April 12, 2026

#ambani

ਖਾਸ ਖ਼ਬਰਰਾਸ਼ਟਰੀ

ਦਿੱਲੀ ਅਸੈਂਬਲੀ ਸੈਸ਼ਨ: ਉਰਦੂ, ਸੰਸਕ੍ਰਿਤ ਤੇ ਪੰਜਾਬੀ ਸਣੇ ਵਿਧਾਇਕਾਂ ਨੇ ਛੇ ਭਾਸ਼ਾਵਾਂ ਵਿੱਚ ਲਿਆ ਹਲਫ਼

Current Updates
ਨਵੀਂ ਦਿੱਲੀ: ਨਵੀਂ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਜਿਸ ਵਿੱਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ‘ਆਪ’ ਦੇ ਵਿਧਾਇਕਾਂ ਨੇ ਵਿਧਾਨ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

Current Updates
ਨਵੀਂ ਦਿੱਲੀ-ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

Current Updates
ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾ. ਮੁਜਤਬਾ ਹੁਸੈਨ ਨੂੰ ਮਿਲਿਆ ਪਟਿਆਲਾ ਪ੍ਰਾਈਡ ਐਵਾਰਡ

Current Updates
ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ ‘ਪਟਿਆਲਾ ਪ੍ਰਾਈਡ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਇੰਟਰਨੈਸ਼ਨਲ ਪੰਜਾਬੀ ਕਲਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਆਦਰ ਜੈਨ ਤੇ ਅਲੇਖਾ ਅਡਵਾਨੀ ਵਿਆਹ ਦੇ ਬੰਧਨ ’ਚ ਬੱਝੇ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਆਦਰ ਜੈਨ ਆਪਣੀ ਮਿੱਤਰ ਅਲੇਖਾ ਅਡਵਾਨੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਹੁਣ ਉਹ ਦੋਵੇਂ ਰਸਮੀ ਤੌਰ ’ਤੇ ਪਤੀ-ਪਤਨੀ ਬਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਦੂਜੇ ਦਿਨ ਵੱਡੀ ਗਿਣਤੀ ਲੋਕਾਂ ਨੇ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ’ ਦਾ ਲਿਆ ਲਾਹਾ

Current Updates
ਚੰਡੀਗੜ੍ਹ-ਚੰਡੀਗੜ੍ਹ ਦੇ ਸੈਕਟਰ-34 ਵਿੱਚ ਲਾਏ ਗਏ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਦੌਰਾਨ ਲੋਕਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ

Current Updates
ਸੰਗਰੂਰ:ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਰਤ-ਪਾਕਿ ਕ੍ਰਿਕਟ ਮੁਕਾਬਲੇ ਲਈ ‘ਸੱਟੇ’ ਦਾ ਜ਼ੋਰ

Current Updates
ਚੰਡੀਗੜ੍ਹ- ਜਿਵੇਂ ਅੱਗ ਤੋਂ ਬਿਨਾਂ ਧੂੰਆਂ ਨਹੀਂ ਹੁੰਦਾ, ਇਸੇ ਤਰ੍ਹਾਂ ਬਿਨਾਂ ‘ਗੈਰਕਾਨੂੰਨੀ ਸੱਟੇਬਾਜ਼ੀ’ ਤੋਂ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ ਨਹੀਂ ਹੁੰਦਾ। ਨਾ ਸਿਰਫ਼ ਕ੍ਰਿਕਟ ਪ੍ਰਸ਼ੰਸਕ ਬਲਕਿ...
ਖਾਸ ਖ਼ਬਰਰਾਸ਼ਟਰੀ

ਲੋਕਾਂ ਨੇ ਮਹਾਯੁਤੀ ਨੂੰ ਸ਼ਾਨਦਾਰ ਢੰਗ ਨਾਲ ਜਿਤਾ ਕੇ ਸਪੱਸ਼ਟ ਫ਼ੈਸਲਾ ਦਿੱਤਾ: ਸ਼ਾਹ

Current Updates
ਪੁਨੇ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਮਹਾਰਾਸ਼ਟਰ ਦੀ ਜਨਤਾ ਨੇ ਵਿਧਾਨ ਸਭਾ ਚੋਣਾਂ ਵਿੱਚ ਮਹਾਯੁਤੀ ਨੂੰ ਭਾਰੀ ਜਿੱਤ ਦਿਵਾ ਕੇ ਇਹ ਸਪੱਸ਼ਟ...
ਖਾਸ ਖ਼ਬਰਰਾਸ਼ਟਰੀ

ਡਿਜੀਟਲ ਮੰਚਾਂ ਨੂੰ ਲਗਾਮ ਪਾਉਣ ਲਈ ਲਿਆਂਦਾ ਜਾਵੇਗਾ ਨਵਾਂ ਕਾਨੂੰਨ

Current Updates
ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...