ਖਾਸ ਖ਼ਬਰਖੇਡਾਂਰਾਸ਼ਟਰੀਵਿਦਰਭ ਨੇ ਤੀਜੀ ਵਾਰ ਰਣਜੀ ਟਰਾਫੀ ਜਿੱਤੀCurrent UpdatesMarch 3, 2025 March 3, 2025 ਨਾਗਪੁਰ- ਵਿਦਰਭ ਨੇ ਅੱਜ ਆਪਣੇ ਘਰੇਲੂ ਮੈਦਾਨ ’ਤੇ ਖੇਡੇ ਗਏ ਫਾਈਨਲ ਦੇ ਪੰਜਵੇਂ ਅਤੇ ਆਖਰੀ ਦਿਨ ਕੇਰਲ ਨੂੰ ਪਹਿਲੀ ਪਾਰੀ ਦੀ ਲੀਡ ਦੇ ਆਧਾਰ ’ਤੇ...
ਖਾਸ ਖ਼ਬਰਰਾਸ਼ਟਰੀਕਸ਼ਮੀਰ ਵਿਚ ਮੁੜ ਤੋਂ ਮੀਂਹ ਤੇ ਬਰਫ਼ਬਾਰੀCurrent UpdatesMarch 3, 2025 March 3, 2025 ਸ੍ਰੀਨਗਰ-ਕਸ਼ਮੀਰ ਦੇ ਬਹੁਤੇ ਹਿੱਸਿਆਂ ਵਿਚ ਅੱਜ ਮੀਂਹ ਪਿਆ ਤੇ ਉੱਚ ਪਹਾੜੀ ਇਲਾਕਿਆਂ ਵਿਚ ਸੱਜਰੀ ਬਰਫ਼ਬਾਰੀ ਹੋਈ। ਮੀਂਹ ਤੇ ਬਰਫ਼ਬਾਰੀ ਨਾਲ ਖਿੱਤੇ ਵਿਚ ਤਾਪਮਾਨ ਕਈ ਦਰਜੇ...
ਖਾਸ ਖ਼ਬਰਰਾਸ਼ਟਰੀਹਮੀਰਪੁਰ ਐੱਨਆਈਟੀ ’ਚ ਵਿਦਿਆਰਥੀ ਵੱਲੋਂ ਖ਼ੁਦਕੁਸ਼ੀCurrent UpdatesMarch 3, 2025 March 3, 2025 ਹਮੀਰਪੁਰ- ਐਨਆਈਟੀ ਹਮੀਰਪੁਰ ਵਿੱਚ ਵਿਦਿਆਰਥੀ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਇਥੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਨਿਟ) ਦੇ ਵਿਦਿਆਰਥੀ ਨੇ ਹੋਸਟਲ ਵਿਕ ਕਥਿਤ ਖ਼ੁਦਕੁਸ਼ੀ...
ਖਾਸ ਖ਼ਬਰਰਾਸ਼ਟਰੀਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾCurrent UpdatesMarch 3, 2025 March 3, 2025 ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਗੁਜਰਾਤ ਵਿੱਚ ਸਫਾਰੀ ’ਤੇ ਗਏCurrent UpdatesMarch 3, 2025March 3, 2025 March 3, 2025March 3, 2025 ਸਾਸਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਗਏ।...
ਪੰਜਾਬਰਿਲਾਇੰਸ ਗਰੁੱਪ ਦਾ ਮਾਰਕੀਟ ਕੈਪ ਇਕ ਦਿਨ ‘ਚ 40,000 ਕਰੋੜ ਰੁਪਏ ਤੋਂ ਵੱਧ ਘਟਿਆCurrent UpdatesMarch 3, 2025 March 3, 2025 ਮੁੰਬਈ-ਰਿਲਾਇੰਸ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਸੋਮਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਉਨ੍ਹਾਂ ਦੇ ਬਾਜ਼ਾਰ ਪੂੰਜੀਕਰਨ ਵਿਚ 40,000 ਕਰੋੜ ਰੁਪਏ ਤੋਂ...
ਪੰਜਾਬਮਾਇਆਵਤੀ ਵੱਲੋਂ ਆਕਾਸ਼ ਆਨੰਦ ਨੂੰ ਹਟਾਉਣਾ: ਮੈਂ ਮਾਇਆਵਤੀ ਦਾ ਕੇਡਰ ਹਾਂ, ਉਨ੍ਹਾਂ ਦਾ ਹਰ ਫ਼ੈਸਲਾ ਸਿਰ-ਮੱਥੇ: ਆਕਾਸ਼ ਆਨੰਦCurrent UpdatesMarch 3, 2025 March 3, 2025 ਲਖਨਊ-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਸਾਬਕਾ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਨੇ ਸੋਮਵਾਰ ਨੂੰ ਕਿਹਾ...
ਖਾਸ ਖ਼ਬਰਰਾਸ਼ਟਰੀਵਪਾਰਵਿਦੇਸ਼ੀ ਫੰਡਾਂ ਦੀ ਨਿਕਾਸੀ ਜਾਰੀ, ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦCurrent UpdatesMarch 3, 2025 March 3, 2025 ਮੁੰਬਈ- ਵਿਦੇਸ਼ੀ ਫੰਡਾਂ ਦੀ ਬੇਰੋਕ ਨਿਕਾਸੀ ਅਤੇ ਐੱਚਡੀਐੱਫਸੀ ਬੈਂਕ, ਰਿਲਾਇੰਸ ਇੰਡਸਟਰੀਜ਼ ਵਿਚ ਵਿਕਰੀ ਦੇ ਦਬਾਅ ਕਾਰਨ ਸੋਮਵਾਰ ਨੂੰ ਸ਼ੇਅਰ ਬਜ਼ਾਾਰ ਦੇ ਅਸਥਿਰ ਕਾਰੋਬਾਰ ਵਿਚ ਗਿਰਾਵਟ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀCurrent UpdatesMarch 3, 2025March 3, 2025 March 3, 2025March 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੌਡਕਾਸਟਰ ਰਣਵੀਰ ਅਲਾਹਬਾਦੀਆ ਨੂੰ ਨੈਤਿਕਤਾ ਅਤੇ ਸ਼ਾਲੀਨਤਾ ਨੂੰ ਕਾਇਮ ਰੱਖਣ ਅਤੇ ਇਹ ਹਰ ਉਮਰ ਲਈ ਢੁਕਵਾਂ ਹੋਣ ਦਾ ਵਾਅਦਾ...
ਖਾਸ ਖ਼ਬਰਰਾਸ਼ਟਰੀਇਮਤਿਹਾਨ ਤੋਂ ਬਚਣ ਲਈ ਨਾਮਵਰ ਸਕੂਲ ਦਾ ਨਾਬਾਲਗ ਘਰੋਂ ਭੱਜ ਕੇ ਕਰਨ ਲੱਗਾ ਮਜ਼ਦੂਰੀCurrent UpdatesMarch 3, 2025 March 3, 2025 ਨਵੀਂ ਦਿੱਲੀ- ਦਿੱਲੀ ਦੇ ਰੋਹਣੀ ਵਿੱਚ ਇੱਕ 17 ਸਾਲਾ ਲੜਕੇ ਨੇ ਇਮਤਿਹਾਨ ਦੇਣ ਤੋਂ ਬਚਣ ਲਈ ਘਰੋਂ ਭੱਜਣ ਦਾ ਫੈਸਲਾ ਕੀਤਾ ਅਤੇ 2,000 ਕਿਲੋਮੀਟਰ ਦੀ...