ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਅਲੀ ਖਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰCurrent UpdatesJanuary 20, 2025 January 20, 2025 ਮੁੰਬਈ-ਮੁੰਬਈ ਪੁਲੀਸ ਨੇ ਅਦਾਕਾਰ ਸੈਫ ਅਲੀ ਖਾਨ ’ਤੇ ਉਸ ਦੇ ਹੀ ਘਰ ਅੰਦਰ ਦਾਖਲ ਹੋ ਕੇ ਹਮਲਾ ਕਰਨ ਵਾਲੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਠਾਣੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ਼ ਨੂੰ ਚਾਕੂ ਮਾਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਕੌਮੀ ਪੱਧਰ ਦਾ ਪਹਿਲਵਾਨCurrent UpdatesJanuary 20, 2025 January 20, 2025 ਮੁੁੰਬਈ-ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈਟੀ ਨੇ ‘ਇੰਡੀਅਨ ਪੁਲੀਸ ਫੋਰਸ’ ਦੀ ਸ਼ੂਟਿੰਗ ਦੇ ਦਿਨ ਯਾਦ ਕੀਤੇCurrent UpdatesJanuary 19, 2025 January 19, 2025 ਮੁੰਬਈ: ਅਦਾਕਾਰਾ ਸ਼ਿਲਪਾ ਸ਼ੈਟੀ ਨੇ ਸੀਰੀਜ਼ ‘ਇੰਡੀਅਨ ਪੁਲੀਸ ਫੋਰਸ’ ਦੇ ਸ਼ੂਟਿੰਗ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਬੜਾ ਆਨੰਦਦਾਇਕ ਤਜਰਬਾ ਸੀ। ਇਸ ਦੌਰਾਨ...
ਖਾਸ ਖ਼ਬਰਰਾਸ਼ਟਰੀਅਧਿਆਤਮਕ ਆਗੂ ਸਦਗੁਰੂ ਨੇ ਦੇਖੀ ਫਿਲਮ ‘ਐਮਰਜੈਂਸੀ’Current UpdatesJanuary 19, 2025 January 19, 2025 ਮੁੰਬਈ-ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਸਕਰੀਨਿੰਗ ਮੌਕੇ ਅਧਿਆਤਮਿਕ ਆਗੂ ਸਦਗੁਰੂ ਜੱਗੀ ਵਾਸੂਦੇਵ ਵੀ ਪੁੱਜੇ। ਇਸ ਦੌਰਾਨ ਉਨ੍ਹਾਂ ਫਿਲਮ ਦੀ...
ਖਾਸ ਖ਼ਬਰਰਾਸ਼ਟਰੀਅਸੀਂ ਸਮੱਸਿਆਵਾਂ ਘਟਾਉਣ ਤੇ ਦੋਸਤੀ ਵਧਾਉਣ ਦੇ ਪੱਖ ’ਚ: ਜੈਸ਼ੰਕਰCurrent UpdatesJanuary 19, 2025 January 19, 2025 ਮੁੰਬਈ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਸਮੱਸਿਆਵਾਂ ਘਟਾਉਣ ਅਤੇ ਦੋਸਤੀ ਵਧਾਉਣ ਦੇ ਪੱਖ ’ਚ ਹੈ। ਇਥੇ 19ਵੇਂ ਨਾਨੀ ਏ. ਪਾਲਕੀਵਾਲਾ ਯਾਦਗਾਰੀ ਭਾਸ਼ਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰCurrent UpdatesJanuary 19, 2025 January 19, 2025 ਮੁੰਬਈ-ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਜੌਹਨ ਦੀ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਹੋਵੇਗੀ ਰਿਲੀਜ਼Current UpdatesJanuary 18, 2025 January 18, 2025 ਮੁੰਬਈ:ਬੌਲੀਵੁੱਡ ਅਦਾਕਾਰ ਜੌਹਨ ਅਬਰਾਹਿਮ ਦੀ ਅਗਲੀ ਫਿਲਮ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਬਾਰੇ ਫਿਲਮਕਾਰਾਂ ਨੇ ਸ਼ੁੱਕਰਵਾਰ ਨੂੰ ਖ਼ੁਲਾਸਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆCurrent UpdatesJanuary 18, 2025January 18, 2025 January 18, 2025January 18, 2025 ਮੁੰਬਈ-ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ...
ਖਾਸ ਖ਼ਬਰਖੇਡਾਂਰਾਸ਼ਟਰੀਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨCurrent UpdatesJanuary 18, 2025 January 18, 2025 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਸੈਫ਼ ਅਲੀ ਖ਼ਾਨ ’ਤੇ ਘਰ ’ਚ ਚਾਕੂ ਨਾਲ ਹਮਲਾCurrent UpdatesJanuary 17, 2025 January 17, 2025 ਮੁੰਬਈ-ਇਥੇ ਬਾਂਦਰਾ ਇਲਾਕੇ ਵਿਚ ਅੱਜ ਵੱਡੇ ਤੜਕੇ ਅਣਪਛਾਤੇ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਦੇ ‘ਸਤਗੁਰੂ ਸ਼ਰਨ’ ਇਮਾਰਤ ਦੀ 12ਵੀਂ ਮੰਜ਼ਿਲ ਵਿਚਲੇ ਅਪਾਰਟਮੈਂਟ ਵਿਚ ਦਾਖ਼ਲ...