ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟCurrent UpdatesFebruary 24, 2025 February 24, 2025 ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ...
ਖਾਸ ਖ਼ਬਰਪੰਜਾਬਰਾਸ਼ਟਰੀਡਾ. ਮੁਜਤਬਾ ਹੁਸੈਨ ਨੂੰ ਮਿਲਿਆ ਪਟਿਆਲਾ ਪ੍ਰਾਈਡ ਐਵਾਰਡCurrent UpdatesFebruary 23, 2025 February 23, 2025 ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ ‘ਪਟਿਆਲਾ ਪ੍ਰਾਈਡ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਇੰਟਰਨੈਸ਼ਨਲ ਪੰਜਾਬੀ ਕਲਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਦਰ ਜੈਨ ਤੇ ਅਲੇਖਾ ਅਡਵਾਨੀ ਵਿਆਹ ਦੇ ਬੰਧਨ ’ਚ ਬੱਝੇCurrent UpdatesFebruary 23, 2025 February 23, 2025 ਮੁੰਬਈ: ਬੌਲੀਵੁੱਡ ਅਦਾਕਾਰ ਆਦਰ ਜੈਨ ਆਪਣੀ ਮਿੱਤਰ ਅਲੇਖਾ ਅਡਵਾਨੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਹੁਣ ਉਹ ਦੋਵੇਂ ਰਸਮੀ ਤੌਰ ’ਤੇ ਪਤੀ-ਪਤਨੀ ਬਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੂਜੇ ਦਿਨ ਵੱਡੀ ਗਿਣਤੀ ਲੋਕਾਂ ਨੇ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ’ ਦਾ ਲਿਆ ਲਾਹਾCurrent UpdatesFebruary 23, 2025 February 23, 2025 ਚੰਡੀਗੜ੍ਹ-ਚੰਡੀਗੜ੍ਹ ਦੇ ਸੈਕਟਰ-34 ਵਿੱਚ ਲਾਏ ਗਏ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਦੌਰਾਨ ਲੋਕਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂCurrent UpdatesFebruary 23, 2025February 23, 2025 February 23, 2025February 23, 2025 ਸੰਗਰੂਰ:ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਰਤ-ਪਾਕਿ ਕ੍ਰਿਕਟ ਮੁਕਾਬਲੇ ਲਈ ‘ਸੱਟੇ’ ਦਾ ਜ਼ੋਰCurrent UpdatesFebruary 23, 2025 February 23, 2025 ਚੰਡੀਗੜ੍ਹ- ਜਿਵੇਂ ਅੱਗ ਤੋਂ ਬਿਨਾਂ ਧੂੰਆਂ ਨਹੀਂ ਹੁੰਦਾ, ਇਸੇ ਤਰ੍ਹਾਂ ਬਿਨਾਂ ‘ਗੈਰਕਾਨੂੰਨੀ ਸੱਟੇਬਾਜ਼ੀ’ ਤੋਂ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ ਨਹੀਂ ਹੁੰਦਾ। ਨਾ ਸਿਰਫ਼ ਕ੍ਰਿਕਟ ਪ੍ਰਸ਼ੰਸਕ ਬਲਕਿ...
ਖਾਸ ਖ਼ਬਰਰਾਸ਼ਟਰੀਲੋਕਾਂ ਨੇ ਮਹਾਯੁਤੀ ਨੂੰ ਸ਼ਾਨਦਾਰ ਢੰਗ ਨਾਲ ਜਿਤਾ ਕੇ ਸਪੱਸ਼ਟ ਫ਼ੈਸਲਾ ਦਿੱਤਾ: ਸ਼ਾਹCurrent UpdatesFebruary 23, 2025 February 23, 2025 ਪੁਨੇ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਮਹਾਰਾਸ਼ਟਰ ਦੀ ਜਨਤਾ ਨੇ ਵਿਧਾਨ ਸਭਾ ਚੋਣਾਂ ਵਿੱਚ ਮਹਾਯੁਤੀ ਨੂੰ ਭਾਰੀ ਜਿੱਤ ਦਿਵਾ ਕੇ ਇਹ ਸਪੱਸ਼ਟ...
ਖਾਸ ਖ਼ਬਰਰਾਸ਼ਟਰੀਡਿਜੀਟਲ ਮੰਚਾਂ ਨੂੰ ਲਗਾਮ ਪਾਉਣ ਲਈ ਲਿਆਂਦਾ ਜਾਵੇਗਾ ਨਵਾਂ ਕਾਨੂੰਨCurrent UpdatesFebruary 23, 2025 February 23, 2025 ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ’ਚ ਤਾਜ਼ਾ ਬਰਫ਼ਬਾਰੀ ਮਗਰੋਂ ਮੌਸਮ ਬਦਲਿਆCurrent UpdatesFebruary 23, 2025 February 23, 2025 ਸ੍ਰੀਨਗਰ-ਜੰਮੂ ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਮੌਸਮ ਬਦਲ ਗਿਆ ਹੈ। ਬਰਫਬਾਰੀ ਨਾਲ ਡੋਡਾ ਦਾ ਗੰਡੋਹ ਭਾਲੇਸਾ ਪਹਾੜ ਬਰਫ਼ ਦੀ...
ਖਾਸ ਖ਼ਬਰਰਾਸ਼ਟਰੀਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਰਾਤ ਕੱਟੀCurrent UpdatesFebruary 23, 2025 February 23, 2025 ਜੈਪੁਰ-ਕਾਂਗਰਸੀ ਵਿਧਾਇਕਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਇਕ ਮੰਤਰੀ ਦੀ ਟਿੱਪਣੀ ਖ਼ਿਲਾਫ਼ ਸਦਨ ਵਿੱਚ ਵਿਰੋਧ ਕਰਨ ਤੇ ਪਾਰਟੀ ਦੇ ਛੇ ਵਿਧਾਇਕਾਂ ਨੂੰ ਮੁਅੱਤਲ...