ਖਾਸ ਖ਼ਬਰਰਾਸ਼ਟਰੀਸਾਡੀ ਸਨਅਤ ਕੋਲ ਹਰ ਤਰ੍ਹਾਂ ਦੀਆਂ ਫਿਲਮਾਂ ਬਣਾਉਣ ਦੀ ਸਮਰੱਥਾ: ਰੀਮਾ ਕਾਗਤੀCurrent UpdatesMarch 7, 2025 March 7, 2025 ਨਵੀਂ ਦਿੱਲੀ: ‘ਸੁਪਰਬੁਆਇਜ਼ ਆਫ਼ ਮਾਲੇਗਾਓਂ’ ਦੀ ਨਿਰਦੇਸ਼ਕ ਰੀਮਾ ਕਾਗਤੀ ਦਾ ਮੰਨਣਾ ਹੈ ਕਿ ਭਾਰਤੀ ਫਿਲਮ ਇੰਡਸਟਰੀ ਕੋਲ ਸਿਰਫ ਵੱਡੇ ਸਿਤਾਰਿਆਂ ਵਾਲਾ ਸਿਨੇਮਾ ਨਹੀਂ ਹੈ, ਸਗੋਂ...
ਖਾਸ ਖ਼ਬਰਰਾਸ਼ਟਰੀਜ਼ਮੀਨੀ ਘੁਟਾਲਾ: ਕਰਨਾਟਕ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਤੇ ਮੰਤਰੀ ਨੂੰ ਈਡੀ ਦੇ ਸੰਮਨ ਰੱਦCurrent UpdatesMarch 7, 2025 March 7, 2025 ਬੰਗਲੁਰੂ- ਕਰਨਾਟਕ ਹਾਈ ਕੋਰਟ ਨੇ ਮੁਡਾ ਸਾਈਟ ਅਲਾਟਮੈਂਟ ਮਾਮਲੇ ਸਬੰਧੀ ਅੱਜ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਪਾਰਵਤੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਰੱਦ ਕਰ ਦਿੱਤੇ।...
ਖਾਸ ਖ਼ਬਰਮਨੋਰੰਜਨਰਾਸ਼ਟਰੀਚੈੱਕ ਬਾਊਂਸ ਮਾਮਲਾ: ਫਿਲਮਸਾਜ਼ ਰਾਮ ਗੋਪਾਲ ਵਰਮਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀCurrent UpdatesMarch 7, 2025 March 7, 2025 ਮੁੰਬਈ-ਇੱਥੋਂ ਦੀ ਸੈਸ਼ਨ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੀ ਫਿਲਮਸਾਜ਼ ਰਾਮਗੋਪਾਲ ਵਰਮਾ ਦੀ ਅਪੀਲ ਰੱਦ ਕਰਦਿਆਂ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਦੀ ਸੁਰਜੀਤੀ ਲਈ ਭਰਤੀ ਕਮੇਟੀ ਨਾਲ ਸਹਿਯੋਗ ਕਰੇ ਸੰਗਤ: ਹਰਪ੍ਰੀਤ ਸਿੰਘCurrent UpdatesMarch 6, 2025 March 6, 2025 ਪਟਿਆਲਾ-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਲੋਕ ਸ੍ਰੀ ਅਕਾਲ ਤਖਤ...
ਖਾਸ ਖ਼ਬਰਪੰਜਾਬਰਾਸ਼ਟਰੀਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀCurrent UpdatesMarch 6, 2025 March 6, 2025 ਅੰਮ੍ਰਿਤਸਰ-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾCurrent UpdatesMarch 6, 2025 March 6, 2025 ਚੰਡੀਗੜ੍ਹ-ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਕਾਂਗਰਸੀ ਆਗੂਆਂ ’ਚ ਬਿਹਤਰ ਤੇ ਮਿਸਾਲੀ ਤਾਲਮੇਲ: ਬਘੇਲCurrent UpdatesMarch 6, 2025 March 6, 2025 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ...
ਖਾਸ ਖ਼ਬਰਰਾਸ਼ਟਰੀਦਿੱਲੀ ’ਚ ‘ਬੈਂਡ ਬਾਜਾ ਬਾਰਾਤ’ ਗਰੋਹ ਦੇ ਚਾਰ ਮੈਂਬਰ ਕਾਬੂCurrent UpdatesMarch 6, 2025 March 6, 2025 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਰਾਜਧਾਨੀ ਅਤੇ ਇਸਦੇ ਉਪਨਗਰਾਂ ਵਿੱਚ ਚੋਰੀਆਂ ਦੀਆਂ ਕਾਰਵਈਆਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੇ ਇੱਕ ‘ਬੈਂਡ ਬਾਜਾ ਬਾਰਾਤ’ ਗਰੋਹ ਦਾ ਪਰਦਾਫਾਸ਼...
ਖਾਸ ਖ਼ਬਰਰਾਸ਼ਟਰੀਕਾਰ ਦਰਖ਼ਤ ਨਾਲ ਟਕਰਾਉਣ ਕਾਰਨ 4 ਪੌਲੀਟੈਕਨਿਕ ਵਿਦਿਆਰਥੀ ਹਲਾਕCurrent UpdatesMarch 6, 2025 March 6, 2025 ਹਿਸਾਰ- ਹਿਸਾਰ-ਮੰਗਲੀ ਸੜਕ ਉਤੇ ਬੁਧਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਪੌਲੀਟੈਕਨਿਕ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ਸਮੇਂ ਇਹ ਵਿਦਿਆਰਥੀ ਇਕ ਕਾਰ ’ਚ...
ਖਾਸ ਖ਼ਬਰਰਾਸ਼ਟਰੀਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ’ਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼Current UpdatesMarch 6, 2025 March 6, 2025 ਨਵੀਂ ਦਿੱਲੀ: ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਬੁੱਧਵਾਰ ਰਾਤ (ਯੂਕੇ ਦੇ ਮੁਕਾਮੀ ਸਮੇਂ ਮੁਤਾਬਕ) ਲੰਡਨ ਵਿਚ ਖਾਲਿਸਤਾਨੀ ਕੱਟੜਪੰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।...