ਖਾਸ ਖ਼ਬਰਚੰਡੀਗੜ੍ਹਪੰਜਾਬਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀCurrent UpdatesMay 21, 2023 May 21, 2023 ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ-ਭਗਵੰਤ ਮਾਨ ਚੰਡੀਗੜ੍ਹ,:ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤCurrent UpdatesMay 16, 2023May 16, 2023 May 16, 2023May 16, 2023 ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ ਪਟਿਆਲਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ...
Hindi Newsहर बच्चे को अपना समझना सच्चा मातृत्वः डीसी साक्षी साहनीCurrent UpdatesMay 16, 2023 May 16, 2023 -पीएचएफ की ओर से स्व. ईश्वर देवी मातृ शक्ति सम्मान समारोह आयोजित -समाज के विभिन्न वर्गों की संघर्षरत माताओं को किया सम्मानित पटियाला (16 मई)।...
ਖਾਸ ਖ਼ਬਰਚੰਡੀਗੜ੍ਹਪੰਜਾਬਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾCurrent UpdatesMay 13, 2023 May 13, 2023 ‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਰਾਸ਼ਟਰੀ‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾCurrent UpdatesMay 11, 2023 May 11, 2023 ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀCurrent UpdatesMay 10, 2023May 10, 2023 May 10, 2023May 10, 2023 ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...
ਖਾਸ ਖ਼ਬਰਚੰਡੀਗੜ੍ਹਪੰਜਾਬਵਿਧਾਨ ਸਭਾ ਦੇ ਸਪੀਕਰ ਸੰਧਵਾਂ ਤੇ ਡਿਪਟੀ ਸਪੀਕਰ ਰੋੜੀ ਨੇ ਇੱਕ ਦੂਜੇ ਦੇ ਹਲਕੇ ਵਿੱਚ ਦਿੱਤੇ ਅਖਤਿਆਰੀ ਫੰਡਾਂ ਦੇ ਗੱਫੇ – ਨਿਯਮਾਂ ਦੀਆਂ ਉਡਾਈਆਂ ਧੱਜੀਆਂCurrent UpdatesMay 8, 2023May 8, 2023 May 8, 2023May 8, 2023 ਆਰ.ਟੀ.ਆਈ ਤਹਿਤ ਖੁਲਾਸਾ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੀ ਅਹੁਦੇ ਪੱਖੋਂ ਹੀ ਨਹੀਂ ਸਗੋਂ ਇੱਕ ਦੂਜੇ ਦੇ ਵਿਧਾਨ ਸਭਾ ਹਲਕਿਆਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤCurrent UpdatesMay 6, 2023 May 6, 2023 * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ...
ਖਾਸ ਖ਼ਬਰਖੇਡਾਂਰਾਸ਼ਟਰੀਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀCurrent UpdatesApril 23, 2023 April 23, 2023 112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬ*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀCurrent UpdatesApril 14, 2023 April 14, 2023 ਅਬੋਹਰ (ਫਾਜ਼ਿਲਕਾ) ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...