ਉਫ ਇਹ ਗਰਮਤਾ ! ਪ੍ਰਿਯੰਕਾ ਚੋਪੜਾ ਦੀ ਲੁੱਕ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ, ਯੂਜ਼ਰਜ਼ ਨੇ ਦਿੱਤਾ ਇਸ ਦੇਸ਼ ਦੀ ਰਾਣੀ ਦਾ ਟੈਗ
ਨਵੀਂ ਦਿੱਲੀ : ਪ੍ਰਿਯੰਕਾ ਚੋਪੜਾ (Priyanka Chopra) ਨਾ ਸਿਰਫ਼ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੈ, ਸਗੋਂ ਉਹ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ।...
