ਖਾਸ ਖ਼ਬਰਰਾਸ਼ਟਰੀਗੈਸ ਟੈਂਕਰ ਦੇ ਦੋ ਵਾਹਨਾਂ ਨਾਲ ਟਕਰਾਉਣ ਕਾਰਨ 7 ਦੀ ਮੌਤCurrent UpdatesMarch 13, 2025 March 13, 2025 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਗੈਸ ਟੈਂਕਰ ਦੇ ਦੋ ਚਾਰ ਪਹੀਆ ਵਾਹਨਾਂ ਨਾਲ ਟਕਰਾਉਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਖਾਸ ਖ਼ਬਰਰਾਸ਼ਟਰੀਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ, ਆਖਰੀ ਸਮੇਂ ਵਿੱਚ Crew-10 ਮਿਸ਼ਨ ਦੀ ਉਡਾਨ ਮੁਲਤਵੀCurrent UpdatesMarch 13, 2025 March 13, 2025 ਬੰਗਲੂਰੂ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ...
ਖਾਸ ਖ਼ਬਰਰਾਸ਼ਟਰੀਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ: ਦੂਜੇ ਦਿਨ ਵੀ ਨਹੀਂ ਨਜ਼ਰ ਆਇਆ ਉਤਸ਼ਾਹCurrent UpdatesMarch 13, 2025 March 13, 2025 ਨਵੀਂ ਦਿੱਲੀ- ਇਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ ਦੇ ਅੱਜ ਦੂਜੇ ਦਿਨ ਵੀ ਬਹੁਤੇ ਅਥਲੀਟਾਂ ਨੇ ਹਿੱਸਾ ਨਹੀਂ ਲਿਆ। ਭਾਰਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੇਹਰਾਦੂਨ ’ਚ ਚੰਡੀਗੜ੍ਹ ਨੰਬਰ ਦੀ ਮਰਸਡੀਜ਼ ਨੇ ਛੇ ਮਜ਼ਦੂਰਾਂ ਨੂੰ ਟੱਕਰ ਮਾਰੀ, ਚਾਰ ਦੀ ਮੌਕੇ ’ਤੇ ਮੌਤ, ਦੋ ਗੰਭੀਰ ਜ਼ਖ਼ਮੀCurrent UpdatesMarch 13, 2025March 13, 2025 March 13, 2025March 13, 2025 ਚੰਡੀਗੜ੍ਹ- ਦੇਹਰਾਦੂਨ ਵਿੱਚ ਤੇਜ਼ ਰਫ਼ਤਾਰ ਨਾਲ ਚੱਲ ਰਹੀ ਚੰਡੀਗੜ੍ਹ-ਰਜਿਸਟਰਡ ਮਰਸੀਡੀਜ਼ ਨੇ 4 ਲੋਕਾਂ ਦੀ ਜਾਨ ਲੈ ਲਈ ਦੇਹਰਾਦੂਨ ਦੀ ਰਾਜਪੁਰ ਰੋਡ ਉੱਤੇ ਬੁੱਧਵਾਰ ਰਾਤ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਸ਼ਟਰਪਤੀ ਤੋਂ ਡਿਗਰੀਆਂ ਨਾ ਮਿਲਣ ’ਤੇ ਵਿਦਿਆਰਥੀ ਨਿਰਾਸ਼Current UpdatesMarch 13, 2025 March 13, 2025 ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਸੈਨੇਟ’ ਖ਼ਤਮ ਹੋਣ ਤੋਂ ਬਾਅਦ ਅਥਾਰਿਟੀ ਵੱਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿੱਚ ਡਿਗਰੀਆਂ ਅਤੇ ਮੈਡਲ ਲੈਣ ਵਾਲੇ ਨਿਰਾਸ਼ ਪਰਤੇ।...
ਖਾਸ ਖ਼ਬਰਪੰਜਾਬਰਾਸ਼ਟਰੀਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗCurrent UpdatesMarch 13, 2025 March 13, 2025 ਸਮਾਣਾ- ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਡੀਐੱਮ ਤਰਸੇਮ ਚੰਦ ਦੀ ਅਗਵਾਈ ਹੇਠ ਸਥਾਨਕ ਸ਼ਕਤੀ ਵਾਟਿਕਾ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼Current UpdatesMarch 13, 2025 March 13, 2025 ਨਵੀਂ ਦਿੱਲੀ: ਫਿਲਮੀ ਅਦਾਕਾਰ ਸੁਨੀਲ ਸ਼ੈਟੀ ਦੀ ਫ਼ਿਲਮ ‘ਕੇਸਰੀ ਵੀਰ: ਲੈਜੈਂਡਜ਼ ਆਫ ਸੋਮਨਾਥ’ ਹੁਣ 16 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਪ੍ਰਿੰਸ ਧੀਮਾਨ ਵੱਲੋਂ ਬਣਾਈ...
ਖਾਸ ਖ਼ਬਰਰਾਸ਼ਟਰੀਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰCurrent UpdatesMarch 13, 2025 March 13, 2025 ਚੇਨਈ- ਤਾਮਿਲਨਾਡੂ ਵਿੱਚ ਡੀਐੱਮਕੇ ਸਰਕਾਰ ਨੇ ਵੀਰਵਾਰ ਨੂੰ ਸਾਲ 2025-26 ਲਈ ਆਪਣੇ ਬਜਟ ਸਬੰਧੀ ਲੋਗੋ ਜਾਰੀ ਕੀਤਾ, ਜਿਸ ਵਿਚ ਭਾਰਤੀ ਰੁਪਏ ਦੇ ਚਿੰਨ੍ਹ ਦੀ ਥਾਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆCurrent UpdatesMarch 13, 2025 March 13, 2025 ਮੁੰਬਈ: ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 200.85...
ਖਾਸ ਖ਼ਬਰਰਾਸ਼ਟਰੀਏਅਰਟੈੱਲ ਮਗਰੋਂ ਜੀਓ ਨੇ ਐਲਨ ਮਸਕ ਦੀ ਸਪੇਸਐਕਸ ਨਾਲ ਹੱਥ ਮਿਲਾਇਆCurrent UpdatesMarch 12, 2025 March 12, 2025 ਨਵੀਂ ਦਿੱਲੀ- ਜੀਓ ਨੇ ਐਲਨ ਮਸਕ ਦੇ ਸਪੇਸਐਕਸ ਨਾਲ ਹੱਥ ਮਿਲਾਇਆ ਰਿਲਾਇੰਸ ਗਰੁੱਪ ਦੀ ਡਿਜੀਟਲ ਸੇਵਾਵਾਂ ਕੰਪਨੀ ਜੀਓ ਪਲੈਟਫਾਰਮ ਲਿਮਟਿਡ ਨੇ ਭਾਰਤ ਵਿੱਚ ਆਪਣੇ ਗਾਹਕਾਂ...