January 1, 2026

#aap

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਚ 58.7 ਫ਼ੀਸਦ ਔਰਤਾਂ ’ਚ ਖ਼ੂਨ ਦੀ ਘਾਟ 1 ਸਾਲ ਵਿਚ ਅਨੀਮੀਆ ਪੀੜਤ ਔਰਤਾ ਦੀ ਗਿਣਤੀ 7 ਫ਼ੀਸਦ ਵਧੀ

Current Updates
58.7 ਪੰਜਾਬ ਵਿੱਚ ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ: ਪੰਜਾਬ ਵਿਚ 58.7 ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਔਰਤਾਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾ

Current Updates
ਦਿੱਲੀ- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸੀਤ...
ਖਾਸ ਖ਼ਬਰਰਾਸ਼ਟਰੀ

ਮੱਧ ਪ੍ਰਦੇਸ਼ : ਟਰੈਕਟਰ-ਟਰਾਲੀ ਪਲਟਣ ਕਾਰਨ 4 ਲੋਕਾਂ ਦੀ ਮੌਤ, 15 ਜ਼ਖ਼ਮੀ ਖੇਤ ਵਿਚੋਂ ਕੰਮ ਕਰਕੇ ਆ ਰਹੇ ਸਨ ਵਾਪਸ

Current Updates
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਘਾਟੀਗਾਂਵ ਵਿੱਚ ਰਾਤ 10.30 ਵਜੇ ਇੱਕ ਟਰੈਕਟਰ-ਟਰਾਲੀ ਪਲਟਣ ਨਾਲ ਚਾਰ ਲੋਕਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

Current Updates
ਬੁਢਲਾਡਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ...
ਖਾਸ ਖ਼ਬਰਰਾਸ਼ਟਰੀ

ਜਾਸੂਸੀ ਦੇ ਦੋਸ਼ਾਂ ਤੋਂ ‘ਬਾਇੱਜ਼ਤ ਬਰੀ’ ਹੋਇਆ ਵਿਅਕਤੀ ਬਣੇਗਾ ਜੱਜ

Current Updates
ਕਾਨਪੁਰ : ਇਲਾਹਾਬਾਦ ਹਾਈ ਕੋਰਟ ਨੇ ਇਕ ਅਹਿਮ ਫ਼ੈਸਲੇ ’ਚ ਸੂਬਾ ਸਰਕਾਰ ਨੂੰ ਜਾਸੂਸੀ ਦੇ ਦੋਸ਼ਾਂ ਤੋਂ ਬਰੀ ਕੀਤੇ ਗਏ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਜੱਜ...
ਖਾਸ ਖ਼ਬਰਚੰਡੀਗੜ੍ਹ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ

Current Updates
ਚੰਡੀਗੜ੍ਹ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ...
ਖਾਸ ਖ਼ਬਰਰਾਸ਼ਟਰੀ

ਆਪ ਦੀ ਫਾਈਨਲ ਲਿਸਟ ਜਾਰੀ, ਕੇਜਰੀਵਾਲ ਨਵੀਂ ਦਿੱਲੀ ਤੋਂ ਲੜਨਗੇ ਚੋਣ

Current Updates
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 38 ਉਮੀਦਵਾਰਾਂ ਦੀ ਚੌਥੀ ਅਤੇ ਫਾਈਨਲ ਲਿਸਟ ਜਾਰੀ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ...
ਖਾਸ ਖ਼ਬਰਰਾਸ਼ਟਰੀ

ਗੈਸ ਸਿਲੰਡਰ ਚ ਧਮਾਕਾ, 8 ਬੱਚੇ ਝੁਲਸੇ

Current Updates
ਮਊਗੰਜ – ਇਕ ਸਰਕਾਰੀ ਹੋਸਟਲ ਵਿਚ ਰਸੋਈ ਗੈਸ ਸਿਲੰਡਰ ਫਟਣ ਕਾਰਨ 9 ਲੋਕ ਜ਼ਖਮੀ ਹੋ ਗਏ, ਜਿਸ ਵਿਚ 8 ਬੱਚੇ ਸ਼ਾਮਲ ਹਨ। ਇਕ ਅਧਿਕਾਰੀ ਨੇ...
ਪੰਜਾਬ

ਭਾਰਤ ਚ 69 ਫ਼ੀਸਦੀ ਘਟੇ ਮਲੇਰੀਆ ਦੇ ਮਾਮਲੇ, WHO ਨੇ ਕੀਤੀ ਸ਼ਲਾਘਾ

Current Updates
ਨਵੀਂ ਦਿੱਲੀ- ਸੱਤ ਸਾਲਾਂ (2013-2023) ਵਿੱਚ ਭਾਰਤ ਵਿੱਚ ਮਲੇਰੀਆ ਦੇ ਕੇਸਾਂ ਵਿੱਚ 69 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ...
ਖਾਸ ਖ਼ਬਰਰਾਸ਼ਟਰੀ

ਸੜਕ ਹਾਦਸੇ ਚ ਨਵੇਂ-ਵਿਆਹੇ ਜੋੜੇ ਸਮੇਤ 4 ਦੀ ਮੌਤ

Current Updates
ਪਥਨਮਥਿੱਟਾ- ਐਤਵਾਰ ਸਵੇਰੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਨਾਲ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ ਨਵੇਂ-ਵਿਆਹੇ ਜੋੜੇ...