December 30, 2025

#amarnath

ਖਾਸ ਖ਼ਬਰਰਾਸ਼ਟਰੀ

ਨਰਪਿੰਦਰ ਸਿੰਘ ਨੂੰ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਐਵਾਰਡ 2023 ਨਾਲ ਕੀਤਾ ਸਨਮਾਨਿਤ

Current Updates
 ਜੈਪੁਰ : ਪ੍ਰੋ. ਨਰਪਿੰਦਰ ਸਿੰਘ, ਵਾਈਸ-ਚਾਂਸਲਰ ਗ੍ਰਾਫਿਕ ਯੁੱਗ ਡੀਮਡ ਟੂ ਬੀ ਯੂਨੀਵਰਸਿਟੀ, ਦੇਹਰਾਦੂਨ ਅਤੇ ਇੱਕ ਪ੍ਰਸਿੱਧ ਫੂਡ ਟੈਕਨਾਲੋਜਿਸਟ ਨੂੰ ਵੱਕਾਰੀ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਅਵਾਰਡ...
ਖਾਸ ਖ਼ਬਰਰਾਸ਼ਟਰੀ

ਆਖ਼ਰ ਕਿਉਂ 2029 ‘ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਪਾਸ ਕਰਨੇ ਪੈਣਗੇ ਕਈ ਇਮਤਿਹਾਨ; ਜਾਣੋ ਕੀ ਕਹਿੰਦੇ ਹਨ ਅੰਕੜੇ

Current Updates
ਨਵੀਂ ਦਿੱਲੀ : ‘ਇਕ ਦੇਸ਼, ਇਕ ਚੋਣ’ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਭਾਵੇਂ ਲੋਕ ਸਭਾ ’ਚ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਬਿੱਲ ਸੰਸਦ ਤੋਂ ਪਾਸ...
ਖਾਸ ਖ਼ਬਰਰਾਸ਼ਟਰੀ

ISRO: ਪੁਲਾੜ ‘ਚ ਲੰਬੀ ਛਾਲ ਮਾਰਨ ਦੀ ਤਿਆਰੀ, ਪਹਿਲੀ ਮਾਨਵ ਰਹਿਤ ਗਗਨਯਾਨ ਉਡਾਣ ਲਈ ਬਣਾਈ ਪੂਰੀ ਯੋਜਨਾ

Current Updates
ਬੈਂਗਲੁਰੂ  : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਗਗਨਯਾਨ-1 ਮਿਸ਼ਨ ਲਈ ਹਿਊਮਨ ਰੇਟਡ ਲਾਂਚ ਵਹੀਕਲ-ਮਾਰਕ 3 (ਐੱਚਐੱਲਵੀਐੱਮ-3) ਨੂੰ...
ਖਾਸ ਖ਼ਬਰਪੰਜਾਬ

ਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂ

Current Updates
ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ‌ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
ਖਾਸ ਖ਼ਬਰਪੰਜਾਬ

ਕਰਤਾਰਪੁਰ ਪੈਸੰਜਰ ਟਰਮੀਨਲ ਦੇਖਣ ਪੁੱਜੇ ਵਿਦਿਆਰਥੀ, ਵਿੱਦਿਅਕ ਟੂਰ ਦੌਰਾਨ ਜ਼ੀਰੋ ਲਾਈਨ ਬਾਰੇ ਹਾਸਲ ਕੀਤੀ ਜਾਣਕਾਰੀ

Current Updates
ਡੇਰਾ ਬਾਬਾ ਨਾਨਕ : ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪੈਸੰਜਰ ਟਰਮੀਨਲ ਅਤੇ ਸ਼੍ਰੀ ਕਰਤਾਰਪੁਰ ਦਰਸ਼ਨ ਸਥਲ ਤੇ ਵਿੱਦਿਅਕ ਟੂਰ ਰਾਹੀਂ...
ਖਾਸ ਖ਼ਬਰਪੰਜਾਬ

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲ

Current Updates
ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇ ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ...
ਖਾਸ ਖ਼ਬਰਚੰਡੀਗੜ੍ਹ

ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ

Current Updates
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ...
ਖਾਸ ਖ਼ਬਰਰਾਸ਼ਟਰੀ

ਗ੍ਰੇਟਰ ਨੋਇਡਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚਿਆ ਹੜਕਪ; ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ

Current Updates
ਗ੍ਰੇਟਰ ਨੋਇਡਾ : ਗ੍ਰੇਟਰ ਨੋਇਡਾ ‘ਚ ਬਿਸਰਖ ਕੋਤਵਾਲੀ ਇਲਾਕੇ ਦੇ ਗ੍ਰੇਟਰ ਨੋਇਡਾ ਵੈਸਟ ਸਥਿਤ ਪੈਸੀਫਿਕ ਵਰਲਡ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।...
ਖਾਸ ਖ਼ਬਰਚੰਡੀਗੜ੍ਹ

‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂ

Current Updates
ਚੰਡੀਗੜ੍ਹ : ਐੱਮ.ਐੱਸ.ਪੀ  ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ...
ਖਾਸ ਖ਼ਬਰਪੰਜਾਬ

ਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀ

Current Updates
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ...