ਖਾਸ ਖ਼ਬਰਰਾਸ਼ਟਰੀ‘ਆਪ’ ਦਾ ਆਈਟੀਓ ਅੱਗੇ ਪ੍ਰਦਰਸ਼ਨ, ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ ਸਿਰ ਪੂਰੇ ਨਾ ਕਰਨ ਦਾ ਦੋਸ਼ ਲਾਇਆCurrent UpdatesMarch 12, 2025 March 12, 2025 ਨਵੀਂ ਦਿੱਲੀ- ਆਪ ਆਗੂ ਰਿਤੁਰਾਜ ਝਾਅ ਨੇ ਦਿੱਲੀ ਦੇ ਆਈਟੀਓ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਨੇ ਔਰਤਾਂ ਨੂੰ 2,500 ਰੁਪਏ ਦੇਣ ਅਤੇ ਹੋਲੀ...
ਖਾਸ ਖ਼ਬਰਪੰਜਾਬਰਾਸ਼ਟਰੀਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰCurrent UpdatesMarch 12, 2025 March 12, 2025 ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼Current UpdatesMarch 12, 2025 March 12, 2025 ਹੁਸ਼ਿਆਰਪੁਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ...
ਖਾਸ ਖ਼ਬਰਪੰਜਾਬਰਾਸ਼ਟਰੀਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇCurrent UpdatesMarch 12, 2025 March 12, 2025 ਰਾਜਪੁਰਾ- ਨਗਰ ਕੌਂਸਲ ਰਾਜਪੁਰਾ ਵੱਲੋਂ ਕਾਰਜਸਾਧਕ ਅਫ਼ਸਰ ਅਵਤਾਰ ਚੰਦ ਦੇ ਨਿਰਦੇਸ਼ਾਂ ’ਤੇ ਬੀਤੇ ਕੱਲ੍ਹ ਨਗਰ ਕੌਂਸਲ ਦੀ ਬਹੁ-ਕਰੋੜੀ ਲਗਭਗ 5000 ਹਜ਼ਾਰ ਗਜ ਜ਼ਮੀਨ ਦੇ ਲਏ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਮਿਰ ਖ਼ਾਨ ਦੀ ਫ਼ਿਲਮਾਂ ਬਣਾਉਣ ਪ੍ਰਤੀ ਨਿਡਰ ਪਹੁੰਚ ਸ਼ਲਾਘਾਯੋਗ: ਜਾਵੇਦ ਅਖ਼ਤਰCurrent UpdatesMarch 12, 2025 March 12, 2025 ਮੁੰਬਈ: ਪ੍ਰਸਿੱਧ ਗੀਤਕਾਰ ਤੇ ਉੱਘੇ ਲੇਖਕ ਜਾਵੇਦ ਅਖ਼ਤਰ ਨੇ ਫ਼ਿਲਮਾਂ ਬਣਾਉਣ ’ਚ ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਨਿਡਰ ਪਹੁੰਚ ਦੀ ਸ਼ਲਾਘਾ ਕੀਤੀ ਹੈ। ਬੌਲੀਵੁੱਡ ਅਦਾਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਸੁਖਜਿੰਦਰ ਸਿੰਘ ਰੰਧਾਵਾ ਨੇ ਈਡੀ ਵੱਲੋਂ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ Current UpdatesMarch 12, 2025 March 12, 2025 ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ...
ਖਾਸ ਖ਼ਬਰਰਾਸ਼ਟਰੀਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਧਮਕੀ ਮਗਰੋਂ ਮੁੰਬਈ ਮੁੜੀCurrent UpdatesMarch 11, 2025 March 11, 2025 ਮੁੰਬਈ: ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਬੰਬ ਹੋਣ ਦੀ ਸੂਚਨਾ ਬਾਅਦ ਅੱਜ ਹਵਾਈ ਅੱਡੇ ’ਤੇ ਵਾਪਸ ਲਿਆਂਦਾ ਗਿਆ। ਜਹਾਜ਼ ਦੇ...
ਖਾਸ ਖ਼ਬਰਰਾਸ਼ਟਰੀਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਜਿੱਤ ਮਗਰੋਂ ਹਿੰਸਾCurrent UpdatesMarch 11, 2025 March 11, 2025 ਇੰਦੌਰ- ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ’ਚ ਭਾਰਤੀ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੀ ਰੈਲੀ ’ਤੇ ਪਥਰਾਅ ਤੋਂ ਬਾਅਦ ਮੱਧ ਪ੍ਰਦੇਸ਼ ਦੇ ਮਹੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਅਮਰੀਕਾ ਦੀਆਂ ਟੈਰਿਫ ਧਮਕੀਆਂ ਦੀ ਫਰਵਰੀ ’ਚ ਭਾਰਤੀ ਬਰਾਮਦਾਂ ਨੂੰ ਪਈ ਮਾਰ’Current UpdatesMarch 11, 2025 March 11, 2025 ਚੰਡੀਗੜ੍ਹ- ਇੱਕ ਸਰਕਾਰੀ ਸੂਤਰ ਨੇ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਭਾਰਤੀ ਬਰਾਮਦਾਂ ਉਤੇ ਅਮਰੀਕੀ ਟੈਰਿਫ ਧਮਕੀਆਂ ਦਾ ਮਾੜਾ ਅਸਰ ਪਿਆ ਹੈ। ਭਾਰਤ ਵਿਸ਼ਵਵਿਆਪੀ ਅਨਿਸ਼ਚਿਤਤਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਨੇ ਸਹਿਕਾਰਤਾ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗCurrent UpdatesMarch 11, 2025 March 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ...