September 28, 2026

#aap

ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂ

Current Updates
ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਰਾ-ਭੈਣ ਦੇ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ‘ਤੇ ਦਿੱਲੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ: ਪੁਲੀਸ ਦੀ ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ

Current Updates
ਅੰਮ੍ਰਿਤਸਰ- ਇੱਥੇ ਹਥਿਆਰ ਬਰਾਮਦਗੀ ਲਈ ਮੁਲਜ਼ਮ ਨੁੂੰ ਲੈਕੇ ਗਈ ਪੁਲੀਸ ਪਾਰਟੀ ਤੇ ਹਮਲਾ ਹੋਇਆ। ਹਾਲਾਂਕਿ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੇ ਗੋਲੀ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ: ਕੁਲਗਾਮ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦ

Current Updates
ਜੰਮੂ- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ‘ ਐਂਟੀ ਡਰੋਨ...
ਖਾਸ ਖ਼ਬਰਰਾਸ਼ਟਰੀ

ਆਲਮੀ ਕਬਾਇਲੀ ਦਿਵਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਨੇ ਪਿਤਾ ਸ਼ਿਬੂ ਸੋਰੇਨ ਦੇ ਯੋਗਦਾਨ ਨੂੰ ਯਾਦ ਕੀਤਾ

Current Updates
ਝਾਰਖੰਡ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨਿੱਚਰਵਾਰ ਨੂੰ ਵਿਸ਼ਵ ਕਬਾਇਲੀ ਦਿਵਸ ਮੌਕੇ ਸੂਬੇ ਸਾਬਕਾ ਮੁੱਖ ਮੰਤਰੀ ਅਤੇ ਆਪਣੇ ਪਿਤਾ ਸ਼ਿਬੂ ਸੋਰੇਨ ਵੱਲੋਂ ਰਾਜ...
ਖਾਸ ਖ਼ਬਰਰਾਸ਼ਟਰੀ

ਮਾਨੂੰਪੁਰ ਦਾ ਜਵਾਨ ਜੰਮੂ ਕਸ਼ਮੀਰ ’ਚ ਸ਼ਹੀਦ

Current Updates
ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ...
ਖਾਸ ਖ਼ਬਰਰਾਸ਼ਟਰੀ

ਇਕ-ਦੂਜੀ ਨਾਲ ਟਕਰਾਉਣ ਕਾਰਨ ਦੋ ਮਾਲ ਗੱਡੀਆਂ ਪਟੜੀ ਤੋਂ ਉਤਰੀਆਂ

Current Updates
ਝਾਰਖੰਡ- ਝਾਰਖੰਡ ਦੇ ਸਿਰਾਏਕਿਲਾ-ਖਰਸਵਾਂ ਜ਼ਿਲ੍ਹੇ ਵਿੱਚ ਅੱਜ ਦੋ ਮਾਲ ਗੱਡੀਆਂ ਲੀਹੋਂ ਲੱਥ ਗਈਆਂ, ਜਿਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ। ਦੱਖਣ ਪੂਰਬੀ ਰੇਲਵੇ ਅਧਿਕਾਰੀ...
ਖਾਸ ਖ਼ਬਰਰਾਸ਼ਟਰੀ

ਰੇਲਵੇ ਦੀ ਇੱਕ ਹੋਰ ਪੁਲਾਂਘ : ਪੰਜਾਬ ਤੋਂ ਸੀਮਿੰਟ ਲੈ ਕੇ ਪਹਿਲੀ ਮਾਲ ਗੱਡੀ ਕਸ਼ਮੀਰ ਪਹੁੰਚੀ

Current Updates
ਨਵੀਂ ਦਿੱਲੀ- ਭਾਰਤੀ ਰੇਲਵੇ ਲਈ ਇੱਕ ਇਤਿਹਾਸਕ ਪ੍ਰਾਪਤੀ ਦਾ ਪਲ ਹੈ, ਜਦੋਂ ਪਹਿਲੀ ਵਾਰ ਮਾਲ ਗੱਡੀ ਸਾਮਾਨ ਲੈ ਕੇ ਕਸ਼ਮੀਰ ਵਾਦੀ ਪਹੁੰਚੀ ਹੈ। ਇਸ ਦੇ...
ਖਾਸ ਖ਼ਬਰਰਾਸ਼ਟਰੀ

ਸ਼ਾਹਰੁਖ ਖ਼ਾਨ ਬਣੇ ਜ਼ੋਮੈਟੋ ਦੇ ਨਵੇਂ ਬਰਾਂਡ ਅੰਬੈਸਡਰ

Current Updates
ਮੁੰਬਈ- ਆਨਲਾਈਨ ਫੂਡ ਡਿਲਵਰੀ ਪਲੇਟਫਾਰਮ ZOMATO ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੁੂੰ ਆਪਣਾ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਜ਼ੋਮੈਟੋ ਨੇ ਆਪਣੇ ਬਿਆਨ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਮੈਡੀਕਲ ਸਟੋਰ ਚਲਾਉਂਦੇ ਪਿਉ-ਪੁੱਤ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

Current Updates
ਨਾਭਾ- ਇੱਥੇ ਇੱਕ ਮੈਡੀਕਲ ਸਟੋਰ ਚਲਾਉਂਦੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਪੁਲੀਸ ਨੇ 11740 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...