ਪੰਜਾਬਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈCurrent UpdatesMarch 2, 2025 March 2, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਐਕਸ ’ਤੇ ਕਿਹਾ,...
ਪੰਜਾਬਬ੍ਰਾਜ਼ੀਲੀ ਔਰਤ ਕੋਕੀਨ ਦੇ 100 ਕੈਪਸੂਲ ਨਿਗਲਣ ਵਾਲੀ ਬ੍ਰਾਜ਼ੀਲੀਅਨ ਮਹਿਲਾ ਗ੍ਰਿਫ਼ਤਾਰCurrent UpdatesMarch 2, 2025 March 2, 2025 ਮੁੰਬਈ-ਮਾਲੀਆ ਇੰਟੈਲੀਜੈਂਸ ਬਾਰੇ ਡਾਇਰੈਕਟੋਰੇਟ (DRI) ਨੇ ਕੋਕੀਨ ਦੇ 100 ਕੈਪਸੂਲ ਨਿਗਲਣ ਵਾਲੀ ਬ੍ਰਾਜ਼ੀਲਿਆਈ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਨ੍ਹਾਂ ਕੈਪਸੂਲਾਂ ਦੀ ਕੀਮਤ...
ਪੰਜਾਬਮਨੀਪੁਰ ਵਿੱਚੋਂ ਹਥਿਆਰਾਂ ਤੇ ਵਿਸਫੋਟਕ ਸਮੱਗਰੀ ਦਾ ਜ਼ਖੀਰਾ ਬਰਾਮਦCurrent UpdatesMarch 2, 2025 March 2, 2025 ਇੰਫਾਲ- ਸੁਰੱਖਿਆ ਬਲਾਂ ਨੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਲਾਮਸ਼ਾਂਗ ਪੁਲੀਸ ਥਾਣੇ ਅਧੀਨ ਆਉਂਦੇ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ...
ਪੰਜਾਬਕਾਂਗਰਸੀ ਆਗੂ ਹਿਮਾਨੀ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰCurrent UpdatesMarch 2, 2025 March 2, 2025 ਚੰਡੀਗੜ੍ਹ- ਯੁਵਾ ਕਾਂਗਰਸੀ ਆਗੂ ਹਿਮਾਨੀ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ। ਉਸ ਦੀ ਲਾਸ਼ ਸ਼ਨਿਚਰਵਾਰ ਦੁਪਹਿਰ ਨੂੰ ਸਾਂਪਲਾ ਫਲਾਈਓਵਰ ਨਾਲ ਪੈਂਦੀਆਂ ਝਾੜੀਆਂ ਵਿੱਚ ਇਕ...
ਪੰਜਾਬਅਦਾਲਤ ਨੇ ਸੇਬੀ ਦੇ ਸਾਬਕਾ ਮੁਖੀ ਮਾਧਵੀ ਪੁਰੀ ਬੁਚ ਅਤੇ 5 ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈCurrent UpdatesMarch 2, 2025March 2, 2025 March 2, 2025March 2, 2025 ਮੁੰਬਈ- ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ...
ਪੰਜਾਬਜੌਹਨ ਅਬਰਾਹਿਮ ਦੀ ‘ਦਿ ਡਿਪਲੋਮੈਟ’ ਹੋਲੀ ’ਤੇ ਰਿਲੀਜ਼ ਹੋਵੇਗੀCurrent UpdatesMarch 1, 2025 March 1, 2025 ਮੁੰਬਈ: ਜੌਹਨ ਅਬਰਾਹਿਮ ਦੀ ਆਉਣ ਵਾਲੀ ਸਿਆਸੀ ਥ੍ਰਿਲਰ ‘ਦਿ ਡਿਪਲੋਮੈਟ’ ਦੇ ਰਿਲੀਜ਼ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ ਇਹ ਫਿਲਮ ਸੱਤ...
ਪੰਜਾਬਲਾਲ ਡੋਰੇ ਤੋਂ ਬਾਹਰ ਪਾਣੀ ਦੇ ਅਸਥਾਈ ਕੁਨੈਕਸ਼ਨ ਦੇਣ ਦੀ ਪ੍ਰਵਾਨਗੀCurrent UpdatesMarch 1, 2025 March 1, 2025 ਚੰਡੀਗੜ੍ਹ- ਨਗਰ ਨਿਗਮ ਚੰਡੀਗੜ੍ਹ ਦੀ ਹਾਲ ਹੀ ਵਿੱਚ ਬਣੀ ਜਲ ਸਪਲਾਈ ਅਤੇ ਸੀਵਰੇਜ ਨਿਕਾਸੀ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ...
ਪੰਜਾਬਘੱਗਰ ਦਰਿਆ ’ਚ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਇੱਕ ਗੈਂਗਸਟਰ ਜ਼ਖਮੀCurrent UpdatesMarch 1, 2025 March 1, 2025 ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ਪੈਂਦੀ ਘੱਗਰ ਨਦੀ ਵਿੱਚ ਅੱਜ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ...
ਪੰਜਾਬਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂCurrent UpdatesMarch 1, 2025 March 1, 2025 ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ...
ਪੰਜਾਬਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇCurrent UpdatesMarch 1, 2025 March 1, 2025 ਮੁੰਬਈ-ਅਮਰੀਕਾ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਸਮੇਤ ਆਲਮੀ ਪੱਧਰ ’ਤੇ...