ਪੰਜਾਬਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਸੈਲਾਨੀ ਦੀ ਮੌਤ, 2 ਜ਼ਖਮੀCurrent UpdatesMarch 1, 2025 March 1, 2025 ਸ਼ਿਮਲਾ-ਸ਼ਿਮਲਾ ਸ਼ਹਿਰ ਦੇ ਕੱਚੀਘਾਟੀ ਖੇਤਰ ਵਿੱਚ ਸੈਲਾਨੀਆਂ ਲਈ ਬਣੀ ਇੱਕ ਨਿੱਜੀ ਰਿਹਾਇਸ਼ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਇੱਕ ਸੈਲਾਨੀ ਦੀ ਮੌਤ ਹੋ ਗਈ...
ਪੰਜਾਬਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਇੱਕ ਅਤਿਵਾਦੀ ਸਣੇ ਪੰਜ ਗ੍ਰਿਫ਼ਤਾਰCurrent UpdatesMarch 1, 2025 March 1, 2025 ਇੰਫਾਲ- ਸੁਰੱਖਿਆ ਬਲਾਂ ਨੇ ਮਨੀਪੁਰ ਦੇ ਕਾਂਗਪੋਕਪੀ ਤੇ ਕਾਮਜੋਂਗ ਜ਼ਿਲ੍ਹਿਆਂ ਵਿਚੋਂ ਇੱਕ ਅਤਿਵਾਦੀ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ...
ਪੰਜਾਬ‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ ਸੂਬੇ 750 ਥਾਵਾਂ ’ਤੇ ਛਾਪੇCurrent UpdatesMarch 1, 2025 March 1, 2025 ਪਟਿਆਲਾ-ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ...
ਪੰਜਾਬਬਰਫ ਹੇਠ ਫਸੇ ਕੁੱਲ 49 ਹੋਰ ਮਜ਼ਦੂਰ ਬਾਹਰ ਕੱਢੇ; ਛੇ ਹਾਲੇ ਵੀ ਫਸੇCurrent UpdatesMarch 1, 2025 March 1, 2025 ਦੇਹਰਾਦੂਨ:ਉੱਤਰਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੰਡ ਮਾਣਾ ’ਚ ਸਥਿਤ ਸੀਮਾ ਸੜਕ ਸੰਗਠਨ (ਬੀਆਰਓ) ਦੇ ਕੈਂਪ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਕਈ ਫੁੱਟ ਬਰਫ਼ ਹੇਠਾਂ...
ਪੰਜਾਬਦੁਨੀਆ ਲਈ ਇੱਕ ‘ਕਾਰਖ਼ਾਨੇ’ ਵਜੋਂ ਕੰਮ ਕਰ ਰਿਹੈ ਭਾਰਤ: ਮੋਦੀCurrent UpdatesMarch 1, 2025 March 1, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ‘ਵੋਕਲ ਫਾਰ ਲੋਕਲ’ ਮੁਹਿੰਮ ਦਾ ਫਲ ਮਿਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਭਾਰਤੀ ਉਤਪਾਦ...
ਪੰਜਾਬਸੋਨਮ ਕਪੂਰ ਨੇ ਆਪਣੀ ਸੱਸ ਨੂੰ ਜਨਮ ਦਿਨ ਦੀ ਵਧਾਈ ਦਿੱਤੀCurrent UpdatesFebruary 28, 2025 February 28, 2025 ਮੁੰਬਈ:ਬੌਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਆਪਣੀ ਸੱਸ ਪ੍ਰਿਯਾ ਆਹੂਜਾ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਵੀਰਵਾਰ ਨੂੰ ‘ਨੀਰਜਾ’ ਦੀ ਅਦਾਕਾਰਾ ਨੇ ਇੰਸਟਾਗ੍ਰਾਮ...
ਪੰਜਾਬਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾCurrent UpdatesFebruary 28, 2025 February 28, 2025 ਪਟਿਆਲਾ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਅੱਜ ਰੈੱਡ ਕਰਾਸ ਨਸ਼ਾਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ...
ਪੰਜਾਬਈਪੀਐਫਓ ਨੇ ਵਿੱਤੀ ਸਾਲ 2024-25 ਲਈ ਪ੍ਰੋਵੀਡੈਂਟ ਫੰਡ ’ਤੇ 8.25 ਫੀਸਦ ਵਿਆਜ ਦਰ ਰੱਖੀ ਬਰਕਰਾਰCurrent UpdatesFebruary 28, 2025 February 28, 2025 ਨਵੀਂ ਦਿੱਲੀ-ਰਿਟਾਇਰਮੈਂਟ ਫੰਡ ਬਾਰੇ ਸੰਸਥਾ ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (EPFO) ਨੇ ਮੁਲਾਜ਼ਮਾਂ ਦੇ ਪ੍ਰੋਵੀਡੈਂਟ ਫੰਡ ਵਿਚ ਜਮ੍ਹਾਂ ਰਾਸ਼ੀ ’ਤੇ ਮਿਲਦੇ 8.25 ਫੀਸਦ ਵਿਆਜ ਨੂੰ ਵਿੱਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਕੰਗਨਾ ਅਦਾਲਤ ਪੇਸ਼ ਹੋਈCurrent UpdatesFebruary 28, 2025 February 28, 2025 ਮੁੰਬਈ: ਕੰਗਨਾ ਰਣੌਤ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਮਸ਼ਹੂਰ ਲੇਖਕ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਇੱਥੇ ਇੱਕ...
ਖਾਸ ਖ਼ਬਰਰਾਸ਼ਟਰੀਟੈੱਕ ਕੰਪਨੀ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਵੀਡੀਓ ’ਚ ਪਤਨੀ ’ਤੇ ਲਾਏ ਦੋਸ਼Current UpdatesFebruary 28, 2025 February 28, 2025 ਆਗਰਾ-ਪਿਛਲੇ ਦਸੰਬਰ ਵਿੱਚ ਸਾਹਮਣੇ ਆਏ ਬੰਗਲੂਰੂ ਵਾਸੀ ਤਕਨੀਕੀ ਮਾਹਰ ਅਤੁਲ ਸੁਭਾਸ਼ ਦੀ ਖੁਦਕੁਸ਼ੀ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਉਸੇ ਤਰ੍ਹਾ ਦੇ ਇਕ...