December 30, 2025

#india

ਖਾਸ ਖ਼ਬਰਪੰਜਾਬਰਾਸ਼ਟਰੀ

ਮਾਣਹਾਨੀ ਮਾਮਲਾ: ਕੰਗਨਾ ਰਣੌਤ ਦੀ ਬਠਿੰਡਾ ਕੋਰਟ ਵਿਚ ਮੁੜ ਪੇਸ਼ੀ ਅੱਜ

Current Updates
ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰ

Current Updates
ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...
ਖਾਸ ਖ਼ਬਰਰਾਸ਼ਟਰੀ

ਸਮੁੰਦਰੀ ਬੇੜਾ ਆਈਐੱਨਐੱਸ ਮਾਹੇ ਭਾਰਤੀ ਜਲਸੈਨਾ ਵਿਚ ਸ਼ਾਮਲ

Current Updates
ਮੁੰਬਈ- ਭਾਰਤੀ ਜਲ ਸੈਨਾ ਨੇ ਸੋਮਵਾਰ ਨੂੰ ਆਈਐਨਐਸ ਮਾਹੇ ਨੂੰ ਆਪਣੇ ਬੇੜੇ ਵਿਚ ਸ਼ਾਮਲ ਕਰ ਲਿਆ। ਇਹ ਮਾਹੇ-ਵਰਗ ਦਾ ਐਂਟੀ-ਪਣਡੁੱਬੀ ਵਾਰਫੇਅਰ ਘੱਟ ਡੂੰਘੇ ਪਾਣੀ ਵਾਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਤਿੱਖੇ ਰੋਹ ਪਿੱਛੋਂ ਕੇਂਦਰ ਪਿੱਛੇ ਹਟਿਆ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਦਾ ਰੋਹ ਦੇਖਦਿਆਂ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚ ਲਏ ਹਨ। ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀ

Current Updates
ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਖਾਸ ਖ਼ਬਰਰਾਸ਼ਟਰੀ

ਦੂਜਾ ਟੈਸਟ: ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਦੱਖਣੀ ਅਫਰੀਕਾ ਦਾ ਸਕੋਰ 26/0; 314 ਦੌੜਾਂ ਦੀ ਲੀਡ

Current Updates
ਗੁਹਾਟੀ- ਪਹਿਲੀ ਪਾਰੀ ਵਿੱਚ 288 ਦੌੜਾਂ ਦੀ ਲੀਡ ਲੈਣ ਤੋਂ ਬਾਅਦ, ਦੱਖਣੀ ਅਫਰੀਕਾ ਨੇ ਇੱਥੇ ਭਾਰਤ ਵਿਰੁੱਧ ਦੂਜੇ ਟੈਸਟ ਮੈਚ ਵਿਚ ਤੀਜੇ ਦਿਨ ਸਟੰਪ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸ਼ਹੀਦੀ ਸਮਾਗਮਾਂ ’ਚ ਹੋਏ ਸ਼ਾਮਲ ਸ਼ਾਮਲ

Current Updates
ਸ੍ਰੀ ਆਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ...
ਖਾਸ ਖ਼ਬਰਪੰਜਾਬਰਾਸ਼ਟਰੀ

RSS ਆਗੂ ਦੇ ਪੁੱਤਰ ਦਾ ਕਤਲ ਕੇਸ: ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ ਲੁਧਿਆਣਾ ਦੀ ਕੁੜੀ ਨੂੰ ਹਿਰਾਸਤ ‘ਚ ਲਿਆ

Current Updates
ਫਿਰੋਜ਼ਪੁਰ- ਫਿਰੋਜ਼ਪੁਰ ‘ਚ ਕੁਝ ਮੁਲਜ਼ਮਾਂ ਵੱਲੋਂ ਬੀਤੀ 15 ਨਵੰਬਰ ਦੀ ਰਾਤ ਨੂੰ ਆਰਐੱਸਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਕਤਲ ਕਰ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਮੁਕਾਬਲੇ ’ਚ ਬੰਬੀਹਾ ਗਰੋਹ ਦੇ ਦੋ ਗੈਂਗਸਟਰ ਜ਼ਖ਼ਮੀ

Current Updates
ਪਟਿਆਲਾ- ਪਿੰਡ ਰੋਂਗਲਾ ਨੇੜੇ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਪ੍ਰਦੀਪ ਬਾਜਵਾ ਦੀ ਅਗਵਾਈ ਹੇਠ ਲਈ ਪੁਲੀਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਦੋ...
ਖਾਸ ਖ਼ਬਰਰਾਸ਼ਟਰੀ

ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੰਛਾਲ ਦਾ ਵਿਆਹ ਮੁਲਤਵੀ

Current Updates
ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੰਛਾਲ ਦਾ ਅੱਜ ਹੋਣ ਵਾਲਾ ਵਿਆਹ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸਮ੍ਰਿਤੀ ਦੇ ਪਿਤਾ...