April 23, 2026

#badal

ਖਾਸ ਖ਼ਬਰਖੇਡਾਂਰਾਸ਼ਟਰੀ

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

Current Updates
ਨਵੀਂ ਦਿੱਲੀ-ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ...
ਖਾਸ ਖ਼ਬਰਰਾਸ਼ਟਰੀ

ਮਿਆਂਮਾਰ ’ਚ ਜਾਅਲਸਾਜ਼ਾਂ ਦੇ ਕਬਜ਼ੇ ’ਚੋਂ ਛੁਡਾਏ 283 ਭਾਰਤੀ ਵਾਪਸ ਭੇਜੇ

Current Updates
ਨਵੀਂ ਦਿੱਲੀ- ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਗਰੋਹ ਦਾ ਸ਼ਿਕਾਰ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਕਬਜ਼ੇ ’ਚੋਂ ਛੁਡਵਾ ਕੇ ਵਾਪਸ ਭਾਰਤ ਭੇਜਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ

Current Updates
ਚੰਡੀਗੜ੍ਹ- ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ...
ਖਾਸ ਖ਼ਬਰਰਾਸ਼ਟਰੀ

ਸ਼ਾਹਜਹਾਂਪੁਰ ਦੀ ‘ਲਾਟ ਸਾਹਿਬ’ ਹੋਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ

Current Updates
ਯੂਪੀ- ਇੱਥੇ ਰਵਾਇਤੀ ‘ਲਾਟ ਸਾਹਿਬ’ ਹੋਲੀ ਦੇ ਜਲੂਸ ਦੇ ਰਸਤੇ ਵਿਚ ਪੈਂਦੀਆਂ ਮਸਜਿਦਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਅਤੇ ਰੰਗਾਂ ਦੇ ਤਿਉਹਾਰ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ ਐੈੱਮਐੱਸਪੀ ਦੀ ਸਿਫਾਰਸ਼

Current Updates
ਚੰਡੀਗੜ੍ਹ- ਸੰਸਦੀ ਸਥਾਈ ਕਮੇਟੀ ਨੇ ਜੈਵਿਕ ਉਤਪਾਦਾਂ ਲਈ ਐਮਐਸਪੀ ਦੀ ਸਿਫ਼ਾਰਸ਼ ਕੀਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ...
ਖਾਸ ਖ਼ਬਰਰਾਸ਼ਟਰੀਵਪਾਰ

ਆਈਟੀ, ਟੈਲੀਕਾਮ ਸ਼ੇਅਰਾਂ ਵਿੱਚ ਵਿਕਰੀ ਕਾਰਨ ਸੈਂਸੈਕਸ ਅਤੇ ਨਿਫਟੀ ’ਚ ਗਿਰਾਵਟ

Current Updates
ਮੁੰਬਈ- ਸੰਭਾਵਿਤ ਆਲਮੀ ਆਰਥਿਕ ਮੰਦੀ ਬਾਰੇ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਆਈਟੀ, ਟੈਲੀਕਾਮ ਅਤੇ ਰੀਅਲਟੀ ਸ਼ੇਅਰਾਂ ਵਿੱਚ ਭਾਰੀ ਵਿਕਰੀ ਦਬਾਅ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ...
ਖਾਸ ਖ਼ਬਰਰਾਸ਼ਟਰੀ

‘ਆਪ’ ਦਾ ਆਈਟੀਓ ਅੱਗੇ ਪ੍ਰਦਰਸ਼ਨ, ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ ਸਿਰ ਪੂਰੇ ਨਾ ਕਰਨ ਦਾ ਦੋਸ਼ ਲਾਇਆ

Current Updates
ਨਵੀਂ ਦਿੱਲੀ- ਆਪ ਆਗੂ ਰਿਤੁਰਾਜ ਝਾਅ ਨੇ ਦਿੱਲੀ ਦੇ ਆਈਟੀਓ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਨੇ ਔਰਤਾਂ ਨੂੰ 2,500 ਰੁਪਏ ਦੇਣ ਅਤੇ ਹੋਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰ

Current Updates
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

Current Updates
ਹੁਸ਼ਿਆਰਪੁਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ...
ਖਾਸ ਖ਼ਬਰਪੰਜਾਬਰਾਸ਼ਟਰੀ

ਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇ

Current Updates
ਰਾਜਪੁਰਾ- ਨਗਰ ਕੌਂਸਲ ਰਾਜਪੁਰਾ ਵੱਲੋਂ ਕਾਰਜਸਾਧਕ ਅਫ਼ਸਰ ਅਵਤਾਰ ਚੰਦ ਦੇ ਨਿਰਦੇਸ਼ਾਂ ’ਤੇ ਬੀਤੇ ਕੱਲ੍ਹ ਨਗਰ ਕੌਂਸਲ ਦੀ ਬਹੁ-ਕਰੋੜੀ ਲਗਭਗ 5000 ਹਜ਼ਾਰ ਗਜ ਜ਼ਮੀਨ ਦੇ ਲਏ...