December 30, 2025

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰ

Current Updates
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂ

Current Updates
ਅੰਮ੍ਰਿਤਸਰ- ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਡੀ ਸਰਕਾਰ ਨੇ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਬਣਾਈਆਂ-ਭਗਵੰਤ ਸਿੰਘ ਮਾਨ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਤਸਕਰੀ; ਹਥਿਆਰਾਂ ਸਣੇ 3 ਕਾਬੂ

Current Updates
ਅੰਮ੍ਰਿਤਸਰ- ਦੀਵਾਲੀ ਦੇ ਤਿਉਹਾਰ ਤੋ ਪਹਿਲਾ ਸਰਹੱਦੀ ਖੇਤਰ ਵਿੱਚੋ ਲਗਾਤਾਰ ਹਥਿਆਰਾਂ ਦੀ ਖੇਪਾਂ ਮਿਲ ਰਹੀਆ ਹਨ। ਅੱਜ ਵੀ ਇੱਕ ਵੱਡੀ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇ

Current Updates
ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕੋ ਇਕ ਸੀਟ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ: ਤੇਜ਼ਾਬ ਨਾਲ ਭਰੇ ਟੈਂਕਰ ਨੂੰ ਅੱਗ ਲੱਗੀ

Current Updates
ਫਗਵਾੜਾ- ਅਤਿ-ਜਲਣਸ਼ੀਲ ਰਸਾਇਣ ਦੀ ਖੇਪ ਲੈ ਕੇ ਅੰਮ੍ਰਿਤਸਰ ਜਾ ਰਹੇ ਇੱਕ ਜਾ ਰਹੇ ਟੈਂਕਰ ਨੂੰ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਅੱਗ ਲੱਗ ਗਈ। ਡਰਾਈਵਰ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰ

Current Updates
ਗੁਰਦਾਸਪੁਰ- ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

Current Updates
ਫਗਵਾੜਾ- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਬੱਸ ਸਟੈਂਡ ਪੁਲ ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨੂੰ ਮਿਲੇ ਧਾਮੀ

Current Updates
ਪਟਿਆਲਾ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਤਸਕਰੀ ’ਤੇ ਬੀਐਸਐਫ਼ ਦੀ ਤਿੱਖੀ ਨਜ਼ਰ; ਇੱਕ ਸਾਲ ਵਿੱਚ 200 ਡਰੋਨ ਬਰਾਮਦ

Current Updates
ਅੰਮ੍ਰਿਤਸਰ- ਸਰਹੱਦ ਪਾਰੋ ਡਰੋਨ ਰਾਹੀ ਤਸਕਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਦੂਜੇ ਪਾਸੇ ਸਰਹੱਦ ਤੇ ਤੈਨਾਤ ਚੌਕਸ ਬੀਐਸਐਫ ਵੱਲੋਂ ਵੀ ਅਜਿਹੀਆਂ...