ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀCurrent UpdatesMarch 7, 2025 March 7, 2025 ਨਵੀਂ ਦਿੱਲੀ- ਯੂਟਿਊਬਰ ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ “ਇੰਡੀਆਜ਼ ਗੌਟ ਲੇਟੈਂਟ” ਸ਼ੋਅ ’ਤੇ ਕੀਤੀਆਂ ਗਈਆਂ ਆਪਣੀਆਂ ਅਪਮਾਨਜਨਕ ਟਿੱਪਣੀਆਂ ਲਈ ਕੌਮੀ ਮਹਿਲਾ ਕਮਿਸ਼ਨ ਤੋਂ ਲਿਖਤੀ...
ਖਾਸ ਖ਼ਬਰਰਾਸ਼ਟਰੀਮਨੀਪੁਰ: ਗੈਰਕਾਨੂੰਨੀ ਹਥਿਆਰ ਜਮ੍ਹਾਂ ਕਵਾਉਣ ਦੀ ਮਿਆਦ ਦੌਰਾਨ 1,000 ਤੋਂ ਵੱਧ ਹਥਿਆਰ ਆਏ: ਪੁਲੀਸCurrent UpdatesMarch 7, 2025 March 7, 2025 ਇੰਫਾਲ- ਮਨੀਪੁਰ ਵਿੱਚ ਲੋਕਾਂ ਵੱਲੋਂ ਲੁੱਟੇ ਗਏ ਅਤੇ ਗੈਰ-ਕਾਨੂੰਨੀ ਤੌਰ ’ਤੇ ਰੱਖੇ ਗਏ ਹਥਿਆਰਾਂ ਨੂੰ ਸਵੈ-ਇੱਛਾ ਨਾਲ ਸਮਰਪਣ ਕਰਨ ਲਈ ਦਿੱਤੇ ਦੋ ਹਫ਼ਤਿਆਂ ਦੌਰਾਨ 1000...
ਖਾਸ ਖ਼ਬਰਚੰਡੀਗੜ੍ਹਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀCurrent UpdatesMarch 7, 2025 March 7, 2025 ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਸੂਬੇ ਦੀ ਨਾਇਬ ਸਿੰਘ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ ‘ਆਲ ਸੀਜ਼ਨ’ ਸੈਰ-ਸਪਾਟਾ ਕੇਂਦਰ ਬਣੇ: ਮੋਦੀCurrent UpdatesMarch 7, 2025 March 7, 2025 ਉੱਤਰਾਖੰਡ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਵਿੱਚ ਸਾਰਾ ਸਾਲ ਸੈਰ-ਸਪਾਟੇ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਅੱਜ ਕਿਹਾ ਕਿ ਇਸ ਖੂਬਸੂਰਤ ਪਹਾੜੀ ਸੂਬੇ ਵਿੱਚ ਕੋਈ...
ਖਾਸ ਖ਼ਬਰਰਾਸ਼ਟਰੀਵਿਸ਼ਨੂੰ ਸਰਵਨਨ ਸੇਲਿੰਗ ਵਿਸ਼ਵ ਰੈਂਕਿੰਗ ’ਚ 13ਵੇਂ ਸਥਾਨ ’ਤੇCurrent UpdatesMarch 7, 2025 March 7, 2025 ਨਵੀਂ ਦਿੱਲੀ- ਭਾਰਤ ਦੇ ਵਿਸ਼ਨੂੰ ਸਰਵਨਨ ਨੇ ਵਿਸ਼ਵ ਸੇਲਿੰਗ ਰੈਂਕਿੰਗ ’ਚ 13ਵਾਂ ਸਥਾਨ ਹਾਸਲ ਕੀਤਾ ਹੈ, ਜਿਸ ਨਾਲ ਉਹ ਇਹ ਦਰਜਾ ਹਾਸਲ ਕਰਨ ਵਾਲੇ ਸਿਖਰਲੇ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇCurrent UpdatesMarch 7, 2025 March 7, 2025 ਮੁੰਬਈ- ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੂੰ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਅਸਥਿਰ ਰੁਝਾਨਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਨਿਕਾਸੀ ਕਾਰਨ...
ਖਾਸ ਖ਼ਬਰਰਾਸ਼ਟਰੀਹਰਿਆਣਾ: ਪੰਚਕੂਲਾ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤCurrent UpdatesMarch 7, 2025 March 7, 2025 ਪੰਚਕੂਲਾ- ਇਸ ਜ਼ਿਲ੍ਹੇ ਵਿੱਚ ਅੱਜ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਤੋਂ ਬਾਅਦ ਪਾਇਲਟ ਸੁਰੱਖਿਅਤ ਬਾਹਰ ਆ ਗਿਆ।ਇਹ ਜਾਣਕਾਰੀ ਪੁਲੀਸ ਅਧਿਕਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ1.5 ਕਿਲੋ ਹੈਰੋਇਨ ਸਮੇਤ ਇੱਕ ਪੁਲੀਸ ਮੁਲਾਜ਼ਮ ਗ੍ਰਿਫ਼ਤਾਰCurrent UpdatesMarch 7, 2025 March 7, 2025 ਮੁਹਾਲੀ- ਜ਼ੀਰਕਪੁਰ ਨੇੜੇ ਢਕੋਲੀ ਵਿੱਚ 82 ਬਟਾਲੀਅਨ ਦੇ ਇੱਕ ਪੁਲੀਸ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਉਸ ਤੋਂ 1.5 ਕਿਲੋ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾCurrent UpdatesMarch 7, 2025 March 7, 2025 ਸੰਗਰੂਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੰਥਕ ਧਿਰਾਂ ਨੂੰ ਏਕੇ ਦਾ ਸੱਦਾCurrent UpdatesMarch 7, 2025 March 7, 2025 ਪਟਿਆਲਾ- ਇੱਥੋਂ ਦੇ ਇਕ ਪੈਲੇਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਭਰਤੀ ਮੁਹਿੰਮ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ...