ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ: ਮੁੱਖ ਮੰਤਰੀ
ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ : ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ...
