April 10, 2026

#‎bhaghwantmaan‬

ਖਾਸ ਖ਼ਬਰਰਾਸ਼ਟਰੀ

ਭਾਰਤ ਨੂੰ ਭਰੋਸੇਮੰਦ ਭਾਈਵਾਲ ਵਜੋਂ ਦੇਖ ਰਿਹੈ ਸੰਸਾਰ: ਮੋਦੀ

Current Updates
ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਉਦਯੋਗ ਜਗਤ ਨੂੰ ਅਜਿਹੇ ਸਮੇਂ ਵਿੱਚ ਆਲਮੀ ਮੌਕਿਆਂ ਦਾ ਲਾਹਾ ਲੈਣ ਲਈ ‘ਵੱਡੇ ਕਦਮ’ ਚੁੱਕਣ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ

Current Updates
ਚੰਡੀਗੜ੍ਹ:  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

Current Updates
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏ

Current Updates
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ...
ਖਾਸ ਖ਼ਬਰਰਾਸ਼ਟਰੀ

ਸਹਾਇਕ ਦੇ ਸਰਪੰਚ ਕਤਲ ਕੇਸ ਵਿਚ ਫਸਣ ’ਤੇ ਮਹਾਰਾਸ਼ਟਰ ਦੇ ਮੰਤਰੀ ਮੁੰਡੇ ਵੱਲੋਂ ਅਸਤੀਫ਼ਾ

Current Updates
ਮੁੰਬਈ-ਬੀਡ ਸਰਪੰਚ ਕਤਲ ਮਾਮਲੇ (Beed sarpanch murder case) ਵਿੱਚ ਆਪਣੇ ਕਰੀਬੀ ਸਹਿਯੋਗੀ ਵਾਲਮੀਕ ਕਰਾਡ (Walmik Karad) ਨੂੰ ਮਾਸਟਰਮਾਈਂਡ ਨਾਮਜ਼ਦ ਕੀਤੇ ਜਾਣ ਤੋਂ ਕੁਝ ਦਿਨ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀ

 ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

Current Updates
ਪੰਜਾਬ:ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ...
ਖਾਸ ਖ਼ਬਰਰਾਸ਼ਟਰੀ

ਯੂਪੀ ਦੇ ਸ਼ਰਾਵਸਤੀ ’ਚ ਧਰਮ ਪਰਿਵਰਤਨ ਕਰਵਾਉਣ ਸਬੰਧੀ ਮਾਮਲਾ ਦਰਜ

Current Updates
ਸ਼ਰਾਵਸਤੀ-ਇਥੋਂ ਦੇ ਇਕਾਉਨਾ ਇਲਾਕੇ ਦੇ ਇਕ ਵਿਅਕਤੀ ’ਤੇ ਧਰਮ ਪਰਿਵਰਤਨ ਦੀ ਕਥਿਤ ਕੋਸ਼ਿਸ਼ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ

ਤਹਿਸੀਲਦਾਰਾਂ ਨੂੰ ਚੇਤਾਵਨੀ : ਨਾ ਲਿਫਾਂਗੇ ਤੇ ਨਾ ਝੁਕਾਂਗੇ : ਭਗਵੰਤ ਮਾਨ

Current Updates
ਪੰਜਾਬ- ਪੰਜਾਬ ਸਰਕਾਰ ਨੇ ਅੱਜ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪੀਸੀਐੱਸ ਅਫ਼ਸਰਾਂ ਅਤੇ ਕਾਨੂੰਗੋ/ ਸੀਨੀਅਰ ਸਹਾਇਕਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਕਮਿਸ਼ਨਰ...
ਖਾਸ ਖ਼ਬਰਖੇਡਾਂਚੰਡੀਗੜ੍ਹਰਾਸ਼ਟਰੀ

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ

Current Updates
ਚੰਡੀਗੜ੍ਹ: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹੋਣ ਜਾ ਰਹੇ ਸੈਮੀ ਫਾਈਨਲ ਵਿੱਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜਨ ਜਾ ਰਹੀ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ

Current Updates
ਅੰਮ੍ਰਿਤਸਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ...