April 23, 2026

#amritpal

ਖਾਸ ਖ਼ਬਰਮਨੋਰੰਜਨਰਾਸ਼ਟਰੀ

ਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤ

Current Updates
ਬੰਗਲੂਰੂ-ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਨੇ ਅੱਜ ਦੱਸਿਆ ਕਿ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ’ਤੇ ਕੰਨੜ ਅਦਾਕਾਰਾ ਰਣਯ ਰਾਓ ਕੋਲੋਂ ਸੋਨੇ ਦੀਆਂ ਛੜਾਂ ਜ਼ਬਤ ਕੀਤੀਆਂ ਗਈਆਂ...
ਖਾਸ ਖ਼ਬਰਰਾਸ਼ਟਰੀ

ਭਾਰਤੀ ਟੇਬਲ ਟੈਨਿਸ ਸਟਾਰ ਸ਼ਰਤ ਕਮਲ ਵੱਲੋਂ ਸੰਨਿਆਸ ਦਾ ਐਲਾਨ

Current Updates
ਚੇਨੱਈ-ਭਾਰਤੀ ਟੇਬਲ ਟੈਨਿਸ ਦੇ ਮਹਾਨ ਖਿਡਾਰੀ ਅਚੰਤ ਸ਼ਰਤ ਕਮਲ ਨੇ ਅੱਜ ਐਲਾਨ ਕੀਤਾ ਕਿ ਇਸ ਮਹੀਨੇ ਦੇ ਅੰਤ ਵਿੱਚ ਚੇਨੱਈ ’ਚ ਹੋਣ ਵਾਲਾ ਡਬਲਿਊਟੀਟੀ ਕੰਟੈਂਡਰ...
ਖਾਸ ਖ਼ਬਰਰਾਸ਼ਟਰੀਵਪਾਰ

ਸਟਾਕ ਅਤੇ ਰੁਪਿਆ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਬਾਜ਼ਾਰ ਤੇ ਰੁਪੱਈਆ ਦੋਵੇਂ ਚੜ੍ਹੇ

Current Updates
ਮੁੰਬਈ- ਬੰਬੇ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 87.42 ਅੰਕ ਚੜ੍ਹ ਕੇ 73,817.65 ਨੂੰ ਪਹੁੰਚ ਗਿਆ ਹੈ। ਉਧਰ ਐੱਨਐੱਸਈ ਦਾ ਨਿਫਟੀ ਵੀ...
ਖਾਸ ਖ਼ਬਰਰਾਸ਼ਟਰੀਵਪਾਰ

ਸੈਂਸੈਕਸ ’ਚ 1 ਫੀਸਦੀ ਤੋਂ ਵੱਧ ਦਾ ਉਛਾਲ

Current Updates
ਮੁੰਬਈ-ਯੂਟਿਲਿਟੀਜ਼ ਅਤੇ ਪਾਵਰ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਆਲਮੀ ਬਾਜ਼ਾਰਾਂ ਵਿੱਚ ਮਜ਼ਬੂਤ ​​ਰੁਝਾਨ ਦੇ ਚਲਦਿਆਂ ਬੁੱਧਵਾਰ ਨੂੰ ਬੈਂਚਮਾਰਕ ਬੀਐੱਸਈ ਸੈਂਸੈਕਸ ਵਿੱਚ 740 ਅੰਕਾਂ ਦਾ ਵਾਧਾ ਹੋਇਆ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇ

Current Updates
ਚੰਡੀਗੜ੍ਹ– ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰ

Current Updates
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ

Current Updates
ਪਟਿਆਲਾ- ਸਯੁੰਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਨਵਾਉਣ ਲਈ 5 ਮਾਰਚ ਤੋਂ ਚੰਡੀਗੜ੍ਹ ’ਚ ਲਾਏ ਜਾਣ ਵਾਲੇ ਮੋਰਚੇ ਦੇ ਚੱਲਦਿਆਂ ਅੱਜ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ...
ਖਾਸ ਖ਼ਬਰਪੰਜਾਬਰਾਸ਼ਟਰੀ

ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ

Current Updates
ਮੋਹਾਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੈਂ ‘ਕਰਜ਼’ ਫਿਲਮ ਦੁਬਾਰਾ ਨਹੀਂ ਬਣਾਵਾਂਗਾ: ਸੁਭਾਸ਼ ਘਈ

Current Updates
ਮੁੰਬਈ: ਬੌਲੀਵੁੱਡ ਫਿਲਮ ‘ਕਰਜ਼’ ਨੇ ਰਿਲੀਜ਼ ਹੋਣ ਦੇ 45 ਸਾਲ ਪੂਰੇ ਕਰ ਲਏ ਹਨ। ਇਸ ਵਿੱਚ ਮਰਹੂਮ ਅਦਾਕਾਰ ਰਿਸ਼ੀ ਕਪੂਰ ਨੇ ਮੁੱਖ ਕਿਰਦਾਰ ਅਦਾ ਕੀਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਦੀਆਂ ‘ਨਕਲੀ ਟਿਕਟਾਂ’ ਵੇਚਣ ਵਾਲਾ ਦਿੱਲੀ ਵਾਸੀ ਗ੍ਰਿਫ਼ਤਾਰ

Current Updates
ਨਵੀਂ ਦਿੱਲੀ-  ਪੁਲੀਸ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਜ਼ੋਮੈਟੋ ਦੇ ਨਾਮ ‘ਤੇ ਇੱਕ ਜਾਅਲੀ ਵੈੱਬਸਾਈਟ ਬਣਾ ਕੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ (actor-singer Diljit...