ਖਾਸ ਖ਼ਬਰਰਾਸ਼ਟਰੀਦੇਸ਼ ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰCurrent UpdatesFebruary 21, 2025 February 21, 2025 ਨਵੀਂ ਦਿੱਲੀ-ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ...
ਖਾਸ ਖ਼ਬਰਰਾਸ਼ਟਰੀਭਾਰਤ ਤੇ ਪਾਕਿ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਕੰਟਰੋਲ ਰੇਖਾ ਦੇ ਨਾਲ ਫਲੈਗ ਮੀਟਿੰਗCurrent UpdatesFebruary 21, 2025 February 21, 2025 ਜੰਮੂ-ਭਾਰਤ ਤੇ ਪਾਕਿਸਤਾਨ ਨੇ ਸਰਹੱਦ ਉੱਤੇ ਫਾਇਰਿੰਗ ਤੇ ਬਾਰੂਦੀ ਸੁਰੰਗ (IED) ਹਮਲੇ ਦੀਆਂ ਹਾਲੀਆ ਘਟਨਾਵਾਂ ਮਗਰੋਂ ਬਣੀ ਤਲਖੀ ਘਟਾਉਣ ਦੇ ਇਰਾਦੇ ਨਾਲ ਅੱਜ ਜੰਮੂ ਕਸ਼ਮੀਰ...
ਖਾਸ ਖ਼ਬਰਰਾਸ਼ਟਰੀਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀCurrent UpdatesFebruary 21, 2025 February 21, 2025 ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂCurrent UpdatesFebruary 21, 2025 February 21, 2025 ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਰਾਸ਼ਟਰੀਵਪਾਰਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਵਿੱਚ ਚੌਥੇ ਦਿਨ ਗਿਰਾਵਟ ਜਾਰੀCurrent UpdatesFebruary 21, 2025 February 21, 2025 ਮੁੰਬਈ-ਆਟੋ ਸਟਾਕ ਅਤੇ ਲਗਾਤਾਰ ਵਿਦੇਸ਼ੀ ਫੰਡਾਂ ਦੇ ਨਿਕਾਸੀ ਕਾਰਨ ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ Sensex ਅਤੇ Nifty ਹੇਠਲੇ ਪੱਧਰ ’ਤੇ ਬੰਦ ਹੋਏ ਹਨ। BSE ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ 150 ਦਾਨੀਆਂ ਨੇ ਕੀਤਾ ਖੂਨ ਦਾਨCurrent UpdatesFebruary 21, 2025 February 21, 2025 ਚੰਡੀਗੜ੍ਹ:ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ....
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਯਾਸੀਨ ਮਲਿਕ ਨੂੰ ਜੰਮੂ ਅਦਾਲਤ ’ਚ ਵਰਚੁਅਲੀ ਪੇਸ਼ ਹੋਣ ਦੇ ਹੁਕਮCurrent UpdatesFebruary 21, 2025 February 21, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇੱਥੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਮੁਖੀ ਯਾਸੀਨ ਮਲਿਕ ਨੂੰ ਤਿਹਾੜ ਜੇਲ੍ਹ ਤੋਂ 7 ਮਾਰਚ ਨੂੰ ਜੰਮੂ ਅਦਾਲਤ ਵਿੱਚ ਵਰਚੁਅਲੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰCurrent UpdatesFebruary 21, 2025 February 21, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੂਝਵਾਨ ਸਾਈਬਰ ਧੋਖਾਧੜੀ ਸੁਪਰੀਮ ਕੋਰਟ ਦੀ ਫ਼ਰਜ਼ੀ ਸੁਣਵਾਈ, ਜਾਅਲੀ ਦਸਤਾਵੇਜ਼: ਲੁਧਿਆਣਾ ਦੇ ਵਿਅਕਤੀ ਤੋਂ 7 ਕਰੋੜ ਠੱਗੇCurrent UpdatesFebruary 21, 2025 February 21, 2025 ਚੰਡੀਗੜ੍ਹ-ਸਾਈਬਰ ਅਪਰਾਧ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਠੱਗਾਂ ਨੇ ਖੁ਼ਦ ਨੂੰ ਸੀਬੀਆਈ ਅਧਿਕਾਰੀ ਦੱਸ ਕੇ ਅਤੇ ਸੁਪਰੀਮ ਕੋਰਟ ਦੇ ਜਾਅਲੀ ਦਸਤਾਵੇਜ਼ਾਂ ਦੇ...
ਖਾਸ ਖ਼ਬਰਰਾਸ਼ਟਰੀ1984 ਸਿੱਖ ਵਿਰੋਧੀ ਦੰਗੇ: ਫਾਂਸੀ ਜਾਂ ਉਮਰ ਕੈਦ! ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂCurrent UpdatesFebruary 21, 2025 February 21, 2025 ਨਵੀਂ ਦਿੱਲੀ-ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25...