ਖਾਸ ਖ਼ਬਰਰਾਸ਼ਟਰੀਮਹਾਂਕੁੰਭ ’ਚ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 60 ਕਰੋੜ ਤੋਂ ਪਾਰCurrent UpdatesFebruary 23, 2025 February 23, 2025 ਪ੍ਰਯਾਗਰਾਜ-ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਦਾਅਵਾ ਕੀਤਾ ਕਿ ਪ੍ਰਯਾਗਰਾਜ ’ਚ 13 ਜਨਵਰੀ ਤੋਂ ਸ਼ੁਰੂ ਹੋਏ ਮਹਾਂਕੁੰਭ ’ਚ ਹੁਣ ਤੱਕ 60 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ...
ਖਾਸ ਖ਼ਬਰਰਾਸ਼ਟਰੀਰਾਹਤ ਤੇ ਬਚਾਅ ਟੀਮਾਂ ਸੁਰੰਗ ’ਚ ਫ਼ਸੇ ਵਰਕਰਾਂ ਤੋਂ ਕੁਝ ਦੂਰੀ ’ਤੇCurrent UpdatesFebruary 23, 2025 February 23, 2025 ਹੈਦਰਾਬਾਦ-ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀਆਂ ਟੀਮਾਂ ਸ਼੍ਰੀਸੈਲਮ ਲੈਫਟ ਬੈਂਕ ਨਹਿਰ ਪ੍ਰੋਜੈਕਟ ਦੀ ਸੁਰੰਗ ਦੇ ਇੱਕ ਹਿੱਸੇ ਵਿਚ ਛੱਤ ਡਿੱਗਣ ਕਰਕੇ ਅੰਦਰ ਫਸੇ ਇੰਜਨੀਅਰਾਂ ਅਤੇ...
ਖਾਸ ਖ਼ਬਰਰਾਸ਼ਟਰੀਫੌਜ ਮੁਖੀ ਫਰਾਂਸ ਜਾਣਗੇ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਚਾਰ ਰੋਜ਼ਾ ਦੌਰੇ ਲਈ ਫਰਾਂਸ ਜਾਣਗੇCurrent UpdatesFebruary 23, 2025 February 23, 2025 ਨਵੀਂ ਦਿੱਲੀ- ਫੌਜ ਮੁਖੀ ਫਰਾਂਸ ਜਾਣਗੇ ਭਾਰਤ ਦੇ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਭਾਰਤ-ਫਰਾਂਸ ਰੱਖਿਆ ਸਹਿਯੋਗ ਨੂੰ ਹੁਲਾਰਾ ਦੇਣ ਦੀਆਂ ਕੋਸ਼ਿਸ਼ਾਂ ਵਜੋਂ 24 ਤੋਂ 27...
ਖਾਸ ਖ਼ਬਰਰਾਸ਼ਟਰੀਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤCurrent UpdatesFebruary 23, 2025 February 23, 2025 ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਜਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰ ਤੇ ਕਿਸਾਨਾਂ ਦਰਮਿਆਨ ਐੱਮਐੱਸਪੀ ਦੀ ਗਾਰੰਟੀ ਬਾਰੇ ਗੱਲ ਅੱਗੇ ਵਧੀCurrent UpdatesFebruary 23, 2025 February 23, 2025 ਚੰਡੀਗੜ੍ਹ: ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਬਾਰੇ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਚੰਡੀਗੜ੍ਹ ਵਿਚ ਹੋਈ ਛੇਵੇਂ ਗੇੜ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਰਸ ਮੇਲੇ ’ਚ ਰਣਜੀਤ ਬਾਵਾ ਨੇ ਲਾਈਆਂ ਰੌਣਕਾਂCurrent UpdatesFebruary 23, 2025 February 23, 2025 ਪਟਿਆਲਾ-ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿੱਚ ਚੱਲ ਰਹੇ ਸਰਸ ਮੇਲੇ ਵਿੱਚ ਅੱਜ ਪੰਜਾਬੀ ਦੇ ਉੱਘੇ ਲੋਕ ਗਾਇਕ ਰਣਜੀਤ ਬਾਵਾ ਦੀਆਂ ਪੇਸ਼ਕਾਰੀਆਂ ਨੇ ਸਰਸ ਮੇਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਘਨੌਲੀ ਨੇੜੇ ਸਕੂਟਰੀ ਨੂੰ ਅੱਗ ਲੱਗੀ; ਵਾਲ-ਵਾਲ ਬਚਿਆ ਚਾਲਕCurrent UpdatesFebruary 22, 2025 February 22, 2025 ਘਨੌਲੀ-ਇੱਥੇ ਅੱਜ ਘਨੌਲੀ ਨੇੜੇ ਐੱਸਵਾਈਐੱਲ ਨਹਿਰ ਕਿਨਾਰੇ ਇੱਕ ਸਕੂਟਰੀ ਨੂੰ ਅਚਾਨਕ ਅੱਗ ਲੱਗ ਗਈ। ਸਕੂਟਰੀ ਦੇ ਮਾਲਕ ਛੱਜੂ ਰਾਮ ਨੇ ਦੱਸਿਆ ਕਿ ਉਹ ਆਪਣੇ ਪਿੰਡ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦCurrent UpdatesFebruary 22, 2025 February 22, 2025 ਚੰਡੀਗੜ੍ਹ:ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ...
ਖਾਸ ਖ਼ਬਰਰਾਸ਼ਟਰੀ2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆCurrent UpdatesFebruary 22, 2025 February 22, 2025 ਨਵੀਂ ਦਿੱਲੀ-‘ਆਪ’ ਆਗੂ ਆਤਿਸ਼ੀ ਨੇ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਸੱਤਾਧਾਰੀ ਭਾਜਪਾ ਵੱਲੋਂ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਸਬੰਧੀ ਦਿੱਲੀ...
ਖਾਸ ਖ਼ਬਰਰਾਸ਼ਟਰੀਮਸ਼ਹੂਰ ਸੰਗੀਤ ਨਿਰਦੇਸ਼ਕ ਦੇ ਸਟੂਡੀਓ ’ਚੋਂ 40 ਲੱਖ ਚੋਰੀ, 1 ਗ੍ਰਿਫ਼ਤਾਰCurrent UpdatesFebruary 22, 2025 February 22, 2025 ਮੁੰਬਈ-ਮੁੰਬਈ ਪੁਲੀਸ ਨੇ ਬਾਲੀਵੁੱਡ ਸੰਗੀਤ ਨਿਰਦੇਸ਼ਕ ਪ੍ਰੀਤਮ ਚੱਕਰਵਰਤੀ ਦੇ ਦਫ਼ਤਰ ਤੋਂ 40 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਆਸ਼ੀਸ਼ ਬੂਟੀਰਾਮ...