ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਗਮ ਮੰਡਲੀ ਨੇ ਸ਼ਿਵ-ਪਾਰਵਰਤੀ ਵਿਆਹ ਦੀ ਮਹਿਮਾ ਦਾ ਕੀਤਾ ਗੁਣਗਾਣCurrent UpdatesMarch 5, 2025 March 5, 2025 ਚੰਡੀਗੜ੍ਹ-ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਅਤੇ ਲੰਗਰ ਲਗਾਇਆ ਗਿਆ। ਪੰਜਾਬ ਸਿਵਲ ਸਕੱਤਰੇਤ...
ਖਾਸ ਖ਼ਬਰਪੰਜਾਬਨਜਾਇਜ਼ ਕਬਜ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਆਵਾਜ਼ ਚੁੱਕੇਗਾ ਏ.ਸੀ.ਏ.ਈ.ਓ.Current UpdatesMarch 5, 2025March 5, 2025 March 5, 2025March 5, 2025 ਸੰਜੀਵ ਬਬਲਾ ਦੀ ਅਗੁਵਾਈ ‘ਚ ਐਂਟੀ ਕਰੱਪਸ਼ਨ ਐਂਡ ਐਂਟੀ ਐਨਕ੍ਰੋਚਮੈਂਟ ਆਰਗੇਨਾਈਜੇਸ਼ਨ ਦਾ ਗਠਨ ਪਟਿਆਲਾ:ਸ਼ਹਿਰ ਦੇ ਪ੍ਰਸਿੱਧ ਸਮਾਜਿਕ ਕਾਰਕੁੰਨ ਅਤੇ ਤੇਜ਼-ਤਰਾਰ ਹਿੰਦੂ ਨੇਤਾ ਸੰਜੀਵ ਬਬਲਾ ਦੀ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਉੱਭਰਦੇ ਸੁਰੱਖਿਆ ਖ਼ਤਰਿਆਂ ਦੇ ਟਾਕਰੇ ਲਈ ਤਿਆਰ ਰਹਿਣ ਦੀ ਲੋੜ: ਰਾਜਨਾਥCurrent UpdatesMarch 5, 2025 March 5, 2025 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਦੀ ਸੁਰੱਖਿਆ ਪ੍ਰਣਾਲੀ ਨੂੰ ਸਾਈਬਰ ਤੇ ‘ਹਾਈਬ੍ਰਿਡ’ ਜੰਗ ਦੇ ਨਾਲ-ਨਾਲ ‘ਪੁਲਾੜ ਅਧਾਰਿਤ ਜਾਸੂਸੀ’ ਵਰਗੇ...
ਖਾਸ ਖ਼ਬਰਰਾਸ਼ਟਰੀਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀCurrent UpdatesMarch 5, 2025 March 5, 2025 ਨਵੀਂ ਦਿੱਲੀ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਅਤੇ ਇਤਿਹਾਸਕ ਗੁਰਦੁਆਰੇ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਇਸ ਪਵਿੱਤਰ ਸ਼ਹਿਰ ਨੂੰ ਸਨਾਤਨ...
ਖਾਸ ਖ਼ਬਰਰਾਸ਼ਟਰੀਭਾਰਤ ਦੁਨੀਆ ਨੂੰ ਸਹੀ ਦਿਸ਼ਾ ਦਿਖਾਉਣ ਵਾਲਾ ਧਰੂ ਤਾਰਾ: ਭਾਗਵਤCurrent UpdatesMarch 5, 2025 March 5, 2025 ਭੁਪਾਲ-ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਹੀ ਇੱਕੋ ਇੱਕ ਧਰੂ ਤਾਰਾ ਹੈ, ਜੋ ਦੁਨੀਆ ਵਿੱਚ ਹੋ ਰਹੀਆਂ...
ਖਾਸ ਖ਼ਬਰਰਾਸ਼ਟਰੀਚੀਨ ਦੀ ਮਦਦ ਦੇ ਬਾਵਜੂਦ ਸਰਹੱਦ ਪਾਰ ਸਥਿਤੀ ਬੇਹੱਦ ਮਾੜੀ: ਉਮਰ ਅਬਦੁੱਲਾCurrent UpdatesMarch 5, 2025 March 5, 2025 ਜੰਮੂ-ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੈਸ਼ਨਲ ਕਾਨਫਰੰਸ ਤੇ ਭਾਜਪਾ ਵਿਧਾਇਕਾਂ ਵਿਚਾਲੇ ਤਲਖੀ ਮਗਰੋਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਕਸ਼ਮੀਰ ਦੇ ਵੰਡੇ ਹੋਏ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਭਰੋਸੇਮੰਦ ਭਾਈਵਾਲ ਵਜੋਂ ਦੇਖ ਰਿਹੈ ਸੰਸਾਰ: ਮੋਦੀCurrent UpdatesMarch 5, 2025 March 5, 2025 ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਉਦਯੋਗ ਜਗਤ ਨੂੰ ਅਜਿਹੇ ਸਮੇਂ ਵਿੱਚ ਆਲਮੀ ਮੌਕਿਆਂ ਦਾ ਲਾਹਾ ਲੈਣ ਲਈ ‘ਵੱਡੇ ਕਦਮ’ ਚੁੱਕਣ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀCurrent UpdatesMarch 5, 2025 March 5, 2025 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂCurrent UpdatesMarch 5, 2025 March 5, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏCurrent UpdatesMarch 5, 2025 March 5, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ...