ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾCurrent UpdatesDecember 24, 2024 December 24, 2024 ਚੰਡੀਗੜ੍ਹ-ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ...
ਖਾਸ ਖ਼ਬਰਮਨੋਰੰਜਨਸੰਧਿਆ ਥੀਏਟਰ ਵਿੱਚ ਪੁਸ਼ਪਾ 2 ਭਗਦੜ: ਅਦਾਕਾਰ ਅੱਲੂ ਅਰਜੁਨ ਤੋਂ ਪੁਲੀਸ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀCurrent UpdatesDecember 24, 2024 December 24, 2024 ਹੈਦਰਾਬਾਦ-ਸੰਧਿਆ ਥੀਏਟਰ ਭਗਦੜ ਮਾਮਲੇ ਵਿਚ ਤੇਲਗੂ ਅਦਾਕਾਰ ਅੱਲੂ ਅਰਜੁਨ {Allun Arjun }ਤੋਂ ਮੰਗਲਵਾਰ ਨੂੰ ਚਿੱਕੜਪੱਲੀ ਥਾਣਾ ਪੁਲੀਸ ਨੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ...
ਖਾਸ ਖ਼ਬਰਪੰਜਾਬਨਿਗਮ ਚੋਣਾਂ: ਕਾਂਗਰਸ ਤੇ ਭਾਜਪਾ ਗਠਜੋੜ ਬਣਾ ਸਕਦੈ ਮੇਅਰCurrent UpdatesDecember 24, 2024 December 24, 2024 ਲੁਧਿਆਣਾ-ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਵਿੱਚ ਸਪੱਸ਼ਟ ਬਹੁਮਤ (ਘੱਂਟੋ-ਘੱਟ 48 ਸੀਟਾਂ) ਪ੍ਰਾਪਤ ਨਹੀਂ ਹੋ ਸਕਿਆ ਜਿਸ ਕਾਰਨ ਲੁਧਿਆਣਾ ਵਿੱਚ...
ਖਾਸ ਖ਼ਬਰਪੰਜਾਬਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨCurrent UpdatesDecember 24, 2024 December 24, 2024 ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਤੇ...
ਖਾਸ ਖ਼ਬਰਚੰਡੀਗੜ੍ਹਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ ਤਿੰਨ ਮੈਂਬਰ ਮੁਕਾਬਲੇ ’ਚ ਹਲਾਕCurrent UpdatesDecember 24, 2024 December 24, 2024 ਚੰਡੀਗੜ੍ਹ-ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਅੱਜ ਤੜਕੇ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨCurrent UpdatesDecember 24, 2024 December 24, 2024 ਪਟਿਆਲਾ-ਨਗਰ ਕੀਰਤਨ ਗੁਰਦੁਆਰਾ ਦੂਖ ਭੰਜਨ ਸਹਾਰਾ ਟਰੱਸਟ ਕੱਲਰਭੈਣੀ ਵੱਲੋਂ ਟਰੱਸਟ ਦੇ ਚੇਅਰਮੈਨ ਬਾਬਾ ਨਛੱਤਰ ਸਿੰਘ ਤੇ ਟਰੱਸਟ ਦੀ ਮੁੱਖ ਪ੍ਰਬੰਧਕ ਬੀਬੀ ਸੋਹਣਜੀਤ ਕੌਰ ਦੀ ਦੇਖ-ਰੇਖ...
ਖਾਸ ਖ਼ਬਰਰਾਸ਼ਟਰੀਪੋਹ ਦੇ ਪਹਿਲੇ ਮੀਂਹ ਨੇ ਠੰਢ ਵਧਾਈCurrent UpdatesDecember 24, 2024 December 24, 2024 ਪਟਿਆਲਾ-ਪੰਜਾਬ ਭਰ ਵਿੱਚ ਅੱਜ ਮੀਂਹ ਨਾਲ ਠੰਢ ਵਧ ਗਈ ਹੈ ਅਤੇ ਅਗਲੇ ਦਿਨਾਂ ’ਚ ਕੋਰਾ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਖੇਤਰ ਵਿੱਚ ਅੱਜ ਸਵੇਰੇ...
ਖਾਸ ਖ਼ਬਰਰਾਸ਼ਟਰੀਸ਼ੇਅਰ ਬਾਜ਼ਾਰ ’ਚ ਤੇਜ਼ੀ ਪਰਤੀCurrent UpdatesDecember 24, 2024December 24, 2024 December 24, 2024December 24, 2024 ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ’ਚ ਜਾਰੀ ਗਿਰਾਵਟ ਅੱਜ ਰੁਕ ਗਈ ਅਤੇ ਸੈਂਸੇਕਸ ਕਰੀਬ 500 ਅੰਕ ਚੜ੍ਹ ਗਿਆ। ਨਿਫਟੀ ’ਚ ਵੀ...
ਖਾਸ ਖ਼ਬਰਚੰਡੀਗੜ੍ਹਇੰਝ ਕਰ ਸਕਦੇ ਹੋ ਸਫਲ Youtube ਚੈਨਲ ਦੀ ਸ਼ੁਰੂਆਤ ! ਜਾਣੋ ਕੀ ਹੈ ਰੁਝਾਨਅਤੇ ਕੀ ਹਨ ਨਿਯਮCurrent UpdatesDecember 24, 2024 December 24, 2024 ਚੰਡੀਗੜ੍ਹ-ਡਿਜੀਟਲ ਯੁੱਗ ਨੇ ਹਰ ਵਿਅਕਤੀ ਲਈ ਕਮਾਈ ਕਰਨ ਦਾ ਤਰੀਕਾ ਬਦਲ ਦਿੱਤਾ ਹੈ ਅਤੇ ਇਸ ਬਦਲਾਅ ਨਾਲ ਹੁਣ ਹਰ ਕੋਈ ਕਮਾਈ ਕਰ ਸਕਦਾ ਹੈ। ਜੀ...
ਖਾਸ ਖ਼ਬਰਰਾਸ਼ਟਰੀਸਿੰਧੂ ਉਦੈਪੁਰ ’ਚ ਵੈਂਕਟ ਦੱਤਾ ਸਾਈ ਨਾਲ ਵਿਆਹ ਦੇ ਬੰਧਨ ’ਚ ਬੱਝੀCurrent UpdatesDecember 24, 2024December 24, 2024 December 24, 2024December 24, 2024 ਉਦੈਪੁਰ-ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਉਦਯੋਗਪਤੀ ਵੈਂਕਟ ਦੱਤਾ ਸਾਈ ਨਾਲ ਇੱਥੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸਾਈ ਪੋਜ਼ੀਡੈਕਸ਼ ਟੈਕਨਾਲੋਜੀਜ਼ ਦਾ...