ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆCurrent UpdatesFebruary 26, 2025 February 26, 2025 ਚੰਡੀਗੜ੍ਹ– ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲ ਨਗਰ ਨਿਗਮ ਦਾ ਕਰੋੜਾਂ ਰੁਪਇਆਂ ਦਾ ਸਰਵਿਸ ਟੈਕਸ ਬਕਾਇਆ ਖੜ੍ਹਾ ਹੈ, ਜਿਹੜਾ ਕਿ ਨਿਗਮ ਕੋਲ ਜਮ੍ਹਾਂ ਨਹੀਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਕਾਇਮCurrent UpdatesFebruary 26, 2025February 26, 2025 February 26, 2025February 26, 2025 ਚੰਡੀਗੜ੍ਹ-ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਸਮੇਤ ਸੰਸਦ ਤੋਂ ਗ਼ੈਰ-ਹਾਜ਼ਰ ਸਾਰੇ...
ਖਾਸ ਖ਼ਬਰਰਾਸ਼ਟਰੀਮ੍ਰਿਤਸਰ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾCurrent UpdatesFebruary 26, 2025 February 26, 2025 ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ’ਚ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ...
ਖਾਸ ਖ਼ਬਰਰਾਸ਼ਟਰੀਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏCurrent UpdatesFebruary 26, 2025 February 26, 2025 ਮੁੰਬਈ-ਨਿਊ ਇੰਡੀਆ ਕੋਆਪ੍ਰੇਟਿਵ ਬੈਂਕ ਦੀ ਪ੍ਰਭਾਦੇਵੀ ਬ੍ਰਾਂਚ ਵਿੱਚ ਇੱਕ ਸਮੇਂ ਵਿੱਚ 10 ਕਰੋੜ ਰੁਪਏ ਰੱਖਣ ਦੀ ਸਮਰੱਥਾ ਸੀ, ਪਰ ਰਿਜ਼ਰਵ ਬੈਂਕ ਦੇ ਨਿਰੀਖਣ ਵਾਲੇ ਦਿਨ...
ਖਾਸ ਖ਼ਬਰਰਾਸ਼ਟਰੀਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂCurrent UpdatesFebruary 26, 2025 February 26, 2025 ਮਹਾਂਕੁੰਭ ਨਗਰ- ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆCurrent UpdatesFebruary 26, 2025 February 26, 2025 ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾCurrent UpdatesFebruary 26, 2025 February 26, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੇ ਮੋਦੀ, ਸ਼ਾਹ ਅਤੇ ਚੌਹਾਨ ਦਾ ਫੂਕਿਆ ਪੁਤਲਾCurrent UpdatesFebruary 26, 2025 February 26, 2025 ਪਾਤੜਾਂ-ਢਾਬੀ ਗੁੱਜਰਾਂ (ਖਨੋਰੀ) ਬਾਰਡਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ-2...
ਖਾਸ ਖ਼ਬਰਰਾਸ਼ਟਰੀਅਡਾਨੀ ਸਮੂਹ ਅਸਾਮ ਦੇ ਵੱਖ-ਵੱਖ ਖੇਤਰਾਂ ’ਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾCurrent UpdatesFebruary 25, 2025 February 25, 2025 ਗੁਹਾਟੀ-ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਮੂਹ ਆਸਾਮ ਵਿੱਚ ਵੱਖ-ਵੱਖ ਖੇਤਰਾਂ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ।...
ਖਾਸ ਖ਼ਬਰਰਾਸ਼ਟਰੀਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰCurrent UpdatesFebruary 25, 2025 February 25, 2025 ਮੁੰਬਈ- ਸ਼ੁਰੂਆਤੀ ਕਾਰੋਬਾਰ ਵਿਚ ਮੀਡੀਆ ਅਤੇ ਆਟੋ ਸੈਕਟਰਾਂ ਦੇ ਸ਼ੇਅਰਾਂ ਦੀ ਖਰੀਦਦਾਰੀ ਸਾਹਮਣੇ ਆਉਣ ਕਾਰਨ ਮੰਗਲਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਉੱਚ ਪੱਧਰ ’ਤੇ ਖੁੱਲ੍ਹੇ। ਸਵੇਰੇ...