ਖਾਸ ਖ਼ਬਰਰਾਸ਼ਟਰੀਗੋਆ: 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਇੱਕ ਗ੍ਰਿਫ਼ਤਾਰCurrent UpdatesMarch 10, 2025 March 10, 2025 ਪਣਜੀ- ਪੁਲੀਸ ਨੇ ਗੋਆ ਵਿੱਚ ਇੱਕ ਵਿਅਕਤੀ ਨੂੰ 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਸੂਬੇ ਦੇ...
ਖਾਸ ਖ਼ਬਰਰਾਸ਼ਟਰੀਰਮਜ਼ਾਨ ਦੌਰਾਨ ਗੁਲਮਰਗ ’ਚ ਫੈਸ਼ਨ ਸ਼ੋਅ ਕਰਾਉਣ ਤੋਂ ਵਿਵਾਦCurrent UpdatesMarch 10, 2025 March 10, 2025 ਸ੍ਰੀਨਗਰ- ਰਮਜ਼ਾਨ ਦੇ ਮਹੀਨੇ ’ਚ ਸੈਰ-ਸਪਾਟੇ ਵਾਲੀ ਥਾਂ ਗੁਲਮਰਗ ’ਚ ਕਰਵਾਏ ਗਏ ਫੈਸ਼ਨ ਸ਼ੋਅ ਦੀ ਵੱਡੇ ਪੱਧਰ ’ਤੇ ਆਲੋਚਨਾ ਕੀਤੀ ਜਾ ਰਹੀ ਹੈ। ਕਸ਼ਮੀਰ ਦੇ...
ਖਾਸ ਖ਼ਬਰਰਾਸ਼ਟਰੀਤਿਲੰਗਾਨਾ: ਸੁਰੰਗ ’ਚੋਂ ਇੱਕ ਵਰਕਰ ਦੀ ਲਾਸ਼ ਬਰਾਮਦCurrent UpdatesMarch 10, 2025 March 10, 2025 ਤਿਲੰਗਾਨਾ- ਤਿਲੰਗਾਨਾ ਵਿੱਚ 22 ਫਰਵਰੀ ਨੂੰ ਐੱਸਐੱਲਬੀਸੀ ਸੁਰੰਗ ਢਹਿਣ ਮਗਰੋਂ ਉਸ ਵਿੱਚ ਫਸੇ ਅੱਠ ਵਰਕਰਾਂ ’ਚੋਂ ਇੱਕ ਦੀ ਲਾਸ਼ ਅੱਜ ਬਚਾਅ ਕਰਮੀਆਂ ਨੇ ਬਰਾਮਦ ਕਰ...
ਖਾਸ ਖ਼ਬਰਰਾਸ਼ਟਰੀਮਨੀਪੁਰ: ਕੁਕੀ ਬਹੁਗਿਣਤੀ ਖੇਤਰ ’ਚ ਬੰਦ ਕਾਰਨ ਜਨ-ਜੀਵਨ ਪ੍ਰਭਾਵਿਤCurrent UpdatesMarch 10, 2025 March 10, 2025 ਇੰਫਾਲ- ਮਨੀਪੁਰ ’ਚ ‘ਸੁਰੱਖਿਆ ਬਲਾਂ ਦੀ ਕਾਰਵਾਈ’ ਖ਼ਿਲਾਫ਼ ਕੁਕੀ-ਜ਼ੋ ਭਾਈਚਾਰੇ ਵੱਲੋਂ ਦਿੱਤੇ ਅਣਮਿੱਥੇ ਸਮੇਂ ਦੇ ਬੰਦ ਦੇ ਸੱਦੇ ਕਾਰਨ ਅੱਜ ਕੁਕੀ ਬਹੁ ਗਿਣਤੀ ਖੇਤਰ ’ਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾCurrent UpdatesMarch 10, 2025 March 10, 2025 ਚੰਡੀਗੜ੍ਹ- ਛੁੱਟੀਆਂ ‘ਤੇ ਗਿਆ ਭਾਰਤੀ-ਅਮਰੀਕੀ ਵਿਦਿਆਰਥੀ ਕੈਰੇਬੀਅਨ ਦੇਸ਼ ਵਿੱਚ ਲਾਪਤਾ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ(20) ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧCurrent UpdatesMarch 10, 2025 March 10, 2025 ਚੰਡੀਗੜ੍ਹ- ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ...
ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀCurrent UpdatesMarch 10, 2025 March 10, 2025 ਨਵੀਂ ਦਿੱਲੀ- ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਸੋਮਵਾਰ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਸਹਿਕਾਰਤਾ ਲਈ 60 ਤੋਂ ਵੱਧ ਯੋਜਨਾਵਾਂ ਸ਼ੁਰੂ ਕੀਤੀਆਂ: ਸ਼ਾਹCurrent UpdatesMarch 10, 2025March 10, 2025 March 10, 2025March 10, 2025 ਅਹਿਮਦਾਬਾਦ- ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਹਿਕਾਰਤਾ ਦਾ ਭਵਿੱਖ ਰੋਸ਼ਨ ਹੈ ਅਤੇ ਉਨ੍ਹਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਫੋਨ ਪਿੱਛੇ ਦੋਸਤਾਂ ਦੀ ਲੜਾਈ ’ਚ ਨੌਜਵਾਨ ਦਾ ਕਤਲCurrent UpdatesMarch 10, 2025 March 10, 2025 ਪਟਿਆਲਾ- ਮੋਬਾਈਲ ਫੋਨ ਨੂੰ ਲੈ ਕੇ ਦੋਸਤਾਂ ਦਰਮਿਆਨ ਹੋਏ ਝਗੜੇ ਵਿਚ ਨੌਜਵਾਨ ਦੀ ਛੁਰਾ ਲੱਗਣ ਕਾਰਨ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਾਧੁਰੀ ਦੀਕਸ਼ਿਤ ਨੇ ਆਇਫਾ ਨਾਲ ਸਾਂਝ ਨੂੰ ਕੀਤਾ ਯਾਦCurrent UpdatesMarch 10, 2025 March 10, 2025 ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਇਫਾ-2025) ਦੌਰਾਨ ਅੱਜ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ...