ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ‘ਆਪ’ ਸਰਕਾਰ: ਢਿੱਲੋਂCurrent UpdatesAugust 3, 2026 August 3, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਨਪ੍ਰੀਤ ਸਿੰਘ ਇਯਾਲੀ ਨੇ ਫਿਲਮ ‘ਸਤਲੁਜ’ ਦਾ ਮੁੱਦਾ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਿਆCurrent UpdatesAugust 3, 2026 August 3, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਵਿਧਾਨ ਸਭਾ ਦੇ ਚੱਲ...
ਖਾਸ ਖ਼ਬਰਪੰਜਾਬਰਾਸ਼ਟਰੀ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰCurrent UpdatesAugust 2, 2026 August 2, 2026 ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ...
ਖਾਸ ਖ਼ਬਰਰਾਸ਼ਟਰੀਮੁੰਡਨ ਕਰਵਾ ਕੇ ਪ੍ਰੇਮਿਕਾ Mahieka ਨਾਲ ਵੈਂਕਟੇਸ਼ਵਰ ਮੰਦਰ ਪਹੁੰਚੇ Hardik PandyaCurrent UpdatesAugust 2, 2026 August 2, 2026 ਤਿਰੁਮਾਲਾ- ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਨੇ ਐਤਵਾਰ ਨੂੰ ਤਿਰੁਮਾਲਾ ਵਿੱਚ ਵੈਂਕਟੇਸ਼ਵਰ ਸੁਆਮੀ ਮੰਦਰ ਵਿੱਚ ਮੱਥਾ ਟੇਕਿਆ। ਭਾਰਤੀ ਆਲਰਾਊਂਡਰ ਭਗਵਾਨ ਵੈਂਕਟੇਸ਼ਵਰ ਦਾ ਆਸ਼ੀਰਵਾਦ ਲੈਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ: ਕਾਨੂੰਨ-ਵਿਵਸਥਾ ਤੇ ਪੇਪਰ ਲੀਕ ਮੁੱਦਿਆਂ ‘ਤੇ ਹੰਗਾਮੇ ਦੇ ਆਸਾਰCurrent UpdatesAugust 2, 2026 August 2, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬਿਗੜ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ‘ਚ ਨਕਲ ਦਾ ਡਰ: ਜ਼ਿਲ੍ਹੇ ‘ਚ ਨਹੀਂ ਬਣਿਆ B.Ed. ਪ੍ਰੀਖਿਆ ਦਾ ਇੱਕ ਵੀ ਕੇਂਦਰ, ਹੋਰਨਾਂ ਜ਼ਿਲ੍ਹਿਆਂ ‘ਚ ਜਾਣਗੇ ਪ੍ਰੀਖਿਆਰਥੀCurrent UpdatesAugust 2, 2026 August 2, 2026 ਫ਼ਰੀਦਕੋਟ: ਫ਼ਰੀਦਕੋਟ ਜ਼ਿਲ੍ਹੇ ਵਿੱਚ ਬੀ.ਐੱਡ. (B.Ed.) ਦੀਆਂ ਪ੍ਰੀਖਿਆਵਾਂ ਦੌਰਾਨ ਨਕਲ ਅਤੇ ਹੋਰ ਗੜਬੜੀਆਂ ਨੂੰ ਰੋਕਣ ਲਈ ਯੂਨੀਵਰਸਿਟੀ ਅਤੇ ਸਿੱਖਿਆ ਵਿਭਾਗ ਵੱਲੋਂ ਇੱਕ ਵੱਡਾ ਤੇ ਸਖ਼ਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਿਲਜੀਤ ਦੋਸਾਂਝ ਦੀ ਬਾਲੀਵੁੱਡ ਯਾਤਰਾ: ‘ਪੰਜਾਬ 1984’ ਪੰਜਾਬੀ ਫਿਲਮ ਸੀ, ‘ਉੜਤਾ ਪੰਜਾਬ’ ਨਾਲ ਮਿਲੀ ਸੀ ਹਿੰਦੀ ਸਿਨੇਮਾ ‘ਚ ਪਛਾਣCurrent UpdatesAugust 2, 2026 August 2, 2026 ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਨਾ ਸਿਰਫ਼ ਪੰਜਾਬੀ ਸਿਨੇਮਾ ਸਗੋਂ ਬਾਲੀਵੁੱਡ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਵੱਡਾ ਨਾਂ ਬਣ ਚੁੱਕੇ ਹਨ। ਹਾਲ...
ਖਾਸ ਖ਼ਬਰਪੰਜਾਬਰਾਸ਼ਟਰੀਜਗਰਾਉਂ ਦੇ ਪਿੰਡ ‘ਚ ਨਸ਼ੇ ਦੀ ਬਲੀ ਚੜ੍ਹੇ 2 ਨੌਜਵਾਨ: ਘਰਾਂ ‘ਚ ਵਿਛੇ ਸੱਥਰ, ਪਿੰਡ ‘ਚ ਸੋਗ ਦੀ ਲਹਿਰCurrent UpdatesAugust 2, 2026 August 2, 2026 ਜਗਰਾਉਂ: ਜਗਰਾਉਂ ਦੇ ਨਜ਼ਦੀਕੀ ਇੱਕ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਿੰਡ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ‘ਚ ਨਸ਼ਾ ਸਪਲਾਈ ਲਈ ਪਾਕਿਸਤਾਨੀ ਤਸਕਰਾਂ ਦੀ ਨਵੀਂ ਚਾਲ, ਨਵੇਂ ਚਿਹਰਿਆਂ ਤੇ ਤਕਨਾਲੋਜੀ ਦੀ ਵਰਤੋਂ ਸ਼ੁਰੂCurrent UpdatesAugust 2, 2026 August 2, 2026 ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਬਣਾਈ ਰੱਖਣ ਲਈ ਪਾਕਿਸਤਾਨ ਬੈਠੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੇ ਆਪਣਾ ਪੈਟਰਨ ਅਤੇ ਤਰੀਕਾ ਬਦਲ ਲਿਆ ਹੈ। ਸੁਰੱਖਿਆ ਏਜੰਸੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਅਸੀਂ ਮਿਆਰੀ ਸਿੱਖਿਆ ਰਾਹੀਂ ਉਸ ‘ਰੰਗਲੇ ਪੰਜਾਬ’ ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨCurrent UpdatesAugust 2, 2026 August 2, 2026 ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ...