December 30, 2025

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਚੰਦੂਮਾਜਰਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗ

Current Updates
ਪਟਿਆਲਾ- ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ...
Hindi News

“चंडीगढ़ बचाने के लिए भाजपा के खिलाफ धरना दें बीबा जयइंद्र”

Current Updates
चेयरमैन तेजिंदर मेहता द्वारा 131वें संविधान संशोधन बिल का तीखा विरोध, महल को ललकारा पटियाला।ज़िला योजना कमेटी पटियाला के चेयरमैन और आम आदमी पार्टी के...
ਖਾਸ ਖ਼ਬਰਚੰਡੀਗੜ੍ਹਪੰਜਾਬ

“ਚੰਡੀਗੜ੍ਹ ਬਚਾਉਣ ਲਈ ਭਾਜਪਾ ਖਿਲਾਫ਼ ਧਰਨਾ ਲਾਵੇ ਬੀਬਾ ਜੈਇੰਦਰ”

Current Updates
-ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ 131ਵੀਂ ਸੰਵਿਧਾਨਕ ਸੋਧ ਦਾ ਤਿੱਖਾ ਵਿਰੋਧ, ਮਹਿਲ ਨੂੰ ਲਲਕਾਰਿਆ ਪਟਿਆਲਾ। ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਐੱਨਐੱਚ-71 ਪ੍ਰਾਜੈਕਟ: ਵਿਜੀਲੈਂਸ ਵੱਲੋਂ ਮੁਅੱਤਲ ਏ ਡੀ ਸੀ ਚਾਰੂਮਿਤਾ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Current Updates
ਮੋਗਾ- ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ...
ਖਾਸ ਖ਼ਬਰਰਾਸ਼ਟਰੀ

ਫਰਜ਼ ਨਹੀਂ ਛੱਡ ਸਕਦਾ, ਮੇਰਾ ਅਤੀਤ ਇਸ ਦਾ ਸਬੂਤ

Current Updates
ਭੋਪਾਲ- ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਉਹ ਫਰਜ਼ ਨੂੰ ਬਾਕੀ ਚੀਜ਼ਾਂ ਤੋਂ ਉੱਪਰ ਰੱਖਦੇ ਹਨ ਅਤੇ ਉਨ੍ਹਾਂ ਦਾ ਹਾਲੀਆ ਅਤੀਤ ਇਸ...
ਖਾਸ ਖ਼ਬਰਰਾਸ਼ਟਰੀ

ਇਤਿਹਾਸ ’ਚ ਬਦਲਾਅ: ਹੁਣ ਅਕਬਰ ਅਤੇ ਟੀਪੂ ਸੁਲਤਾਨ ਦਾ ਜ਼ਿਕਰ ‘ਮਹਾਨ’ ਵਜੋਂ ਨਹੀਂ ਹੋਵੇਗਾ

Current Updates
ਨਾਗਪੁਰ- ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਆਗੂ ਸੁਨੀਲ ਅੰਬੇਕਰ ਨੇ ਕਿਹਾ ਹੈ ਕਿ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਕਈ ਸਕਾਰਾਤਮਕ ਬਦਲਾਅ ਕੀਤੇ ਗਏ ਹਨ...
ਖਾਸ ਖ਼ਬਰਰਾਸ਼ਟਰੀ

ਦੂਜਾ ਟੈਸਟ: ਦੱਖਣੀ ਅਫ਼ਰੀਕਾ ਨੇ ਚਾਹ ਦੇ ਸਮੇਂ ਤੱਕ 82/1 ਦਾ ਸਕੋਰ ਬਣਾਇਆ

Current Updates
ਗੁਹਾਟੀ- ਦੱਖਣੀ ਅਫ਼ਰੀਕਾ ਨੇ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਚਾਹ ਦੇ ਸਮੇਂ ਤੱਕ ਇਕ ਵਿਕਟ ਦੇ ਨੁਕਸਾਨ ਨਾਲ 82 ਦੌੜਾਂ...
ਖਾਸ ਖ਼ਬਰਰਾਸ਼ਟਰੀ

ਬੱਚਿਆਂ ’ਤੇ ਤਣਾਅ: 13 ਸਾਲਾ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀ

Current Updates
ਨਵੀਂ ਦਿੱਲੀ- ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਦੋਂ ਇੱਕ 13 ਸਾਲਾ ਸਕੂਲੀ ਵਿਦਿਆਰਥਣ ਨੇ ਕਥਿਤ ਤੌਰ...
ਖਾਸ ਖ਼ਬਰਰਾਸ਼ਟਰੀ

ਨਰੇਗਾ ਕੰਮ ਦੀ ਹੱਦ ਵਿੱਚ 50 ਦਿਨਾਂ ਦਾ ਵਾਧਾ; ਉਪ ਰਾਜਪਾਲ ਵੱਲੋਂ ਫੈਸਲੇ ਦਾ ਸਵਾਗਤ

Current Updates
ਜੰਮੂ ਕਸ਼ਮੀਰ- ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (MGNREGA) ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵਿਅਕਤੀ-ਦਿਨਾਂ ਦੀ ਗਿਣਤੀ ਵਧਾ ਕੇ 150 ਕਰਨ...
ਖਾਸ ਖ਼ਬਰਰਾਸ਼ਟਰੀ

ਹਸਪਤਾਲ ਵਿਚ ਮੰਗੇਤਰ ਮੁਟਿਆਰ ਨਾਲ ਨੱਚਦਾ ਟੱਪਦਾ ਨਜ਼ਰ ਆਇਆ ਡਾਕਟਰ

Current Updates
ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਕਾਂਧਲਾ ਥਾਣਾ ਖੇਤਰ ਅਧੀਨ ਆਉਂਦੇ ਹਸਪਤਾਲ ਵਿਚ ਤਾਇਨਾਤ ਇਕ ਡਾਕਟਰ ਦਾ ਮੁਟਿਆਰ ਨਾਲ ਡਾਂਸ ਕਰਦਿਆਂ ਦਾ ਵੀਡੀਓ...