December 31, 2025

#amarnath

ਖਾਸ ਖ਼ਬਰਰਾਸ਼ਟਰੀ

ਭਾਰਤ ਦਾ ਵਿਦੇਸ਼ੀ ਕਰਜ਼ਾ ਵਧ ਕੇ 711.8 ਅਰਬ ਡਾਲਰ

Current Updates
ਨਵੀਂ ਦਿੱਲੀ:ਦੇਸ਼ ਦਾ ਵਿਦੇਸ਼ੀ ਕਰਜ਼ਾ ਸਤੰਬਰ ਵਿੱਚ ਵਧ ਕੇ 711.8 ਅਰਬ ਡਾਲਰ ਹੋ ਗਿਆ ਹੈ। ਇਹ ਜੂਨ 2024 ਦੀ ਤੁਲਨਾ ਵਿੱਚ 4.3 ਫ਼ੀਸਦੀ ਵੱਧ ਹੈ।...
ਖਾਸ ਖ਼ਬਰਰਾਸ਼ਟਰੀ

ਪੁਲਾੜ ਡੌਕਿੰਗ ਪ੍ਰਯੋਗ: ਸਬੰਧਤ ਪੁਲਾੜ ਯਾਨ ਸਫਲਤਾਪੂਰਵਕ ਵੱਖ ਹੋਏ

Current Updates
ਆਂਧਰਾ ਪ੍ਰਦੇਸ਼-ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦਾ ਪੀਐੱਸਐੱਲਵੀ-ਸੀ60 ਰਾਕੇਟ ਦੋ ਸਪੇਸਕਰਾਫਟਾਂ ਨੂੰ ਲੈ ਕੇ ਅੱਜ ਦੇਰ ਰਾਤ ਇੱਥੇ ਪੁਲਾੜ ਕੇਂਦਰ ਤੋਂ ਰਵਾਨਾ ਹੋਇਆ ਸੀ। ਇਹ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਵੱਲੋਂ ਗੁਹਾਟੀ ਕੰਸਰਟ ਡਾ. ਮਨਮੋਹਨ ਸਿੰਘ ਨੂੰ ਸਮਰਪਿਤ

Current Updates
ਨਵੀਂ ਦਿੱਲੀ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਗੁਹਾਟੀ ਕੰਸਰਟ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ ਹੈ ਜਿਨ੍ਹਾਂ ਦਾ ਬੀਤੀ 26 ਦਸੰਬਰ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ: ਗੁਲਮਰਗ ਤੇ ਪਹਿਲਗਾਮ ਵਿੱਚ ਕੜਾਕੇ ਦੀ ਠੰਢ ਜਾਰੀ

Current Updates
ਸ੍ਰੀਨਗਰ-ਕਸ਼ਮੀਰ ਦੇ ਗੁਲਮਰਗ ਅਤੇ ਪਹਿਲਗਾਮ ’ਚ ਸੀਤ ਲਹਿਰ ਕਾਰਨ ਕੜਾਕੇ ਦੀ ਠੰਢ ਜਾਰੀ ਹੈ, ਹਾਲਾਂਕਿ ਵਾਦੀ ਦੇ ਹੋਰ ਹਿੱਸਿਆਂ ਵਿੱਚ ਠੰਢ ਤੋਂ ਕੁਝ ਰਾਹਤ ਮਿਲੀ...
ਖਾਸ ਖ਼ਬਰਰਾਸ਼ਟਰੀ

ਭਾਰਤ ਦੀ ਰੱਖਿਆ ਬਰਾਮਦ ਦਹਾਕੇ ’ਚ 21,000 ਕਰੋੜ ਤੋਂ ਟੱਪੀ: ਰਾਜਨਾਥ

Current Updates
ਮੱਧ ਪ੍ਰਦੇਸ਼-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਦੇ ਰੱਖਿਆ ਸਾਜ਼ੋ-ਸਾਮਾਨ ਦੀ ਬਰਾਮਦ ਇੱਕ ਦਹਾਕੇ ਵਿੱਚ ਰਿਕਾਰਡ 21,000 ਕਰੋੜ ਰੁਪਏ ਨੂੰ ਪਾਰ ਕਰ...
ਖਾਸ ਖ਼ਬਰਰਾਸ਼ਟਰੀ

ਪੇਪਰ ਲੀਕ ਲੁਕਾਉਣ ਲਈ ਬੀਪੀਐੱਸਸੀ ਉਮੀਦਵਾਰਾਂ ’ਤੇ ਕੀਤਾ ਗਿਆ ਅਤਿਆਚਾਰ: ਖੜਗੇ

Current Updates
ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਭਾਜਪਾ ’ਤੇ ਦੇਸ਼ ਭਰ ਵਿੱਚ ਪੇਪਰ ਲੀਕ ਮਾਫੀਆ ਦਾ ਜਾਲ ਵਿਛਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ...
ਖਾਸ ਖ਼ਬਰਰਾਸ਼ਟਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ

Current Updates
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਤੇ ਨੁਮਾਇੰਦਿਆਂ ਨਾਲ ਛੇਵੀਂ...
ਖਾਸ ਖ਼ਬਰਰਾਸ਼ਟਰੀ

ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਪੰਜਾਬ ਸਰਕਾਰ ਨੇ ਗੱਲਬਾਤ ਜਾਰੀ ਹੋਣ ਦਾ ਦਿੱਤਾ ਹਵਾਲਾ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ...
ਖਾਸ ਖ਼ਬਰਰਾਸ਼ਟਰੀ

ਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦ

Current Updates
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ

Current Updates
ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ  ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ...