ਖਾਸ ਖ਼ਬਰਰਾਸ਼ਟਰੀਨਕਲੀ ਕਰੰਸੀ: 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰCurrent UpdatesFebruary 25, 2025 February 25, 2025 ਮਹਾਰਾਸ਼ਟਰ-ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਸਪੀਕਰ ਨੇ ‘ਆਪ’ ਦੇ 14 ਵਿਧਾਇਕਾਂ ਨੂੰ ਕੱਢ ਦਿੱਤਾ ਹੈ ਦਿੱਲੀ ਅਸੈਂਬਲੀ: ਸਪੀਕਰ ਵੱਲੋਂ ਆਤਿਸ਼ੀ ਸਣੇ ‘ਆਪ’ ਦੇ 14 ਵਿਧਾਇਕ ਮੁਅੱਤਲCurrent UpdatesFebruary 25, 2025 February 25, 2025 ਨਵੀਂ ਦਿੱਲੀ-ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ...
ਖਾਸ ਖ਼ਬਰਰਾਸ਼ਟਰੀਪਟੜੀ ਤੋਂ ਉਤਰਨਾ ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤCurrent UpdatesFebruary 25, 2025 February 25, 2025 ਕਰਨਾਲ –ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ...
ਖਾਸ ਖ਼ਬਰਰਾਸ਼ਟਰੀ1984 ਸਿੱਖ ਵਿਰੋਧੀ ਦੰਗੇ ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾCurrent UpdatesFebruary 25, 2025February 25, 2025 February 25, 2025February 25, 2025 ਨਵੀਂ ਦਿੱਲੀ- ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ...
ਖਾਸ ਖ਼ਬਰਰਾਸ਼ਟਰੀਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾCurrent UpdatesFebruary 25, 2025 February 25, 2025 ਨਵੀਂ ਦਿੱਲੀ- ਨੌਕਰੀ ਦੇ ਬਦਲੇ ਜ਼ਮੀਨ ਘੁਟਾਲਾ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ...
ਖਾਸ ਖ਼ਬਰਰਾਸ਼ਟਰੀ1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾCurrent UpdatesFebruary 25, 2025 February 25, 2025 ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀCurrent UpdatesFebruary 25, 2025 February 25, 2025 ਅੰਮ੍ਰਿਤਸਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮ ਨਾ ਚੱਲਣ ’ਤੇ ਦੋ ਹਫ਼ਤੇ ਉਦਾਸ ਰਹਿੰਦਾ ਹਾਂ: ਆਮਿਰCurrent UpdatesFebruary 24, 2025 February 24, 2025 ਮੁੰਬਈ: ਬੌਲੀਵੁੱਡ ਅਦਾਕਾਰ ਆਮਿਰ ਖਾਨ ਨੇ ਕਿਹਾ ਕਿ ਜਦੋਂ ਉਸ ਦੀ ਕੋਈ ਫਿਲਮ ਹਿੱਟ ਨਹੀਂ ਹੁੰਦੀ ਤਾਂ ਉਹ ਲਗਪਗ ਦੋ ਹਫਤਿਆਂ ਤੱਕ ਉਦਾਸ ਰਹਿੰਦਾ ਹੈ।...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇCurrent UpdatesFebruary 24, 2025 February 24, 2025 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ 8.42 ਵਜੇ ਦਰਮਿਆਨੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹੇ ਵਿੱਚ ਵੱਖ ਵੱਖ ਹਿੱਸਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟCurrent UpdatesFebruary 24, 2025 February 24, 2025 ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ...