੀ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾCurrent UpdatesMarch 7, 2025 March 7, 2025 ਮੁਹਾਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦCurrent UpdatesMarch 7, 2025 March 7, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨCurrent UpdatesMarch 7, 2025 March 7, 2025 ਚੰਡੀਗੜ੍ਹ-ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ...