ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬCurrent UpdatesDecember 27, 2024 December 27, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ...
ਖਾਸ ਖ਼ਬਰਪੰਜਾਬਕਾਰ ਦੇ ਦਰਖ਼ਤ ’ਚ ਵੱਜਣ ਕਾਰਨ ਚਾਲਕ ਹਲਾਕ, ਦੋ ਜ਼ਖ਼ਮੀCurrent UpdatesDecember 27, 2024 December 27, 2024 ਪਟਿਆਲਾ: ਇਥੋਂ ਨਜ਼ਦੀਕ ਹੀ ਸਥਿਤ ਪਿੰਡ ਬਖਸ਼ੀਵਾਲ਼ਾ ਦੇ ਕੋਲ਼ ਲਾਅ ਯੂਨੀਵਰਸਿਟੀ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਵੱਜੀ। ਲੰਘੀ...
ਖਾਸ ਖ਼ਬਰਪੰਜਾਬਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਮੌਤਾਂCurrent UpdatesDecember 27, 2024 December 27, 2024 ਬਠਿੰਡਾ-ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਅਤੇ...
ਖਾਸ ਖ਼ਬਰਪੰਜਾਬਮਨੋਰੰਜਨਦਿਲਜੀਤ ਦੁਸਾਂਝ : 150 ਰੁਪਏ ਨੇ ਬਦਲੀ ਤਕਦੀਰ…ਇਹ ਜਿਗਰੀ ਦੋਸਤ ਨਾ ਹੁੰਦਾ ਤਾਂ ਅੱਜ ਇੰਨੀਆਂ ਉਚਾਈਆਂ ‘ਤੇ ਨਾ ਹੁੰਦੇ ਦਿਲਜੀਤ ਦੁਸਾਂਝCurrent UpdatesDecember 27, 2024 December 27, 2024 ਲੁਧਿਆਣਾ : ਇਹ ਦਿਲਜੀਤ ਦਾ ਸ਼ਹਿਰ ਹੈ। ਇੱਥੇ ਹੀ ਉਹ ਪੜ੍ਹਿਆ-ਲਿਖਿਆ ਤੇ ਫਿਰ ਵੱਡਾ ਹੋ ਕੇ ਇੱਥੋਂ ਹੀ ਗਾਇਕੀ ਦੀ ਦੁਨੀਆ ‘ਚ ਕਦਮ ਰੱਖਿਆ। ਦਿਲਜੀਤ ਦੀਆਂ...
ਖਾਸ ਖ਼ਬਰਪੰਜਾਬਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੱਖਾਂ ਸ਼ਰਧਾਲੂਆਂ ਵੱਲੋਂ ਸਿਜਦਾCurrent UpdatesDecember 26, 2024 December 26, 2024 ਫ਼ਤਹਿਗੜ੍ਹ ਸਾਹਿਬ-ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ...
ਖਾਸ ਖ਼ਬਰਰਾਸ਼ਟਰੀਜਨਮ ਸ਼ਤਾਬਦੀ: ਮੁਰਮੂ ਤੇ ਮੋਦੀ ਵੱਲੋਂ ਵਾਜਪਾਈ ਨੂੰ ਸ਼ਰਧਾਂਜਲੀਆਂCurrent UpdatesDecember 26, 2024 December 26, 2024 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰਨਾਂ ਹਸਤੀਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮ ਸ਼ਤਾਬਦੀ ਮੌਕੇ ‘ਸਦੈਵ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ: ਬੱਸ ਖੱਡ ਵਿੱਚ ਡਿੱਗਣ ਕਾਰਨ ਚਾਰ ਹਲਾਕCurrent UpdatesDecember 26, 2024 December 26, 2024 ਨੈਨੀਤਾਲ- ਇੱਥੇ ਭੀਮਤਾਲ ਸਾਲਦੀ ਵਿੱਚ ਰੋਡਵੇਜ਼ ਬੱਸ 1,500 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮਹਿਲਾ ਅਤੇ ਬੱਚੇ ਸਣੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 23...
ਖਾਸ ਖ਼ਬਰਰਾਸ਼ਟਰੀਐੱਨਡੀਏ ਆਗੂਆਂ ਵੱਲੋਂ ਸੁਸ਼ਾਸਨ ਅਤੇ ਸਿਆਸੀ ਮੁੱਦਿਆਂ ਬਾਰੇ ਚਰਚਾCurrent UpdatesDecember 26, 2024 December 26, 2024 ਨਵੀਂ ਦਿੱਲੀ-ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਜਨਮ ਸ਼ਤਾਬਦੀ ਮੌਕੇ ਇਥੇ ਭਾਜਪਾ ਪ੍ਰਧਾਨ ਜੇਪੀ ਨੱਢਾ ਦੀ...
ਖਾਸ ਖ਼ਬਰਰਾਸ਼ਟਰੀਕਸ਼ਮੀਰ ’ਚ ਹੱਡ ਚੀਰਵੀਂ ਠੰਢ ਜਾਰੀCurrent UpdatesDecember 26, 2024 December 26, 2024 ਸ੍ਰੀਨਗਰ-ਕਸ਼ਮੀਰ ਵਾਦੀ ਵਿੱਚ ਹੱਡ ਚੀਰਵੀਂ ਠੰਢ ਜਾਰੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ ਕੀਤਾ...
ਖਾਸ ਖ਼ਬਰਰਾਸ਼ਟਰੀਭਵਾਨੀ ਦੀਕਸ਼ਾ ਵਿਰਾਮਣਾ 2024: ਤਕਨੀਕ ਸਹੀ ਵਰਤੋਂ ਕਰਦਿਆਂ 10 ਲਾਪਤਾ ਬੱਚਿਆਂ ਨੂੰ ਲੱਭਿਆCurrent UpdatesDecember 26, 2024 December 26, 2024 ਵਿਜੇਵਾੜਾ-ਆਂਦਰਾ ਪ੍ਰਦੇਸ਼ ਵਿਚ ਤਕਨੀਕ ਸਹੀ ਵਰਤੋਂ ਦੀ ਇਕ ਸ਼ਾਨਦਾਰ ਉਦਾਰਹਣ ਸਾਹਮਣੇ ਆਈ ਹੈ, ਵਿਜੇਵਾੜਾ ਵਿਚ ਭਵਾਨੀ ਦੀਕਸ਼ਾ ਵਿਰਾਮਨਾ ਸਮਾਗਮ ਦੌਰਾਨ 10 ਲਾਪਤਾ ਬੱਚਿਆਂ ਨੂੰ ਉਨ੍ਹਾਂ...