August 8, 2026

#aap

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਨੇ Op Sindoor ਦੀ ਸਫਲਤਾ ‘ਤੇ ਸਵਾਲ ਉਠਾਏ, ਭਾਜਪਾ ਨੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਲਾਏ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

RCB ਦੀ ਜਿੱਤ ਦੇ ਜਸ਼ਨ ਮਾਰੂ ਬਣੇ; ਬੰਗਲੁਰੂ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ’ਚ 3 ਹਲਾਕ

Current Updates
ਚੰਡੀਗੜ੍ਹ- ਟੀਵੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਦੀ ਜਿੱਤ ਤੋਂ ਇੱਕ ਦਿਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੰਡੀਗੜ੍ਹ ’ਚ ਨੌਂ ਠੇਕਿਆਂ ਨੂੰ ਨਾ ਮਿਲਿਆ ਖਰੀਦਦਾਰ

Current Updates
ਚੰਡੀਗੜ੍ਹ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਸ਼ਰਾਬ ਕਾਰੋਬਾਰ ਵਿੱਚ ਲੋਹਾ ਮਨਵਾਉਣ ਵਾਲੇ ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ਨੂੰ ਅੱਜ ਵੀ ਕੋਈ ਖਰੀਦਦਾਰ ਨਹੀਂ ਮਿਲ ਰਿਹਾ।...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜ਼ਖ਼ਮੀ

Current Updates
ਬਲਾਚੌਰ- ਇੱਥੋਂ 18 ਕਿਲੋਮੀਟਰ ਦੂਰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਦਾ ਜੰਮੂ ਕਸ਼ਮੀਰ ਦੌਰਾ 6 ਨੂੰ, ਵਿਸ਼ਵ ਦੇ ਸਭ ਤੋਂ ਉੱਚੇ ਚਨਾਬ ਪੁਲ ਦਾ ਕਰਨਗੇ ਉਦਘਾਟਨ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂੂਨ ਨੂੰ ਜੰਮੂ ਕਸ਼ਮੀਰ ਦੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ‘ਚਨਾਬ ਪੁਲ’ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀ

ਕੋਵਿਡ-19: ਐਕਟਿਵ ਕੇਸਾਂ ਦੀ ਗਿਣਤੀ 4,000 ਟੱਪੀ

Current Updates
ਨਵੀਂ ਦਿੱਲੀ- ਭਾਰਤ ਵਿੱਚ ਐਕਟਿਵ ਕੋਵਿਡ-19 ਮਾਮਲੇ 4,000 ਦਾ ਅੰਕੜਾ ਪਾਰ ਕਰ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ...
ਖਾਸ ਖ਼ਬਰਰਾਸ਼ਟਰੀ

ਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸਫ਼ਦਰਜੰਗ ਹਸਪਤਾਲ ਨੂੰ ਇਹ ਪਤਾ ਲਗਾਉਣ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ ਕਿ 29 ਹਫ਼ਤਿਆਂ ਦੀ...
ਖਾਸ ਖ਼ਬਰਰਾਸ਼ਟਰੀ

ਘਰੇ ਸੁੱਤੇ ਪਏ ਬੱਚੇ ਨੂੰ ਲੈ ਗਏ ‘ਬਘਿਆੜ’, ਖੇਤਾਂ ’ਚੋਂ ਮਿਲੀ ਲਾਸ਼

Current Updates
ਯੂਪੀ- ਪੁਲੀਸ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਪੀ ਦੇ ਬਹਿਰਾਈਚ ਜ਼ਿਲ੍ਹੇ ਦੀ ਮਹਿਸੀ ਤਹਿਸੀਲ ਦੇ ਗਦਾਮਾਰ ਕਲਾਂ ਪਿੰਡ ਦੇ ਇੱਕ ਖੇਤ ਵਿੱਚੋਂ ਦੋ ਸਾਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਾਬਾਲਗ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਸਜ਼ਾ-ਏ-ਮੌਤ

Current Updates
ਚੰਡੀਗੜ੍ਹ- ਚੰਡੀਗੜ੍ਹ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਮੰਗਲਵਾਰ ਨੂੰ ਹੱਲੋਮਾਜਰਾ ਵਿੱਚ ਇੱਕ ਅੱਠ ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਫਿਰ ਬੱਚੀ ਦਾ ਕਤਲ ਕਰ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਿਆ

Current Updates
ਮੁੰਬਈ- ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਤੇ ਆਲਮੀ ਪੱਧਰ ’ਤੇ ਵਪਾਰਕ ਫ਼ਿਕਰਾਂ ਅੱਜ ਸਵੇਰੇ ਬੈਂਚਮਾਰਕ ਇਕੁਇਟੀ ਸੂਚਕ ਅੰਕ Sensex ਤੇ Nifty ਡਿੱਗ ਗਏ। ਉਧਰ ਅਮਰੀਕੀ...