ਖਾਸ ਖ਼ਬਰਰਾਸ਼ਟਰੀਉਪ ਰਾਸ਼ਟਰਪਤੀ ਧਨਖੜ ਦੀ ਸਿਹਤ ਵਿਗੜੀ; ਏਮਜ਼ ਵਿੱਚ ਦਾਖਲCurrent UpdatesMarch 9, 2025 March 9, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਬੇਚੈਨੀ ਅਤੇ...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ ’ਚੋਂ ਜਪਾਨੀ ਮਹਿਲਾ ਦੀ ਲਾਸ਼ ਬਰਾਮਦCurrent UpdatesMarch 9, 2025 March 9, 2025 ਗੁਰੂਗ੍ਰਾਮ- ਇੱਥੇ ਇੱਕ ਇਮਾਰਤ ਦੀ 14ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਮਗਰੋਂ ਇੱਕ ਜਪਾਨੀ ਮਹਿਲਾ ਦੀ ਲਾਸ਼ ਮਿਲੀ ਹੈ। ਪੁਲੀਸ ਅਨੁਸਾਰ ਮਹਿਲਾ ਦੀ ਪਛਾਣ ਮਡੋਕੋ...
ਖਾਸ ਖ਼ਬਰਰਾਸ਼ਟਰੀਰੇਵਾੜੀ ਦੇ ਨੌਜਵਾਨ ਨੂੰ ਆਸਟਰੇਲੀਆ ਦੀ ਅਦਾਲਤ ਨੇ 40 ਸਾਲ ਕੈਦ ਦੀ ਸਜ਼ਾ ਸੁਣਾਈCurrent UpdatesMarch 9, 2025 March 9, 2025 ਰੇਵਾੜੀ- ਰੇਵਾੜੀ ਦੇ ਇਕ ਨੌਜਵਾਨ ਨੂੰ ਆਸਟਰੇਲੀਆਂ ਦੀ ਸਿਡਨੀ ਕੋਰਟ ਦੇ ਜੱਜ ਮਾਈਕਲ ਕਿੰਗ ਨੇ ਪੰਜ ਕੋਰਿਆਈ ਲੜਕੀਆਂ ਨੂੰ ਹਵਸ ਦਾ ਸ਼ਿਕਾਰ ਬਣਾਉਣ ’ਤੇ 40...
ਖਾਸ ਖ਼ਬਰਰਾਸ਼ਟਰੀਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਪਰਿਵਾਰ ਨੇ ਮਨਜ਼ੂਰੀ ਦਿੱਤੀCurrent UpdatesMarch 8, 2025 March 8, 2025 ਨਵੀਂ ਦਿੱਲੀ: ਰਾਸ਼ਟਰੀ ਸਮ੍ਰਿਤੀ ਸਥਲ ’ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦਾ ਰਾਹ ਪੱਧਰਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰ ਨੇ...
ਖਾਸ ਖ਼ਬਰਰਾਸ਼ਟਰੀਚੰਦਨ ਨੇਗੀ ਨੂੰ ਪੰਜਾਬੀ ਅਨੁਵਾਦ ਲਈ ਸਾਹਿਤ ਅਕਾਦਮੀ ਪੁਰਸਕਾਰCurrent UpdatesMarch 8, 2025 March 8, 2025 ਨਵੀਂ ਦਿੱਲੀ-ਸਾਹਿਤ ਅਕਾਦਮੀ ਵੱਲੋਂ ਅੱਜ ਸਾਲ 2024 ਦਾ ਅਨੁਵਾਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਪੰਜਾਬੀ ਅਨੁਵਾਦ ਲਈ ਚੰਦਨ ਨੇਗੀ, ਹਿੰਦੀ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਖਿਜ਼ਰਾਬਾਦ ਤੋਂ ਹੋਲਾ ਮਹੱਲਾ ਸ਼ੁਰੂCurrent UpdatesMarch 8, 2025 March 8, 2025 ਕੁਰਾਲੀ-ਹੋਲਾ ਮਹੱਲਾ ਸਮਾਗਮ ਅੱਜ ਇਤਿਹਾਸਕ ਪਿੰਡ ਖਿਜ਼ਰਾਬਾਦ ਤੋਂ ਆਰੰਭ ਹੋਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਸਮਾਗਮਾਂ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀਅਪਰੇਸ਼ਨ ਸੀਲ: ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆCurrent UpdatesMarch 8, 2025 March 8, 2025 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਚਲਾਏ ਅਪਰੇਸ਼ਨ ਸੀਲ ਤਹਿਤ ਦੂਜੇ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ 13...
ਖਾਸ ਖ਼ਬਰਰਾਸ਼ਟਰੀਜੈਸ਼ੰਕਰ ਦੀ ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਭਾਰਤ ਵੱਲੋਂ ਬਰਤਾਨਵੀ ਅਧਿਕਾਰੀਆਂ ਕੋਲ ਰੋਸ ਦਰਜCurrent UpdatesMarch 8, 2025 March 8, 2025 ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਲੰਡਨ ਦੌਰੇ ਦੌਰਾਨ ਖਾਲਿਸਤਾਨੀ ਸਮਰਥਕ ਵੱਲੋਂ ਉਨ੍ਹਾਂ ਦੀ ਸੁਰੱਖਿਆ ’ਚ ਲਾਈ ਗਈ ਸੰਨ੍ਹ ਦਾ ਭਾਰਤ ਨੇ ਬ੍ਰਿਟੇਨ ਕੋਲ...
ਖਾਸ ਖ਼ਬਰਰਾਸ਼ਟਰੀਦੇਸ਼ ’ਚ ਏਕਤਾ ਤੇ ਵੰਨ-ਸੁਵੰਨਤਾ ਕਾਇਮ ਰੱਖਣੀ ਜ਼ਰੂਰੀ: ਐੱਨਐੱਨ ਵੋਹਰਾCurrent UpdatesMarch 8, 2025 March 8, 2025 ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਅੱਜ ਨਵੀਂ ਪੁਸਤਕ ‘ਪਲੂਰਲਿਜ਼ਮ ਇਨ ਇੰਡੀਆ ਤੇ ਇੰਡੋਨੇਸ਼ੀਆ ਡਾਇਵਰਸਿਟੀ ਇਨ ਦਿ ਕੁਐਸਟ ਫਾਰ ਯੂਨਿਟੀ’ ’ਤੇ...
ਖਾਸ ਖ਼ਬਰਰਾਸ਼ਟਰੀਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹCurrent UpdatesMarch 8, 2025 March 8, 2025 ਕੋਪੱਲ- ਪੁਲੀਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ‘ਤੇ ਸਮੂਹਿਕ...