October 8, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਦਿੱਲੀ ਦਾ ‘ਨਕਲੀ ਇਮਾਨਦਾਰੀ ਮਾਡਲ’ ਹੁਣ ਪੰਜਾਬ ‘ਚ ਵੀ ਫੇਲ੍ਹ, ਈਡੀ ਦੀ ਰਿਪੋਰਟ ਨੇ ਖੋਲ੍ਹ ਦਿੱਤੀ ‘ਆਪ’ ਦੀ ਪੋਲ

Current Updates
ਜਲੰਧਰ: ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇੱਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿੱਚ ਵੀ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

SSP ਚੰਡੀਗੜ੍ਹ ਅਤੇ DCP ਪੰਚਕੂਲਾ ਚੋਟੀ ਦੇ 25 ਪੁਲੀਸ ਅਧਿਕਾਰੀਆਂ ਦੀ ਸੂਚੀ ਵਿੱਚ ਸ਼ਾਮਲ

Current Updates
ਚੰਡੀਗੜ੍ਹ- ਫੇਮ ਇੰਡੀਆ-ਏਸ਼ੀਆ ਪੋਸਟ ਨੇ ਦੇਸ਼ ਦੇ 25 ਚੋਟੀ ਦੇ ਪੁਲੀਸ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਦੀ ਸੀਨੀਅਰ ਸੁਪਰਡੈਂਟ ਆਫ਼ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

986 ਹੈਲਥ ਵਰਕਰਾਂ ਦੀ ਭਰਤੀ ’ਤੇ ਸਵਾਲ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਹਲਫ਼ਨਾਮਾ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 986 ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਲਈ ਪੰਜਾਬ ਸਰਕਾਰ ਦੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ BJP ਸਾਰੀਆਂ 117 ਸੀਟਾਂ ‘ਤੇ ਆਪਣੀ ਜਥੇਬੰਦਕ ਤਾਕਤ ਦੇ ਬਲ ‘ਤੇ ਚੋਣ ਲੜੇਗੀ: ਸਤੀਸ਼ ਪੂਨੀਆ

Current Updates
ਅੰਮ੍ਰਿਤਸਰ- ਆਪਣੀ ਪੰਜਾਬ ਫੇਰੀ ਦੇ ਆਖਰੀ ਪੜਾਅ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਇੰਚਾਰਜ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ

Current Updates
ਸੰਗਰੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ...
ਖਾਸ ਖ਼ਬਰਪੰਜਾਬਰਾਸ਼ਟਰੀ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਭਾਜਪਾ ਦਾ ਵੱਡਾ ਧਮਾਕਾ: ‘ਆਪ’ ਦੇ ਪ੍ਰਮੁੱਖ ਚਿਹਰੇ ਬੀਜੇਪੀ ‘ਚ ਸ਼ਾਮਲਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਭਾਜਪਾ ਦਾ ਵੱਡਾ ਧਮਾਕਾ: ‘ਆਪ’ ਦੇ ਪ੍ਰਮੁੱਖ ਚਿਹਰੇ ਬੀਜੇਪੀ ‘ਚ ਸ਼ਾਮਲ

Current Updates
ਜਲੰਧਰ-  ਜਲੰਧਰ ਵਿੱਚ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸ੍ਰੀ ਦਿਨੇਸ਼ ਢੱਲ ਮੌਜੂਦਾ ਉਪ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਅਤੇ ਐਕਸਪੋਰਟ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਰੋਧੀ ਪਾਰਟੀਆਂ ਜੋ ਚਾਹੁਣ ਕਰ ਸਕਦੀਆਂ ਹਨ, ਸਾਡੀ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨਾ ਜਾਰੀ ਰੱਖੇਗੀ

Current Updates
ਰਾਜਪੁਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੱਜਣ ਕੁਮਾਰ ਦੇ ਅੰਤਿਮ ਸਸਕਾਰ ‘ਚ ਭਾਜਪਾ ਆਗੂਆਂ ਦੀ ਸ਼ਮੂਲੀਅਤ ‘ਤੇ ਸਿਆਸੀ ਘਮਾਸਾਨ: ‘ਆਪ’ ਨੇ ਖੋਲ੍ਹਿਆ ਮੋਰਚਾ

Current Updates
ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਜ਼ਾਯਾਫ਼ਤਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਿੰਨ ਮੈਂਬਰ...
ਖਾਸ ਖ਼ਬਰਰਾਸ਼ਟਰੀ

SCO ਸੰਮੇਲਨ ‘ਚ PM ਮੋਦੀ ਦਾ ਸਖ਼ਤ ਰੁੱਖ: “ਅਤਿਵਾਦ ਨੂੰ ਰਣਨੀਤਕ ਸੰਪਤੀ ਨਹੀਂ ਬਣਾਇਆ ਜਾ ਸਕਦਾ”

Current Updates
ਨਵੀਂ ਦਿੱਲੀ: ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਦੇ ਮੁੱਦੇ ‘ਤੇ ਵਿਸ਼ਵ ਮੰਚ ‘ ਤੋਂ ਸਖ਼ਤ ਸੁਨੇਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਡਿਜੀਟਲ ਕ੍ਰਾਂਤੀ: ਕੈਬਨਿਟ ਮੰਤਰੀ ਵੱਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚ

Current Updates
ਚੰਡੀਗੜ੍ਹ: ਪੰਜਾਬ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਚੱਜਾ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਨੇ ਡਿਜੀਟਲ ਸ਼ਾਸਨ ਵੱਲ ਇੱਕ ਹੋਰ ਅਹਿਮ ਕਦਮ ਵਧਾਇਆ...