ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ...
